ਸ਼ੁਰੂਆਤੀ ਰੁਝਾਨ ਵਿਚ ਲੰਬੀ ਤੋਂ SAD ਦੇ ਪ੍ਰਕਾਸ਼ ਸਿੰਘ ਬਾਦਲ ਅੱਗੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁਕੀ ਹੈ। ਸੂਬੇ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਦੀ ਤਸਵੀਰ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸ ਵਾਰ ਸੂਬੇ ਵਿੱਚ 71.95 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ।
----------- Advertisement -----------
Punjab Elections Result : ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਅੱਗੇ
Published on
----------- Advertisement -----------












