ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਾਉਂਟਡਾਊਨ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦੇ ਇਸ ਸਿਆਸੀ ਮਾਹੌਲ ਨੂੰ ਹੋਰ ਭਖਾਉਣ PM ਮੋਦੀ ਸੂਬੇ ‘ਚ ਪਹੁੰਚ ਰਹੇ ਹਨ। ਉਹ ਜਲੰਧਰ ਦੇ PAP ਗਰਾਉਂਡ ‘ਚ ਰੈਲੀ ਨੂੰ ਸੰਬੋਧਤ ਕਰਨਗੇ। ਮੋਦੀ 14 ਫਰਵਰੀ ਅਤੇ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਤਿੰਨ ਚੋਣ ਦੌਰੇ ਕਰਨਗੇ। ਮੋਦੀ ਦੇ ਪੰਜਾਬ ਦੌਰੇ ਲਈ ਸੁਰੱਖਿਆ ਪ੍ਰਬੰਧ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਸੂਬੇ ‘ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਅਤੇ ਇਸ ਸਮੇਂ ਹਰ ਪਾਰਟੀ ਦੇ ਦਿੱਗਜ ਆਪਣੀ ਪਾਰਟੀ ਨੂੰ ਜੇਤੂ ਬਣਾਉਣ ਲਈ ਪੂਰੇ ਜੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਹੀ ਹੈ।
----------- Advertisement -----------
ਪੰਜਾਬ ਦਾ ਸਿਆਸੀ ਮਾਹੌਲ ਭਖਾਉਣਗੇ PM ਮੋਦੀ, ਅੱਜ ਕਰਨਗੇ ਜਲੰਧਰ ‘ਚ ਰੈਲੀ
Published on
----------- Advertisement -----------












