September 18, 2026, 1:57 am
----------- Advertisement -----------
HomeNewsBreaking Newsਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ PM ਮੋਦੀ ਦਾ ਵੱਡਾ ਬਿਆਨ

ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ PM ਮੋਦੀ ਦਾ ਵੱਡਾ ਬਿਆਨ

Published on

----------- Advertisement -----------

ਚੰਡੀਗੜ੍ਹ: ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ANI ਦੇ ਹਵਾਲੇ ਤੋਂ ਪ੍ਰਧਾਨ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਬਠਿੰਡਾ ਏਅਰਪੋਰਟ ਦੇ ਅਫਸਰਾਂ ਨੂੰ ਕਿਹਾ ਕਿ ਆਪਣੇ CM ਨੂੰ ਧੰਨਵਾਦ ਕਹਿਣਾ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਰਤ ਆਇਆ। ਜ਼ਿਕਰਯੋਗ ਹੈ ਕਿ ਮੋਦੀ ਅੱਜ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਕਰੀਬ 15-20 ਮਿੰਟ ਤੱਕ ਫਲਾਈਓਵਰ ‘ਤੇ ਰੁਕਣਾ ਪਿਆ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਮਿਲ ਗਈ ਸੀ ਅਤੇ ਉਨ੍ਹਾਂ ਨੇ ਬੀਤੀ ਰਾਤ ਹੀ ਸਾਰੇ ਰੋਡ ਖ਼ਾਲੀ ਕਰਵਾ ਦਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...