April 11, 2026, 8:33 pm
----------- Advertisement -----------
HomeNewsBreaking Newsਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

Published on

----------- Advertisement -----------

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ ਹੋ ਗਈ ਸੀ। ਪੁਲਿਸ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦੇ ਹੱਥ ਸਫਲਤਾ ਨਹੀਂ ਲੱਗੀ ਪਰ ਹੁਣ ਦੋਵੇਂ ਸੱਸ ਤੇ ਜਵਾਈ ਅਲੀਗੜ੍ਹ ਦੇ ਪੁਲਿਸ ਸਟੇਸ਼ਨ ਪਹੁੰਚੇ ਤੇ ਉਥੇ ਉਨ੍ਹਾਂ ਨੇ ਸਰੰਡਰ ਕਰ ਦਿੱਤਾ।

ਜਵਾਈ ਤੇ ਸੱਸ ਦਾਦੋ ਸਟੇਸ਼ਨ ਪਹੁੰਚੇ ਤੇ ਉਥੇ ਪੁਲਿਸ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਦੋਹਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਇਸ ਦੌਰਾਨ ਸੱਸ ਸਪਨਾ ਨੇ ਆਪਣੇ ਪਤੀ ਬਾਰੇ ਕਈ ਖੁਲਾਸੇ ਕੀਤੇ। ਸਪਨਾ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀ ਕੇ ਉਸ ਨਾਲ ਰੋਜ਼ ਕੁੱਟਮਾਰ ਕਰਦਾ ਸੀ ਤੇ ਹੁਣ ਉਹ ਆਪਣੇ ਜਵਾਈ ਨਾਲ ਜ਼ਿੰਦਗੀ ਬਸਰ ਕਰਨਾ ਚਾਹੁੰਦੀ ਹੈ।

ਰਾਹੁਲ ਤੇ ਸੱਸ ਸਪਨਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਸੀ ਕਿ ਪੁਲਿਸ ਪਿੱਛਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖੁਦ ਹੀ ਸਰੰਡਰ ਕਰ ਦਿੱਤਾ। ਹੁਣ ਉਹ ਕਿਸੇ ਵੀ ਕੀਮਤ ‘ਤੇ ਰਾਹੁਲ ਨਾਲ ਹੀ ਰਹਿਣਾ ਚਾਹੁੰਦੀ ਹੈ ਤੇ ਉਸ ਨਾਲ ਹੀ ਵਿਆਹ ਕਰਵਾਉਣ ਦੀ ਜ਼ਿੱਦ ‘ਤੇ ਅੜੀ ਹੈ। ਪੁਲਿਸ ਹੁਣ ਦੋਵਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕਰਨਗੇ। ਜ਼ਿਕਰਯੋਗ ਹੈ ਕਿ ਸੱਸ ਆਪਣੇ ਜਵਾਈ ਨਾਲ ਬਿਹਾਰ ਰਾਹੀਂ ਨੇਪਾਲ ਪਹੁੰਚ ਗਈ ਸੀ ਤੇ ਪੁਲਿਸ ਉਨ੍ਹਾਂ ਨੂੰ ਉਤਰਾਖੰਡ ਵਿਚ ਲੱਭਦੀ ਰਹੀ। ਰਾਹੁਲ ਦਾ ਵਿਆਹ ਸਪਨਾ ਦੀ ਧੀ ਨਾਲ 16 ਅਪ੍ਰੈਲ ਨੂੰ ਹੋਣਾ ਸੀ ਪਰ ਉਹ ਵਿਆਹ ਤੋਂ 10 ਦਿਨ ਪਹਿਲਾਂ ਨਕਦੀ ਤੇ ਗਹਿਣੇ ਲੈ ਕੇ ਜਵਾਈ ਨਾਲ ਫਰਾਰ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Babbu Maan ਦਾ ਵਿਦੇਸ਼ੀ ਸ਼ੋਅ ਵਿਵਾਦਾਂ ‘ਚ, ਪਾਕਿਸਤਾਨੀ ਇਨਫਲੂਐਂਸਰ ਦੀ ਸ਼ਿਕਾਇਤ

ਪੰਜਾਬੀ ਗਾਇਕ ਬੱਬੂ ਮਾਨ ਦੇ ਜਰਮਨੀ ਵਿੱਚ ਹੋਏ ਲਾਈਵ ਸ਼ੋਅ ਦੌਰਾਨ ਇੱਕ ਵੱਡਾ ਵਿਵਾਦ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ...

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ* *ਨਵੀਂ ਦਿੱਲੀ/ਪੰਜਾਬ, 10...

ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ...

*ਚੰਡੀਗੜ੍ਹ, 10 ਅਪ੍ਰੈਲ 2026*ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ...

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 10 ਅਪ੍ਰੈਲ 2026:*ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ...

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...