ਪਟਿਆਲਾ: ਕਾਂਗਰਸ ਦੀ ਪ੍ਧਾਨ ਸੋਨੀਆ ਗਾਂਧੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਿਸਾਨਾਂ ਅਤੇ ਖੇਤੀ ਤੇ ਚਰਚਾ ਕਰਨ ਲਈ ਬਣਾਈ ਕਮੇਟੀ ਦਾ ਮੈਂਬਰ ਬਣਾਇਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਗਾਮੀ ਚਿੰਤਨ ਸ਼ਿਵਿਰ ‘ਤੇ ਕਿਸਾਨਾਂ ਅਤੇ ਖੇਤੀ ‘ਤੇ ਚਰਚਾ ਦੀ ਅਗਵਾਈ ਕਰਨ ਵਾਲੀ ਕਮੇਟੀ ਦਾ ਹਿੱਸਾ ਬਣਾਉਣ ਲਈ ਧੰਨਵਾਦ ਕੀਤਾ ਹੈ।
ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਹਾਈਕਮਾਂਡ ਨੇ ਦਿੱਤੀ ਇਹ ਜਿੰਮੇਵਾਰੀ
Published on