October 25, 2025, 2:45 pm
----------- Advertisement -----------
----------- Advertisement -----------
HomeNewsPolitician

Politician

ਕਜ਼ਾਕਿਸਤਾਨ ਵਿੱਚ ਫਸੇ 8 ਪੰਜਾਬੀ ਨੌਜਵਾਨ, ਮਜ਼ਦੂਰੀ ਕਰਨ ਲਈ ਗਏ ਸੀ ਵਿਦੇਸ਼

ਪੰਜਾਬ ਦੇ ਅੱਠ ਨੌਜਵਾਨ, ਜ਼ਿਆਦਾਤਰ ਰੋਪੜ ਜ਼ਿਲ੍ਹੇ ਦੇ, ਯਾਤਰਾ ਧੋਖਾਧੜੀ ਦਾ ਸ਼ਿਕਾਰ ਹੋ ਕੇ ਕਜ਼ਾਕਿਸਤਾਨ ਵਿੱਚ ਫਸ ਗਏ ਹਨ। ਇੱਕ ਸਥਾਨਕ ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਵਿਦੇਸ਼ ਵਿੱਚ ਡਰਾਈਵਰ ਨੌਕਰੀ ਅਤੇ ਚੰਗੇ ਰਹਿਣ-ਸਹਿਣ ਦੇ ਵਾਅਦੇ ਨਾਲ ਲੁਭਾਇਆ, ਪਰ ਅਸਲ...

ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖੀ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਦਿਹਾੜੇ ਦਾ ਇਤਿਹਾਸ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ...

ਪਾਕਿ ਬੈਠੇ ਬਦਮਾਸ਼ ਵੱਲੋਂ ਪੰਜਾਬ ਦੇ ਐਕਸਾਈਜ਼ ਵਿਭਾਗ ਤੇ ਸ਼ਰਾਬ ਠੇਕੇਦਾਰਾਂ ਨੂੰ ਸਿੱਧੀ ਚੇਤਾਵਨੀ

ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਕੰਮ ਕਰ ਰਹੇ ਬਦਮਾਸ਼ ਹਰਵਿੰਦਰ ਸਿੰਘ ਰਿੰਦਾ ਨੇ ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਸਿੱਧੀ ਧਮਕੀ ਦਿੱਤੀ ਹੈ। ਰਿੰਦਾ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣਾ ਬਚਾਅ ਕਰ...

ਮੁੱਖ ਮੰਤਰੀ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

 ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸਾਰੇ ਧਿਰ-ਧਰਮਾਂ ਦੇ ਲੀਡਰਾਂ ਨੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਖੁਸ਼ੀਆਂ, ਤਰੱਕੀ, ਤੰਦਰੁਸਤੀ ਅਤੇ ਪਰਿਵਾਰਕ...

‘ਇਹ ਪਲ ਯਾਦਗਾਰ ਹਨ…’ INS ਵਿਕਰਾਂਤ ‘ਤੇ PM Modi ਨੇ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ ਗੋਆ ਤਟ ‘ਤੇ ਭਾਰਤੀ ਸਮੁੰਦਰੀ ਫੌਜ ਦੇ ਜਵਾਨਾਂ ਨਾਲ ਮਨਾਉਣ ਪਹੁੰਚੇ। ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਗੋਆ ਤੇ ਕਾਰਵਾਰ ਦੇ ਤਟ ‘ਤੇ INS ਵਿਕਰਾਂਤ ਦਾ...

ਦੀਵਾਲੀ ਮੌਕੇ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸਿਆ ਜਾ ਰਿਹਾ ਮੁਲਜ਼ਮ

ਚੰਡੀਗੜ੍ਹ ਵਿਚ ਦੀਵਾਲੀ ਦੀ ਸਵੇਰ ਇਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਉਸ ਦੇ ਪੁੱਤ ਨੇ ਹੀ ਚਾਕੂ ਨਾਲ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੇ ਬਾਅਦ ਮੁਲਜ਼ਮ ਫਰਾਰ ਹੋ ਗਿਆ। ਗੁਆਂਢੀਆਂ ਨੂੰ...

ਪਰਾਲੀ ਸਾੜੀ ਤਾਂ ਨਹੀਂ ਮਿਲਣਗੀਆਂ ਸਰਕਾਰੀ ਸਹੂਲਤਾਂ, ਪੰਜਾਬ ਸਰਕਾਰ ਨੇ ਦਿੱਤੀ ਸਖ਼ਤ ਚੇਤਾਵਨੀ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਮੁੜ ਵੱਧ ਰਹੀਆਂ ਹਨ, ਜਿਸਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਹੁਣ ਹੋਰ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਸਿਰਫ਼ FIR ਦਰਜ ਕਰਨ ਜਾਂ ਜ਼ੁਰਮਾਨਾ ਲਗਾਉਣ ਤੱਕ ਹੀ ਸੀਮਿਤ ਨਹੀਂ ਰਹੇਗਾ, ਸਗੋਂ...

ਦੀਵਾਲੀ ਤੋਂ ਪਹਿਲਾਂ ਦਿੱਲੀ ’ਚ ਵਧਿਆ ਪ੍ਰਦੂਸ਼ਣ, AQI ਲਾਲ ਨਿਸ਼ਾਨ ਤੋਂ ਪਾਰ

ਦੀਵਾਲੀ ਤੋਂ ਠੀਕ ਪਹਿਲਾਂ, ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਚਿੰਤਾਜਨਕ ਪੱਧਰ ਤੱਕ ਵੱਧ ਰਿਹਾ ਹੈ। ਦਿੱਲੀ ਦੇ ਨਾਲ-ਨਾਲ, ਨੋਇਡਾ ਵੀ ਇੱਕ ਖਾਸ ਤੌਰ ‘ਤੇ ਭਿਆਨਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਦਿੱਲੀ, ਨੋਇਡਾ ਅਤੇ...

DIG ਨੂੰ ਜੇਲ੍ਹ ਭਿਜਵਾਉਣ ਵਾਲੇ ਕਾਰੋਬਾਰੀ ਨੂੰ ਸੁਰੱਖਿਆ ਦੇਣ ਦੇ ਹੁਕਮ

ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਰਿਸ਼ਵਤ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਇੱਕ ਸਕ੍ਰੈਪ ਕਾਰੋਬਾਰੀ ਨੂੰ ਸੁਰੱਖਿਆ ਦਿੱਤੀ ਜਾਵੇਗੀ। ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ...

ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ’ਤੇ ਪਹੁੰਚੇ ਹਜ਼ਾਰਾਂ ਲੋਕ,ਧੀ ਦੇ ਸ਼ਬਦਾਂ ਨੇ ਵਲੂੰਦਰੇ ਹਿਰਦੇ

ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਾਨੂੰ ਅਲਵਿਦਾ ਆਖ ਗਏ ਸਨ, ਜਿਨ੍ਹਾਂ ਦੀ ਅੱਜ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਚ ਰੱਖੀ ਗਈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਨਾਮਵਰ ਕਲਾਕਾਰਾਂ ਨੇ ਹਾਜ਼ਰੀ ਲਗਾਈ। ਰੇਸ਼ਮ ਅਨਮੋਲ, ਅਦਾਕਾਰ ਰਣਜੀਤ ਬਾਵਾ,...