November 17, 2026, 9:17 pm
----------- Advertisement -----------
HomeNewsBreaking NewsPM ਨਰਿੰਦਰ ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ...

PM ਨਰਿੰਦਰ ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੀਆਂ ਦਿੱਤੀਆਂ ਵਧਾਈਆਂ

Published on

----------- Advertisement -----------

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ PM ਨਰਿੰਦਰ ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੀਆਂ ਮੁਬਾਰਕਾਂ ਦਿੱਤੀਆਂ। PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ-ਉੱਲ-ਫਿਤਰ ਦੇ ਤਿਓਹਾਰ ਦੀ ਵਧਾਈ ਦਿੰਦਿਆਂ ਕਿਹਾ- “ਕਾਮਨਾ ਕਰਦੇ ਹਾਂ ਕਿ ਇਹ ਤਿਉਹਾਰ ਸਾਡੇ ਸਮਾਜ ‘ਚ ਉਮੀਦ, ਸਦਭਾਵਨਾ ਤੇ ਦਿਆਲਤਾ ਦੀ ਭਾਵਨਾ ਨੂੰ ਵਧਾਏ ਤੇ ਤੁਹਾਡੇ ਸਾਰੇ ਯਤਨਾਂ ‘ਚ ਖੁਸ਼ੀ ਅਤੇ ਸਫਲਤਾ ਹੋਵੇ”। ਇਸੇ ਤਰ੍ਹਾਂ CM ਮਾਨ ਨੇ ਟਵੀਟ ਕਰਦਿਆਂ ਲਿਖਿਆ ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ ‘ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...