June 17, 2026, 6:14 pm
----------- Advertisement -----------
HomeNewsAutomobilesਰੇਲ ਯਾਤਰੀਆਂ ਲਈ ਵੱਡੀ ਖਬਰ, ਕੱਲ੍ਹ ਬੰਦ ਰਹੇਗਾ ਯਾਤਰੀ ਰਿਜ਼ਰਵੇਸ਼ਨ ਸਿਸਟਮ

ਰੇਲ ਯਾਤਰੀਆਂ ਲਈ ਵੱਡੀ ਖਬਰ, ਕੱਲ੍ਹ ਬੰਦ ਰਹੇਗਾ ਯਾਤਰੀ ਰਿਜ਼ਰਵੇਸ਼ਨ ਸਿਸਟਮ

Published on

----------- Advertisement -----------

ਜੇਕਰ ਤੁਸੀਂ ਟਰੇਨ ‘ਚ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਭਾਰਤੀ ਰੇਲਵੇ ਮੁਤਾਬਕ ਰੇਲਵੇ ਰਿਜ਼ਰਵੇਸ਼ਨ ਸਿਸਟਮ ਪੰਜ ਘੰਟੇ ਲਈ ਬੰਦ ਰਹੇਗਾ। ਯਾਨੀ ਰਿਜ਼ਰਵੇਸ਼ਨ ਸਿਸਟਮ 11 ਮਾਰਚ ਰਾਤ ਨੂੰ 11:45 ਵਜੇ ਤੋਂ 12 ਮਾਰਚ ਨੂੰ ਸਵੇਰੇ 4:45 ਵਜੇ ਤੱਕ ਕੰਮ ਨਹੀਂ ਕਰੇਗਾ। ਇਸ ਦੌਰਾਨ ਟਿਕਟ ਬੁਕਿੰਗ ਸਮੇਤ ਕਈ ਹੋਰ ਸੇਵਾਵਾਂ ਬੰਦ ਰਹਿਣਗੀਆਂ। ਮੀਡੀਆ ਰਿਪੋਰਟਾਂ ਅਨੁਸਾਰ, ਡੇਟਾਬੇਸ ਕੰਪਰੈਸ਼ਨ ਲਈ ਯਾਤਰੀ ਰਿਜ਼ਰਵੇਸ਼ਨ ਸਿਸਟਮ ਨੂੰ ਬੰਦ ਰੱਖਿਆ ਜਾਵੇਗਾ।
ਪੈਸੰਜਰ ਰਿਜ਼ਰਵੇਸ਼ਨ ਸਿਸਟਮ (ਪੀਆਰਐਸ) ਦੇ ਬੰਦ ਹੋਣ ਕਾਰਨ ਆਨਲਾਈਨ ਟਿਕਟ ਬੁਕਿੰਗ, ਆਨਲਾਈਨ ਰਿਟਾਇਰਿੰਗ ਰੂਮ ਬੁਕਿੰਗ ਅਤੇ ਪੁੱਛਗਿੱਛ ਵਰਗੀਆਂ ਸਾਰੀਆਂ ਮਹੱਤਵਪੂਰਨ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਜੇਕਰ ਸਿਸਟਮ ਪੰਜ ਘੰਟਿਆਂ ਲਈ ਬੰਦ ਹੈ ਤਾਂ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਪਹਿਲਾਂ ਤੋਂ ਯੋਜਨਾ ਬਣਾਓ। ਦੱਸ ਦਈਏ ਕਿ 11:45 ਵਜੇ ਤੋਂ ਅਗਲੇ ਦਿਨ ਸਵੇਰੇ 4:45 ਵਜੇ ਤੱਕ, ਯਾਤਰੀ ਰਿਜ਼ਰਵੇਸ਼ਨ ਸਿਸਟਮ ਅਸਥਾਈ ਤੌਰ ‘ਤੇ ਬੰਦ ਰਹੇਗਾ। ਇਸ ਦੌਰਾਨ, ਆਈਵੀਆਰਐਸ/ਟਚ ਸਕਰੀਨ, ਕਾਲ ਸੈਂਟਰ (ਪੁੱਛਗਿੱਛ ਨੰਬਰ 139) ਰਾਹੀਂ ਕਿਸੇ ਵੀ ਰੇਲਗੱਡੀ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਮੱਸਿਆ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...