October 15, 2026, 8:25 pm
----------- Advertisement -----------
HomeNewsLatest Newsਮੋਹਾਲੀ 'ਚ ਇੰਸਪੈਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਦਮਾਸ਼ ਨੇ ਖੁਦ...

ਮੋਹਾਲੀ ‘ਚ ਇੰਸਪੈਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਦਮਾਸ਼ ਨੇ ਖੁਦ ਨੂੰ ਦੱਸਿਆ ਗੋਲਡੀ ਬਰਾੜ ਗਰੁੱਪ ਦੇ ਮੈਂਬਰ

Published on

----------- Advertisement -----------

ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲ ਅਤੇ ਗੈਂਗ ਵਾਰ ਦੀਆਂ ਨਿੱਤ ਦੀਆਂ ਖਬਰਾਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਆਲਮ ਇਹ ਹੈ ਕਿ ਹੁਣ ਪੁਲਿਸ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਮੋਹਾਲੀ ‘ਚ ਜਿੱਥੇ ਪੁਲਿਸ ਦੇ ਇੰਸਪੈਕਟਰ ਰਜਨੀਸ਼ ਚੌਧਰੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਗੋਲਡੀ ਬਰਾੜ ਗਰੁੱਪ ਦੇ ਮੈਂਬਰ ਵਜੋਂ ਦੱਸੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...