ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਕੱਲ੍ਹ ਸੁਣਵਾਈ ਹੋਏਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰਾ ਰਿਕਾਰਡ ਨੂੰ ਫਰੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਹ ਮਾਮਲਾ ਚੀਫ਼ ਜਸਟਿਸ ਸਾਹਮਣੇ ਰੱਖਿਆ ਹੈ। ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਹੁਣ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
----------- Advertisement -----------
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ
Published on
----------- Advertisement -----------












