August 10, 2026, 2:15 pm
----------- Advertisement -----------
----------- Advertisement -----------
HomeNewsPolitician

Politician

ਪੁਲਿਸ ਥਾਣੇ ਚ ਕੀਤਾ ਬੰਬ ਧਮਾਕਾ, ਨਾਲ ਹੀ ਪੁਲਿਸ ਨੂੰ ਦੇ ਦਿੱਤੀ ਇਹ ਵੱਡੀ ਧਮਕੀ

ਗੁਰੂ ਨਗਰੀ ਦੀ ਨਗਰੀ ਅੰਮ੍ਰਿਤਸਰ ’ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਉੱਥੇ ਹੀ...

ਰੈਸਟੋਰੈਂਟ ਚ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ, ਨਾ ਕੋਈ ਸੱਟ ਦਾ ਨਿਸ਼ਾਨ, ਮੌ+ਤ ਬਣੀ ਭੇਦ

ਜਾਰਜੀਆ ਦੇ ਗੁਡੌਰੀ ਵਿੱਚ ਇੱਕ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। 12ਵਾਂ ਵਿਅਕਤੀ ਜਾਰਜੀਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹ ਸਾਰੇ ਰੈਸਟੋਰੈਂਟ ਦੀ ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਸੌਂ ਰਹੇ ਸਨ। ਫਿਰ ਕਾਰਬਨ...

ਪੰਜਾਬ ‘ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਪਟਿਆਲਾ ਦੇ ਕਿਲ੍ਹਾ ਮੁਬਾਰਕ ‘ਚ ਬਣੇ ਹੋਟਲ ਨੂੰ CM ਮਾਨ ਕਰਨਗੇ ਲੋਕ ਨੂੰ ਸਮਰਪਿਤ

ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ...

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ...

ਪਤਨੀ ਤੋਂ ਤੰਗ ਆਏ ਨੇ ਲਗਾਇਆ ਖੁਰਾਫਾਤੀ ਦਿਮਾਗ਼, ਇੰਝ ਲਿਆ ਸਹੁਰਿਆਂ ਤੋਂ ਬਦਲਾ

ਅਕਸਰ ਜਨੂੰਨ ਵਿਅਕਤੀ ਨੂੰ ਅਪਰਾਧੀ ਬਣਾ ਦਿੰਦਾ ਹੈ ਅਤੇ ਅਜਿਹਾ ਹੀ ਕੁਝ ਰਾਜਸਥਾਨ ਦੇ ਚੁਰੂ ‘ਚ ਹੋਇਆ, ਜਿੱਥੇ ਉਸ ਦੇ ਜਨੂੰਨ ਨੇ ਇਕ ਵਿਅਕਤੀ ਨੂੰ ਅਜਿਹਾ ਅਪਰਾਧੀ ਬਣਾ ਦਿੱਤਾ ਕਿ ਉਹ ਆਪਣੀ ਬਾਕੀ ਦੀ ਜ਼ਿੰਦਗੀ ਸਲਾਖਾਂ ਪਿੱਛੇ ਹੀ ਕੱਟੇਗਾ।...

ਦਿੱਲੀ ਕੂਚ ਦੀ ਤੀਜੀ ਕੋਸ਼ਿਸ਼; ਹਰਿਆਣਾ ਪੁਲਿਸ ਨੇ ਸੁਰੱਖਿਆ ਦੇ ਘੇਰੇ ਨੂੰ ਕੀਤਾ ਹੋਰ ਮਜ਼ਬੂਤ

 ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡਟੇ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਦੇ ਤੀਜੇ ਜਥਾ ਪੈਦਲ ਅੰਬਾਲਾ ਵੱਲ ਵੱਧ ਚੁੱਕਿਆ ਹੈ।ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲ ‘ਤੇ...

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਇੰਟਰਨੈੱਟ ਬੰਦ, ਹਰਿਆਣਾ ਸਰਕਾਰ ਨੇ ਅੰਬਾਲਾ ਦੇ 12 ਪਿੰਡਾ ’ਚ ਇੰਟਰਨੈੱਟ ਕੀਤਾ ਬੰਦ

ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ...

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ। ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ...

ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗ਼ੈਰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ

ਪੁਸ਼ਪਾ-2 ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲਾ ਅੱਲੂ ਅਰਜੁਨ (Allu Arjun ) ਹੁਣ ਮੁਸੀਬਤ 'ਚ ਹੈ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਕੁਝ ਦਿਨ ਪਹਿਲਾਂ ਦਰਜ ਹੋਏ ਇੱਕ...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਪੂਰੀ ਹੋ ਗਈ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਬਦ ਕੀਰਤਨ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ...