November 18, 2026, 10:19 am
----------- Advertisement -----------
HomeNewsBreaking NewsPM ਮੋਦੀ ਤੇ CM ਮਾਨ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ...

PM ਮੋਦੀ ਤੇ CM ਮਾਨ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਭੇਟ ਕੀਤੀ ਸ਼ਰਧਾਂਜਲੀ

Published on

----------- Advertisement -----------

ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜੇ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ। PM ਮੋਦੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ- “ਉਨ੍ਹਾਂ ਦੀ ਪ੍ਰੇਰਨਾ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਸਮਰਪਿਤ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ‘ਆਤਮਨਿਰਭਰ’ ਤੇ ‘ਵਿਕਸਤ’ ਭਾਰਤ ਦੀ ਸਿਰਜਣਾ ਨੂੰ ਤਾਕਤ ਅਤੇ ਗਤੀ ਦੇਣਗੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਪ੍ਰਣਾਮ ਕੀਤਾ ਤੇ ਕਿਹਾ ਕਿ ਬਾਬਾ ਸਾਹਿਬ ਅਸਲ ਮਾਅਨਿਆਂ ‘ਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਨ੍ਹਾਂ ਦੇ ਬਰਾਬਰਤਾ ਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...