ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਇਕ ਵਾਰ ਫਿਰ ਉੱਚ ਪੱਧਰੀ ਬੈਠਕ ਬੁਲਾਈ ਹੈ। ਜਾਣਕਾਰੀ ਮੁਤਾਬਕ ਕੁਝ ਕੇਂਦਰੀ ਮੰਤਰੀ ਨਿਕਾਸੀ ਦਾ ਤਾਲਮੇਲ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿਚ ਜਾ ਸਕਦੇ ਹਨ। ਮੀਡਿਆ ਰਿਪੋਰਟਾਂ ਮੁਤਾਬਕ ਮੀਟਿੰਗ ‘ਚ ਭਾਰਤੀਆਂ ਨੂੰ ਵਾਪਸ ਦੇਸ਼ ਲਿਆਉਣ ਦੇ ਸਬੰਧ ‘ਚ ਵੀ ਗੱਲਬਾਤ ਕੀਤੀ ਜਾਵੇਗੀ।
----------- Advertisement -----------
Ukraine-Russia War: ਪ੍ਰਧਾਨ ਮੰਤਰੀ ਮੋਦੀ ਨੇ ਬੁਲਾਈ ਉੱਚ ਪੱਧਰੀ ਬੈਠਕ, ਚੁੱਕਿਆ ਜਾ ਸਕਦਾ ਹੈ ਵੱਡਾ ਕਦਮ
Published on
----------- Advertisement -----------











