November 16, 2026, 9:43 pm
----------- Advertisement -----------
HomeNewsBreaking Newsਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁਲਜ਼ਮਾਂ ਖਿਲਾਫ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ

Published on

----------- Advertisement -----------

ਟਰੈਕਟਰ ਵਾਲੀ ਵੀਡੀਓ ਲੀਕ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਸਾਫ ਤੌਰ ‘ਤੇ ਕਿਹਾ ਹੈ ਕਿ ਜੇਕਰ ਤੁਹਾਡੇ ਕੋਲ ਟਰੈਕਟਰ ਵਾਲੀ ਕੁੜੀ ਨਾਲ ਸਬੰਧਤ ਕੋਈ ਕੰਟੈਂਟ ਜਾਂ ਵੀਡੀਓ ਆਉਂਦਾ ਹੈ ਤਾਂ ਉਸ ਨੂੰ ਅੱਗੇ ਵਾਇਰਲ ਨਾ ਕੀਤਾ ਜਾਵੇ। ਜੇਕਰ ਅਜਿਹਾ ਕਿਸੇ ਵੀ ਵਿਅਕਤੀ ਵੱਲੋਂ ਕੀਤਾ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬੀਤੇ ਦਿਨ ਤੋਂ ਹੀ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਦੋਵੇਂ ਪਰਿਵਾਰਾਂ ਵੱਲੋਂ ਇਕ-ਦੂਜੇ ‘ਤੇ ਦੋਸ਼ ਲਗਾਏ ਜਾ ਰਹੇ ਹਨ ਤੇ ਇਸੇ ਤਹਿਤ ਸਭ ਤੋਂ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਐਕਸ਼ਨ ਲਿਆ ਗਿਆ। ਕੁੜੀ ਦੀ ਵੀਡੀਓ ਲੀਕ ਮਾਮਲੇ ਵਿਚ ਸੂ ਮੋਟੋ ਨੋਟਿਸ ਜਾਰੀ ਕੀਤਾ ਗਿਆ ਸੀ ਤੇ ਜਵਾਬ ਮੰਗਿਆ ਗਿਆ ਤੇ ਹੁਣ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ। ਜਲੰਧਰ ਦਿਹਾਤੀ ਦੇ ਐੱਸਐੱਸਪੀ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਲੋਕਾਂ ਨੂੰ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਟਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਕਰਦਾ ਹੈ ਤਾਂ ਉਸ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...