November 16, 2026, 7:25 pm
----------- Advertisement -----------
HomeNewsBreaking News'That Girl' ਗੀਤ ਨਾਲ ਪੂਰੀ ਦੁਨੀਆਂ 'ਚ ਮਸ਼ਹੂਰ ਹੋਈ ਪਰਮ ਦਾ 'ਆਪ'...

‘That Girl’ ਗੀਤ ਨਾਲ ਪੂਰੀ ਦੁਨੀਆਂ ‘ਚ ਮਸ਼ਹੂਰ ਹੋਈ ਪਰਮ ਦਾ ‘ਆਪ’ MLA ਅਮਨਦੀਪ ਕੌਰ ਨੇ ਕੀਤਾ ਸਨਮਾਨ

Published on

----------- Advertisement -----------

ਮੋਗੇ ਹਲਕੇ ਦੀ ਹੋਣਹਾਰ ਧੀ ਪਰਮ, ਜਿਸਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਇਹ ਸਾਬਤ ਕਰ ਦਿੱਤਾ ਕਿ ਟੈਲੇਂਟ ਲਈ ਕਿਸੇ ਸਹਾਰੇ ਦੀ ਨਹੀਂ, ਸਿਰਫ਼ ਜ਼ਜ਼ਬੇ ਅਤੇ ਲਗਨ ਦੀ ਲੋੜ ਹੁੰਦੀ ਹੈ, ਅੱਜ ਲੋਕਾਂ ਲਈ ਪ੍ਰੇਰਣਾ ਬਣੀ ਹੋਈ ਹੈ।

“That Girl” ਦੇ ਨਾਮ ਨਾਲ ਮਸ਼ਹੂਰ ਹੋ ਰਹੀ ਪਰਮ ਨੇ ਗਾਇਕੀ ਦੇ ਖੇਤਰ ਵਿੱਚ ਆਪਣਾ ਵਿਲੱਖਣ ਮੁਕਾਮ ਬਣਾਇਆ ਹੈ। ਉਸਦੀ ਸੁਰਾਂ ਭਰੀ ਆਵਾਜ਼ ਅਤੇ ਜਜ਼ਬੇ ਨੇ ਸਾਬਤ ਕੀਤਾ ਹੈ ਕਿ ਹਾਲਾਤ ਚਾਹੇ ਜਿਹੇ ਵੀ ਹੋਣ, ਜੇ ਵਿਸ਼ਵਾਸ ਆਪਣੇ ਆਪ ’ਤੇ ਹੋਵੇ ਤਾਂ ਮੰਜ਼ਿਲਾਂ ਖੁਦ ਰਾਹ ਦਿਖਾਉਂਦੀਆਂ ਹਨ।

ਅੱਜ ਮੋਗੇ ਹਲਕੇ ਦੇ ਐਮ ਐਲ ਏ ਡਾ.ਅਮਨਦੀਪ ਅਰੋੜਾ ਨੇ ਆਪਣੇ ਗ੍ਰਹਿ ਵਿਖੇ ਪਰਮ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਉਸਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਪਰਮ ਵਰਗੀਆਂ ਧੀਆਂ ਸਾਡੇ ਸਮਾਜ ਦੀ ਸ਼ਾਨ ਹਨ। ਇੱਕ ਆਮ ਪਰਿਵਾਰ ਤੋਂ ਉੱਠ ਕੇ ਗਾਇਕੀ ਦੇ ਮੰਚ ’ਤੇ ਆਪਣੀ ਪਛਾਣ ਬਣਾਉਣਾ ਕਾਬਿਲ-ਏ-ਤਾਰੀਫ਼ ਹੈ।

ਪਰਮ ਦੀ ਕਹਾਣੀ ਹਰੇਕ ਉਸ ਨੌਜਵਾਨ ਲਈ ਮਿਸਾਲ ਹੈ ਜੋ ਆਪਣੇ ਸੁਪਨੇ ਪੂਰੇ ਕਰਨ ਦਾ ਜਜ਼ਬਾ ਰੱਖਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...