September 9, 2026, 4:16 pm
----------- Advertisement -----------
HomeNewsBreaking NewsKapurthala Police ਦਾ ਆਪਣੇ ਹੀ ਮੁਲਾਜ਼ਮਾਂ ਖਿਲਾਫ਼ ਵੱਡਾ ਐਕਸ਼ਨ! ਫਗਵਾੜਾ ਵਿਖੇ 4...

Kapurthala Police ਦਾ ਆਪਣੇ ਹੀ ਮੁਲਾਜ਼ਮਾਂ ਖਿਲਾਫ਼ ਵੱਡਾ ਐਕਸ਼ਨ! ਫਗਵਾੜਾ ਵਿਖੇ 4 ਮੁਲਾਜ਼ਮਾਂ ਖਿਲਾਫ਼ ਦਰਜ ਕੀਤੀ FIR

Published on

----------- Advertisement -----------

ਫਗਵਾੜਾ ’ਚ ਅੱਜ ਉਸ ਸਮੇਂ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ’ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫਗਵਾੜਾ ਦੀ ਲਗਭਗ ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਆਈ.ਜੀ ਜਲੰਧਰ ਨਵੀਨ ਸਿੰਗਲਾ ਨੇ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੀ.ਆਈ.ਏ. ਇੰਚਾਰਜ ਬਿਸਮਨ ਸਿੰਘ ਮਾਹੀ, ਏ.ਐਸ.ਆਈ. ਨਿਰਮਲ ਕੁਮਾਰ, ਏ.ਐਸ.ਆਈ. ਜਸਵਿੰਦਰ ਸਿੰਘ ਤੇ ਕਾਂਸਟੇਬਲ ਜਗਰੂਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉੁਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇਕ ਤਸਕਰ ਹਨੀ ਨੂੰ ਆਪਣੀ ਹਿਰਾਸਤ ’ਚੋਂ ਛੁਡਾਉਣ ਲਈ ਲਗਭਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਜਾਵੇਗਾ ਤੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...