January 18, 2026, 7:58 pm
----------- Advertisement -----------
HomeNewsBreaking News''ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ US 'ਚ ਰਹਿਣ ਦਾ ਕੋਈ ਅਧਿਕਾਰ ਨਹੀਂ'', ਟਰੰਪ ਨਾਲ...

”ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ US ‘ਚ ਰਹਿਣ ਦਾ ਕੋਈ ਅਧਿਕਾਰ ਨਹੀਂ”, ਟਰੰਪ ਨਾਲ ਮੁਲਾਕਾਤ ਤੋਂ ਬਾਅਦ ਬੋਲੇ PM ਮੋਦੀ

Published on

----------- Advertisement -----------

ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਉਹ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਵਾਲਟਜ਼, ਟੇਸਲਾ ਦੇ ਸੀਈਓ ਅਤੇ ਡੀਓਜੀਈ ਦੇ ਮੁਖੀ ਐਲੋਨ ਮਸਕ ਅਤੇ ਭਾਰਤੀ ਮੂਲ ਦੇ ਰਾਜਨੇਤਾ ਵਿਵੇਕ ਰਾਮਾਸਵਾਮੀ ਸਮੇਤ ਕਈ ਪ੍ਰਮੁੱਖ ਲੋਕਾਂ ਨੂੰ ਵੀ ਮਿਲੇ।

ਰਾਤ ਨੂੰ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਦੁਆਰਾ ਆਯੋਜਿਤ ਨਿੱਜੀ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਏ। ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਨੂੰ ਉੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜਿੱਥੋਂ ਤੱਕ ਭਾਰਤ ਅਤੇ ਅਮਰੀਕਾ ਦਾ ਸਬੰਧ ਹੈ, ਅਸੀਂ ਹਮੇਸ਼ਾ ਕਿਹਾ ਹੈ ਕਿ ਜੋ ਭਾਰਤ ਦੇ ਨਾਗਰਿਕ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਹਨ,  ਭਾਰਤ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤਿਆਰ ਹੈ।

ਪਰ ਇਹ ਸਾਡੇ ਲਈ ਇਸ ਤੱਕ ਸੀਮਿਤ ਨਹੀਂ ਹੈ। ਇਹ ਆਮ ਪਰਿਵਾਰਾਂ ਦੇ ਲੋਕ ਹਨ। ਉਨ੍ਹਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਜਾਂਦੇ ਹਨ ਅਤੇ ਇਨ੍ਹਾਂ ‘ਚੋਂ ਜ਼ਿਆਦਾਤਰ ਉਹ ਹਨ, ਜਿਨ੍ਹਾਂ ਨੂੰ ਗੁੰਮਰਾਹ ਕਰਕੇ ਇੱਥੇ ਲਿਆਂਦਾ ਜਾਂਦਾ ਹੈ। ਇਸ ਲਈ ਸਾਨੂੰ ਮਨੁੱਖੀ ਤਸਕਰੀ ਦੇ  ਪੂਰੇ ਸਿਸਟਮ ਨੂੰ ਖ਼ਤਮ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ‘ਅਮਰੀਕਾ ਅਤੇ ਭਾਰਤ ਨੂੰ ਮਿਲ ਕੇ ਇਸ ਕਿਸਮ ਦੇ ਵਾਤਾਵਰਣ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਮਨੁੱਖੀ ਤਸਕਰੀ ਖ਼ਤਮ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ...

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

*ਚੰਡੀਗੜ੍ਹ, 14 ਜਨਵਰੀ 2026*:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ...

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

*ਚੰਡੀਗੜ੍ਹ, 13 ਜਨਵਰੀ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ...