October 25, 2025, 2:57 pm
----------- Advertisement -----------
----------- Advertisement -----------
HomeNewsPolitician

Politician

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌ. ਤ; ਦਵਾਈ ਦੀ ਓਵਰਡੋਜ਼ ਦੱਸਿਆ ਜਾ ਰਿਹੈ ਕਾਰਨ

ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੇ ਪੁੱਤਰ ਅਕੀਲ ਅਖਤਰ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਘਰ 'ਚ ਹੋਈ। ਉਨ੍ਹਾਂ ਨੂੰ ਉੱਤਰ...

ਪੰਜਾਬ ਦੇ CM ਭਗਵੰਤ ਮਾਨ ਦੇ ਜਨਮਦਿਨ ‘ਤੇ PM ਮੋਦੀ, ਕੇਜਰੀਵਾਲ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸੀਐੱਮ ਮਾਨ ਦੀ ਪਤਨੀ ਸਣੇ ਕਈ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। PM ਨਰਿੰਦਰ ਮੋਦੀ ਨੇ...

DIG ਹਰਚਰਨ ਸਿੰਘ ਭੁੱਲਰ ਦੇ ਘਰ ‘ਚੋਂ 7 ਕਰੋੜ ਰੁਪਏ ਤੱਕ ਪਹੁੰਚੀ ਬਰਾਮਦ ਰਕਮ

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ‘ਤੇ ਸੀਬੀਆਈ ਦੀ ਰੇਡ 21 ਘੰਟਿਆਂ ਬਾਅਦ ਖਤਮ ਹੋ ਗਈ ਹੈ। ਡੀਆਈਜੀ ਦੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਘਰ ਤੋਂ ਬਰਾਮਦ ਰਕਮ 7 ਕਰੋੜ ਤੱਕ ਪਹੁੰਚ ਗਈ ਹੈ।...

ਮਸ਼ਹੂਰ ਉਦਯੋਗਪਤੀ ਰਜਿੰਦਰ ਗੁਪਤਾ ਪੰਜਾਬ ਤੋਂ ਨਿਰਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ

ਵੀਰਵਾਰ ਦੁਪਹਿਰ ਨੂੰ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ ਬੰਦ ਹੋਣ ਤੋਂ ਬਾਅਦ ਉੱਘੇ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰੀਟਸ ਰਾਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।...

ਪੰਜਾਬ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਲਈ ਓਪੀਡੀ ਦਾ ਸਮਾਂ ਬਦਲਿਆ

(16 ਅਕਤੂਬਰ 2025) ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ (ਬਾਹਰੀ ਮਰੀਜ਼ ਵਿਭਾਗ) ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹਦਾਇਤਾਂ ਜਾਰੀ ਕੀਤੀਆਂ ਹਨ,...

CBI ਵੱਲੋਂ ਵੱਡੀ ਗ੍ਰਿਫ਼ਤਾਰੀ, DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ...

ਨਿਮਿਸ਼ਾ ਪ੍ਰਿਆ ਨੂੰ ਫਾਂਸੀ ਹੋਵੇਗੀ ਜਾਂ ਨਹੀਂ? ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦਿੱਤਾ ਤਾਜ਼ਾ ਅਪਡੇਟ

ਯਮਨ ਵਿੱਚ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਗਈ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਇੱਕ ਨਵਾਂ ਰਸਤਾ ਸਾਹਮਣੇ...

ਪੰਜਾਬ ‘ਚ ਰਾਜਸਭਾ ਲਈ ਫਰਜੀਵਾੜਾ, ਨਵਨੀਤ ਚਤੁਰਵੇਦੀ ਵਿਰੁੱਧ ਰਾਜ ਸਭਾ ਨਾਮਜ਼ਦਗੀ ਵਿੱਚ ਜਾਅਲੀ ਦਸਤਖਤਾਂ ਦੇ ਦੋਸ਼

ਨਵਨੀਤ ਚਤੁਰਵੇਦੀ, ਜੋ ਆਪਣੇ ਆਪ ਨੂੰ ਜਨਤਾ ਪਾਰਟੀ (ਜੇਜੇਪੀ) ਦਾ ਰਾਸ਼ਟਰੀ ਪ੍ਰਧਾਨ ਦੱਸਦਾ ਹੈ, ਵਿਰੁੱਧ ਪੰਜਾਬ ਵਿੱਚ ਅਪਰਾਧਿਕ ਮਾਮਲੇ ਦਰਜ ਹੋ ਗਏ ਹਨ। ਰਾਜਸਥਾਨ ਦੇ ਜੈਪੁਰ ਨਿਵਾਸੀ ਚਤੁਰਵੇਦੀ ਨੇ ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਸੀ, ਪਰ...

ਪੰਜਾਬ ‘ਚ ਰਾਜਸਭਾ ਲਈ ਫਰਜ਼ੀਵਾੜਾ ‘ਚ ਨਾਮ ਆਉਣ ‘ਤੇ ਬੋਲੇ ਕੁੰਵਰ ਵਿਜੇ ਪ੍ਰਤਾਪ ਸਿੰਘ, ਕਹੀ ਇਹ ਗੱਲ

 ਅੰਮ੍ਰਿਤਸਰ:- ਅੰਮ੍ਰਿਤਸਰ ਹਲਕਾ ਉਤਰੀ ਤੋ ਆਪ ਵਿਧਾਇਕ ਅਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋ ਪੰਜਾਬ ਵਿਧਾਨ ਸਭਾ ਅਸੈਂਬਲੀ ਦੇ ਸੈਕੇਟਰੀ ਨੂੰ ਲਿਖਿਆ ਪੱਤਰ ਕਿਹਾ ਮੈਂ ਪੰਜਾਬ ਵਿਧਾਨ ਸਭਾ ਦਾ ਇੱਕ ਜ਼ਿੰਮੇਵਾਰ ਮੈਂਬਰ ਹਾਂ, ਜੋ ਅੰਮ੍ਰਿਤਸਰ ਦੇ ਸਤਿਕਾਰਯੋਗ...

ਅਕਾਲੀ ਦਲ ਦੇ ਜਗਦੀਪ ਸਿੰਘ ਚੀਮਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ...