October 29, 2026, 10:12 pm
----------- Advertisement -----------
HomeNewsCoronavirusPGI ਚੰਡੀਗੜ੍ਹ 'ਚ 15 ਤੋਂ 18 ਸਾਲ ਤਕ ਦੇ ਬੱਚਿਆਂ ਨੂੰ 3...

PGI ਚੰਡੀਗੜ੍ਹ ‘ਚ 15 ਤੋਂ 18 ਸਾਲ ਤਕ ਦੇ ਬੱਚਿਆਂ ਨੂੰ 3 ਜਨਵਰੀ ਤੋਂ ਲੱਗੇਗੀ ਕੋਵੈਕਸੀਨ

Published on

----------- Advertisement -----------

ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਹੋਵੇਗਾ। ਇਹ ਵੈਕਸੀਨੇਸ਼ਨ 3 ਜਨਵਰੀ 2022 ਤੋਂ ਸ਼ੁਰੂ ਹੋਵੇਗਾ। । ਪੀਜੀਆਈ ਦੇ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਕਿਸ਼ੋਰਾਂ ਦਾ ਟੀਕਾਕਰਨ ਕੀਤਾ ਜਾਵੇਗਾ। ਕਿਸ਼ੋਰਾਂ ਦੇ ਟੀਕਾਕਰਨ ਲਈ ਇੱਥੇ ਇੱਕ ਟੀਕਾਕਰਨ ਕੇਂਦਰ ਸਥਾਪਿਤ ਕੀਤਾ ਗਿਆ ਹੈ। 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵੈਕਸਿਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ PM ਮੋਦੀ ਨੇ ਵੱਡਾ ਐਲਾਨ ਕੀਤਾ ਹੈ। 15 ਤੋਂ 18 ਸਾਲ ਦੀ ਉਮਰ ਵਰਗ ਦਰਮਿਆਨ ਦੇ ਬੱਚਿਆਂ ਲਈ ਟੀਕਾਕਰਨ ਦੀ 3 ਜਨਵਰੀ ਤੋਂ ਸ਼ੁਰੂਆਤ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਤੇ ਸਿਹਤ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਲਈ ਟੀਕੇ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਵੀ 10 ਜਨਵਰੀ ਤੋਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...