October 25, 2026, 3:03 am
----------- Advertisement -----------
HomeNewsਘੁਬਾਇਆ ਦਾ ਤਿੱਖਾ ਵਿਰੋਧ, ਮਾਹੌਲ ਵਿਗੜਦਾ ਦੇਖ ਪਰਤਣਾ ਪਿਆ ਬੇਰੰਗ

ਘੁਬਾਇਆ ਦਾ ਤਿੱਖਾ ਵਿਰੋਧ, ਮਾਹੌਲ ਵਿਗੜਦਾ ਦੇਖ ਪਰਤਣਾ ਪਿਆ ਬੇਰੰਗ

Published on

----------- Advertisement -----------

ਫਾਜ਼ਿਲਕਾ: ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅੱਜ ਪਿੰਡ ਬਹਿਕ ਖਾਸ ਵਿੱਚ ਪਹੁੰਚੇ ਜਿੱਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ। ਇਕੱਠੇ ਹੋਏ ਪਿੰਡ ਵਾਸੀਆਂ ਨੇ ਵਿਧਾਇਕ ਘੁਬਾਇਆ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਮੁੱਦੇ ਨੂੰ ਲੈ ਕੇ ਘੁਬਾਇਆ ਦੇ ਖ਼ਿਲਾਫ਼ ਸਵਾਲ ਖੜ੍ਹੇ ਕੀਤੇ।

ਮਾਹੌਲ ਖਰਾਬ ਹੁੰਦਾ ਵੇਖ ਘੁਬਾਇਆ ਨੂੰ ਆਪਣੀ ਗੱਡੀ ਵਾਪਿਸ ਲੈ ਬੇਰੰਗ ਪਰਤਣਾ ਪਿਆ। ਪਿੰਡ ਵਾਸੀਆਂ ਵੱਲੋਂ ਕੀਤੇ ਇਸ ਵਿਰੋਧ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਵੋਟਾਂ ਨੇੜੇ ਆ ਗਈਆਂ ਹਨ ਅਤੇ ਲੀਡਰ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੇ ਲਈ ਲੋਕਾਂ ਵਿੱਚ ਪਹੁੰਚ ਰਹੇ ਹਨ ਜਿੱਥੇ ਉਨ੍ਹਾਂ ਨੂੰ ਸਥਾਨਕ ਵਾਸੀਆਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...