May 30, 2026, 1:10 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗੱਲਬਾਤ

Published on

----------- Advertisement -----------

ਨਵੀਂ ਦਿੱਲੀ: ਪੀਐੱਮ ਮੋਦੀ ਨੇ ਵੱਖ-ਵੱਖ ਜਿਲ੍ਹਿਆਂ ਦੇ ਜਿਲ੍ਹਾ ਮੈਜਿਸਟਰੇਟਸ(ਡੀਐੱਮ) ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲ-ਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਇਕ ਖੁਸ਼ਕਿਸਮਤੀ ਹੈ ਤੇ ਸਾਰੇ ਇਸ ਕੰਮ ‘ਚ ਦਿਲ ਤੋਂ ਲੱਗੇ ਰਹੋ। ਪੀਐੱਮ ਮੋਦੀ ਨੇ ਕਿਹਾ ਕਿ ਅਭਿਲਾਸ਼ੀ ਜ਼ਿਲ੍ਹੇ ਬਣ ਕੇ ਦੇਸ਼ ‘ਚ ਕਈ ਜ਼ਿਲ੍ਹਿਆਂ ਦਾ ਬਹੁਤ ਵਿਕਾਸ ਹੋਇਆ ਹੈ। ਇਸ ਲਈ ਉਨ੍ਹਾਂ ਨੇ ਜ਼ਿਲ੍ਹਾਂ ਮੈਜਿਸਟਰੇਟਸ ਦੇ ਨਵੀਨਤਾਕਾਰੀ ਵਿਚਾਰਾਂ ਦੀ ਸਿਫ਼ਤ ਵੀ ਕੀਤੀ।

ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟਸ ਨੂੰ ਆਜ਼ਾਦੀ ਦੇ ਅੰਮ੍ਰਿਤ ਤਿਉਹਾਰ ਵਿੱਚ ਨਵੇਂ ਟੀਚੇ ਤੈਅ ਕਰਨੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੁਪੋਸ਼ਣ, ਭੁੱਖਮਰੀ ਵਿਰੁੱਧ ਲੜਾਈ ਵਿੱਚ ਆਪਣੇ ਜ਼ਿਲ੍ਹਿਆਂ ਨੂੰ ਸਿਖਰ ‘ਤੇ ਲਿਆਉਣ ਦਾ ਟੀਚਾ ਦਿੱਤਾ ਹੈ। ਪੀਐੱਮ ਮੋਦੀ ਨੇ ਗੱਲ-ਬਾਤ ‘ਚ ਕਿਹਾ ਕਿ ਸਾਰੇ ਅਧਿਕਾਰੀ ਰਲ-ਮਿਲ ਕੇ ਇਕ ਯੂਨਿਟ ਵਜੋਂ ਕੰਮ ਕਰਦੇ ਹਨ ਜਿਸ ਨਾਲ ਨਤੀਜੇ ਵਧੀਆ ਆਉਂਦੇ ਹਨ। ਇਸ ਤਰ੍ਹਾ ਸਾਰੇ ਇਕ -ਦੂਜੇ ਕੋਲੋਂ ਸਿੱਖਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...