May 9, 2026, 8:05 pm
----------- Advertisement -----------
HomeNewsBreaking Newsਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

Published on

----------- Advertisement -----------

ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਰਨਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਡੱਲੇਵਾਲ ਤੋਂ ਹਾਲ-ਚਾਲ ਪੁਛਿਆ ਅਤੇ ਉਨ੍ਹਾਂ ਦੇ ਜਲਤ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਟਵੀਟ ਕਰਦਿਆਂ ਬਾਜਵਾ ਨੇ ਦੱਸਿਆ ਕਿ ਮੈਂ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ ਹਾਲਾਂਕਿ 124 ਦਿਨਾਂ ਤੱਕ ਵਰਤ ਰੱਖਣ ਅਤੇ ਪਿਛਲੇ 10 ਦਿਨਾਂ ਤੋਂ ਪਾਣੀ ਨਾ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੋਰ ਵੀ ਵਿਗੜ ਗਈ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਇੱਕ ਖੇਤੀ ਪ੍ਰਧਾਨ ਰਾਜ ਦੇ ਮੁੱਖ ਮੰਤਰੀ ਨੇ ਮੀਟਿੰਗ ਦੇ ਬਹਾਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ।

ਬਾਜਵਾ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਨੂੰ ਬੇਦਖਲ ਕਰਦੇ ਸਮੇਂ, ਪੁਲਿਸ ਦੀ ਮਿਲੀਭੁਗਤ ਨਾਲ ਲਗਭਗ 150 ਟਰਾਲੀਆਂ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਕੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਹੁਕਮ ਦੇਣਗੇ?’’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਬਣਾਉਣ ਲਈ ਜੱਦੋਜਹਿਦ! ਚੌਥੀ ਵਾਰ ਰਾਜਪਾਲ ਨੂੰ ਮਿਲਣ ਪਹੁੰਚੇ ਵਿਜੇ, 121 ਵਿਧਾਇਕਾਂ ਦੀ ਮਿਲੀ ਹਮਾਇਤ

 ਤਾਮਿਲਨਾਡੂ ਦੀ ਰਾਜਨੀਤੀ ਵਿੱਚ ਵਿਜੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਦੇ...

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...