October 30, 2026, 8:03 pm
----------- Advertisement -----------
HomeNewsLatest NewsBudget Session: PM ਮੋਦੀ ਦੀ ਸੰਸਦ ਮੈਂਬਰਾਂ ਨੂੰ ਖੁੱਲ੍ਹੇ ਮਨ ਨਾਲ ਚਰਚਾ...

Budget Session: PM ਮੋਦੀ ਦੀ ਸੰਸਦ ਮੈਂਬਰਾਂ ਨੂੰ ਖੁੱਲ੍ਹੇ ਮਨ ਨਾਲ ਚਰਚਾ ਕਰਨ ਦੀ ਅਪੀਲ

Published on

----------- Advertisement -----------

ਨਵੀਂ ਦਿੱਲੀ: ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਬਜਟ ਸੈਸ਼ਨ ਸ਼ੁਰੂ ਹੋ ਰਿਹੈ। ਮੈਂ ਇਸ ਸੈਸ਼ਨ ਵਿੱਚ ਤੁਹਾਡਾ ਅਤੇ ਸਾਰੇ ਸੰਸਦ ਮੈਂਬਰਾਂ ਦਾ ਸੁਆਗਤ ਕਰਦਾ ਹਾਂ। ਇਹ ਸੈਸ਼ਨ ਦੇਸ਼ ਦੀ ਆਰਥਿਕ ਤਰੱਕੀ, ਟੀਕਾਕਰਨ ਪ੍ਰੋਗਰਾਮ, ਮੇਡ ਇਨ ਇੰਡੀਆ ਵੈਕਸੀਨ ਬਾਰੇ ਦੁਨੀਆ ਵਿੱਚ ਵਿਸ਼ਵਾਸ ਪੈਦਾ ਕਰਦਾ ਹੈ।
PM ਮੋਦੀ ਨੇ ਕਿਹਾ ਕਿ ਬਜਟ ਸੈਸ਼ਨ ‘ਚ ਸੰਸਦ ਮੈਂਬਰਾਂ ਦੀ ਚਰਚਾ, ਸੰਸਦ ਮੈਂਬਰਾਂ ਵਲੋਂ ਕੀਤੇ ਗਏ ਮੁੱਦਿਆਂ ‘ਤੇ ਖੁੱਲ੍ਹੇ ਮਨ ਨਾਲ ਚਰਚਾ, ਵਿਸ਼ਵ ਪੱਧਰ ‘ਤੇ ਪ੍ਰਭਾਵ ਪਾਉਣ ਦਾ ਅਹਿਮ ਮੌਕਾ ਬਣ ਸਕਦਾ ਹੈ। ਮੈਂ ਉਮੀਦ ਕਰਦਾ ਹਾਂ ਕਿ ਸਾਰੇ ਸਤਿਕਾਰਯੋਗ ਸੰਸਦ ਮੈਂਬਰ, ਸਿਆਸੀ ਪਾਰਟੀਆਂ ਖੁੱਲ੍ਹੇ ਮੰਨ ਨਾਲ ਚੰਗੀ ਵਿਚਾਰ-ਵਟਾਂਦਰਾ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ‘ਚ ਜ਼ਰੂਰ ਸਹਾਈ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...