August 2, 2026, 6:18 am
----------- Advertisement -----------
HomeNewsCoronavirusਪਟਿਆਲਾ 'ਚ ਮੈਡੀਕਲ ਕਾਲਜ ਦੇ 100 ਤੋਂ ਵੱਧ ਡਾਕਟਰ ਤੇ ਵਿਦਿਆਰਥੀ ਕੋਰੋਨਾ...

ਪਟਿਆਲਾ ‘ਚ ਮੈਡੀਕਲ ਕਾਲਜ ਦੇ 100 ਤੋਂ ਵੱਧ ਡਾਕਟਰ ਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

Published on

----------- Advertisement -----------

ਪਟਿਆਲਾ:ਪੰਜਾਬ ਵਿੱਚ ਕਰੋਨਾ ਨਾਲ ਹਾਲਾਤ ਵਿਗੜ ਗਏ ਹਨ। 24 ਘੰਟੇ ਅੰਦਰ 400 ਤੋਂ ਵੱਧ ਕੋਰੋਨਾ ਮਰੀਜ਼ ਮਿਲੇ ਹਨ। ਸਭ ਤੋਂ ਖਰਾਬ ਹਾਲਾਤ ਪਟਿਆਲਾ ਵਿੱਚ ਹਨ। ਇੱਥੇ ਮੈਡੀਕਲ ਕਾਲਜ ਵਿੱਚ ਇੱਕ ਦਿਨ ਵਿੱਚ 100 ਤੋਂ ਵੱਧ ਡਾਕਟਰ ਅਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਤੋਂ ਬਾਅਦ ਹੋਸਟਲ ਨੂੰ ਖਾਲੀ ਕਰਵਾ ਲਿਆ ਗਿਆ। ਕਰੀਬ 1 ਹਜ਼ਾਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ।

ਪੰਜਾਬ ਹਰਿਆਣਾ ਹਾਈਕੋਰਟ ਨੇ ਸਰੀਰਕ ਸੁਣਵਾਈ ਰੋਕ ਦਿੱਤੀ ਹੈ। ਹੁਣ ਸਿਰਫ ਵਰਚੁਅਲ ਸੁਣਵਾਈ ਹੋਵੇਗੀ। ਫਿਲਹਾਲ ਇਹ ਹੁਕਮ 5 ਤੋਂ 14 ਜਨਵਰੀ ਤੱਕ ਲਾਗੂ ਰਹੇਗਾ। ਰਾਤ ਦੇ ਕਰਫਿਊ ਨਾਲ ਪੰਜਾਬ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਹੋ ਸਕਦੀਆਂ ਹਨ। ਸਥਿਤੀ ਨੂੰ ਸੰਭਾਲਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੋਵਿਡ ਸਮੀਖਿਆ ਦੀ ਹੰਗਾਮੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...