December 13, 2025, 10:50 am
----------- Advertisement -----------
----------- Advertisement -----------
HomeNewsPolitician

Politician

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਨਾਲ ਹੀ ਸੀਐੱਮ ਮਾਨ ਦੇ...

ਸੁਖਬੀਰ ਬਾਦਲ ਤੇ ਕਈ ਮਹੀਨਿਆਂ ਤੋਂ ਹਮਲਾ ਕਰਨਾ ਚਾਹੁੰਦਾ ਸੀ ਆਰੋਪੀ,ਜਾਣੋਂ ਕੋਣ ਹੈ ਨਰਾਇਣ ਸਿੰਘ ਚੌੜਾ?

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਹੋਏ ਜਾਨਲੇਵਾ ਹਮਲੇ ਦੀ ਖਬਰ ਇਸ ਸਮੇਂ ਸੁਰਖੀਆਂ 'ਚ ਹੈ। ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ ਬਾਦਲ ਤੇ ਹਮਲਾ ਹੋਇਆ ਹੈ।ਜਿਸਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ...

ਪ੍ਰਧਾਨ ਮੰਤਰੀ ਮੋਦੀ ਦੇ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼, ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਨੇਤਾ ਬਣ ਗਏ ਹਨ। ਪੀਐਮ ਦੇ ਫਾਲੋਅਰਜ਼ ਦੀ ਗਿਣਤੀ 10 ਕਰੋੜ (10 ਕਰੋੜ) ਨੂੰ ਪਾਰ ਕਰ ਗਈ ਹੈ। ਪਿਛਲੇ 3 ਸਾਲਾਂ 'ਚ 3...

ਸੰਸਦ ‘ਚ ਸੁਰੱਖਿਆ ਦੀ ਉਲੰਘਣਾ ਨੂੰ ਲੈਕੇ ਹੋਏਆ ਹੰਗਾਮਾ,  33 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ

 ਅੱਜ (18 ਦਸੰਬਰ) ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 11ਵਾਂ ਦਿਨ ਹੈ। ਸੰਸਦ 'ਚ ਸੁਰੱਖਿਆ ਕੁਤਾਹੀ ਦੇ ਮੁੱਦੇ 'ਤੇ ਲੋਕ ਸਭਾ 'ਚ ਲਗਾਤਾਰ ਚੌਥੇ ਦਿਨ ਵੀ ਹੰਗਾਮਾ ਹੋਇਆ ਹੈ। ਸਪੀਕਰ ਓਮ ਬਿਰਲਾ ਨੇ ਹੰਗਾਮਾ ਕਰਨ ਵਾਲੇ 33 ਸੰਸਦ ਮੈਂਬਰਾਂ...

ਇਕ ਸਦੀ ਦਾ ਅੰਤ: 13 ਚੋਣਾਂ, 5 ਵਾਰ ਰਹੇ CM: ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਇੰਝ ਰੱਖਿਆ ਸੀ ਸਿਆਸਤ ‘ਚ ਕਦਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ...

ਭਾਰਤ ਜੋੜੋ ਯਾਤਰਾ ‘ਚ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ: ਪੰਜਾਬ ਸਰਕਾਰ ‘ਚ ਮੰਤਰੀ ਰਹੇ, ਜਲੰਧਰ ਤੋਂ ਦੂਜੀ ਵਾਰ ਬਣੇ MP, ਪੁੱਤ ਵੀ MLA

ਜਲੰਧਰ, 14 ਜਨਵਰੀ 2023 - ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹਨਾਂ ਨੂੰ...

ਬੀਜੇਪੀ ਨੇਤਾ ਸੋਨਾਲੀ ਫੋਗਾਟ ਦਾ ਦਿਹਾਂਤ: ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਹਰਿਆਣਾ ਭਾਜਪਾ ਆਗੂ ਸੋਨਾਲੀ ਫੋਗਾਟ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ 42 ਸਾਲਾਂ ਦੀ ਸੀ। ਉਹ ਆਪਣੇ ਸਟਾਫ ਨਾਲ ਗੋਆ ਗਈ ਸੀ, ਜਿੱਥੇ ਸੋਮਵਾਰ ਦੇਰ ਰਾਤ ਉਸ ਨੂੰ ਦਿਲ ਦਾ ਦੌਰਾ ਪਿਆ। ਸੋਨਾਲੀ ਦੇ ਭਰਾ ਨੇ ਭਾਸਕਰ ਨੂੰ...

ਪੜ੍ਹੋ, ਸਿਮਰਨਜੀਤ ਮਾਨ ਦਾ IPS ਅਫ਼ਸਰ ਤੋਂ ਲੈ ਕੇ ਹੁਣ ਤੱਕ ਦਾ ਸਿਆਸੀ ਸਫ਼ਰ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਸਿਮਰਨਜੀਤ ਸਿੰਘ ਮਾਨਸੰਗਰੂਰ ਜ਼ਿਮਨੀ ਚੋਣ ਜਿੱਤ ਲੋਕ ਸਭਾ ‘ਚ ਪਹੁੰਚੇ ਸਿਮਰਨਜੀਤ ਸਿੰਘ ਮਾਨਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਸਿਮਰਨਜੀਤ ਸਿੰਘ ਮਾਨ ਨੇ ਕਾਇਮ ਕੀਤੀ ਮਿਸਾਲCM ਮਾਨ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ...