December 13, 2025, 12:26 pm
----------- Advertisement -----------
----------- Advertisement -----------
HomeNewsPolitician

Politician

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ 17 ਦਿਨ ਹੋ ਗਏ ਹਨ। ਉਹ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਇਸੇ ਦੌਰਾਨ ਕੱਲ ਦੇਰ ਰਾਤ ਕਿਸਾਨ...

16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ ਵਾਲੇ,ਜਾਣੋਂ ਕੋਣ ਨੇ ਢੱਡਰੀਆਂ ਵਾਲੇ ?

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ ਪੁਲਿਸ ਮੁਖੀ...

ਬੁਰੇ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ,ਕਤਲ ਤੇ ਬਲਾਤਕਾਰ ਦਾ ਕੇਸ ਦਰਜ !

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ...

ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਜਾਣਕਾਰੀ...

ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ,ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਖਾਰਿਜ

 ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ...

ਤਖਤ ਸ੍ਰੀ ਦਮਦਮਾ ਸਾਹਿਬ ‘ਤੇ ਪੁੱਜੇ ਸੁਖਬੀਰ ਬਾਦਲ, ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ

 ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਨ ਲਈ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ। ਇੱਥੇ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਸਜ਼ਾ ਦੇ ਤਹਿਤ...

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ ਸਰਕਾਰੀ ਗਵਾਹਾਂ ਵਿਰੁਧ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਕੋਰਟ ਨੇ ਸੀ.ਆਈ.ਏ. ਦੀ ਹਿਰਾਸਤ ‘ਚੋਂ ਗੈਂਗਸਟਰ ਮੁਲਜ਼ਮ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਦੇ ਨਾਮ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼

 ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਅੱਜ ਇਸ ਸਬੰਧੀ ਸੋਸ਼ਲ਼ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ। ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਪੋਸਟ ਲਿਖਕੇ ਕਿਹਾ ਕਿ ਕਿਸੇ...