November 12, 2026, 7:17 pm
----------- Advertisement -----------
----------- Advertisement -----------
HomeNewsPolitician

Politician

ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਹਰਿਆਣਾ ਦੇ ਬਾਦਲ ਧੜੇ ਦੇ ਆਗੂਆਂ ਨੇ ਪਾਰਟੀ ਤੋਂ ਦਿੱਤੇ ਅਸਤੀਫ਼ੇ

ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਹਰਿਆਣਾ ਵਿੱਚ ਅਕਾਲੀ ਦਲ ਦੇ ਤਿੰਨ ਵੱਡੇ ਲੀਡਰਾਂ ਨੇ ਅਸਤੀਫ਼ੇ ਦਿੱਤੇ ਹਨ। ਹਰਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ ਨੇ ਕਿਹਾ ਹੈ ਕਿ ਮੈਂ ਅਕਾਲੀ ਦਲ ਬਾਦਲ ਤੋਂ ਅਸਤੀਫ਼ਾ ਦਿੰਦਾ...

ਬੰਦੀ ਸਿੰਘਾਂ ਨੂੰ ਲੈ ਕੇ ਭਾਜਪਾ ਆਗੂ ਫ਼ਤਿਹਜੰਗ ਸਿੰਘ ਬਾਜਵਾ ਦਾ ਵੱਡਾ ਦਾਅਵਾ, “ਜਲਦ ਬੰਦੀ ਸਿੰਘ ਹੋਣਗੇ ਰਿਹਾਅ”

ਬੰਦੀ ਸਿੰਘਾਂ ਨੂੰ ਲੈ ਕੇ ਭਾਜਪਾ ਆਗੂ ਫ਼ਤਿਹਜੰਗ ਸਿੰਘ ਬਾਜਵਾ ਦਾ ਵੱਡਾ ਦਾਅਵਾ, “ਜਲਦ ਬੰਦੀ ਸਿੰਘ ਹੋਣਗੇ ਰਿਹਾਅ” ਸਿੱਖ ਲੰਮੇ ਸਮੇਂ ਤੋਂ ਜੇਲਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਆ ਰਹੇ ਹਨ। ਪਿਛਲੇ ਕਈ ਦਹਾਕਿਆਂ ਤੋਂ ਆਪਣੀਆਂ...

10 ਮਾਰਚ ਨੂੰ ਹੋਵੇਗਾ ਨਵੇਂ ਜਥੇਦਾਰਾਂ ਦਾ ਸੇਵਾ ਸੰਭਾਲ ਸਮਾਗਮ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਸਾਹਿਬਾਨ ਦੇ ਸੇਵਾ ਸੰਭਾਲ ਦੇ ਸਮਾਗਮ ਦਾ ਐਲਾਨ ਕੀਤਾ ਗਿਆ ਹੈ। ਇਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਕਮੇਟੀ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ...

ਖਨੌਰੀ ਸਣੇ 3 ਬਾਰਡਰਾਂ ‘ਤੇ ਮਹਿਲਾ ਕਿਸਾਨ ਪੰਚਾਇਤਾਂ, ਹਰ ਕੰਮ ਔਰਤਾਂ ਦੇ ਹਵਾਲੇ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਸਰਹੱਦਾਂ ਵਿਖੇ ਅੱਜ ਮਹਿਲਾ ਕਿਸਾਨ ਪੰਚਾਇਤਾਂ ਹੋਣਗੀਆਂ। ਪ੍ਰੋਗਰਾਮਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਔਰਤਾਂ ਹਿੱਸਾ ਲੈਣਗੀਆਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਵੀ ਔਰਤਾਂ ਨੇ ਵੱਡਾ...

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲਣਗੇ 20,000 ਰੁਪਏ, ਇੰਝ ਚੁੱਕੋ ਇਸ Scheme ਦਾ ਫਾਇਦਾ

ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000 ਰੁਪਏ ਦੀ ਇਕਮੁਸ਼ਤ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ...

ਇਸ ਇਕ ਅਧਿਕਾਰ ਕਾਰਨ ਹੋਈ ਸੀ ਮਹਿਲਾ ਦਿਵਸ ਦੀ ਸ਼ੁਰੂਆਤ, ਜਾਣੋ ਇਸਦਾ ਇਤਿਹਾਸ

 ਔਰਤਾਂ ਹਰ ਖੇਤਰ 'ਚ ਆਪਣਾ ਹੁਨਰ ਦਿਖਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ 'ਚ ਯੋਗਦਾਨ ਪਾ ਰਹੀਆਂ ਹਨ। ਦਸ ਦਈਏ ਕਿ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ, ਜਿਸ...

ਮਨਪ੍ਰੀਤ ਇਆਲੀ ਨੇ ਖੋਲ੍ਹੇ ਰਾਜ਼, ਕਿਹਾ ਸਾਜਿਸ਼ ਦੇ ਤਹਿਤ ਹੋਇਆ ਫੈਸਲਾ,ਜੋ ਅਕਾਲੀ ਦਲ ਖਿਲਾਫ ਬੋਲਦਾ ਉਸ ਨਾਲ ਇਹੀ ਹੁੰਦਾ

ਜਥੇਦਾਰਾਂ ਨੂੰ ਹਟਾਏ ਜਾਣ 'ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲੇ ਲਏ ਗਏ ਸਨ, ਜਿਸ ਦਾ ਵਿਸ਼ਵ ਭਰ ਵਿਚ ਲੋਕਾਂ ’ਚ...

 ਕੁੜੀ ਮੁੰਡੇ ਨੇ ਵੇਈਂ ਨਦੀ ’ਚ ਛਾਲ ਮਾਰ ਜੀਵਨ ਲੀਲ੍ਹਾ ਕੀਤੀ ਸਮਾਪਤ

ਸੁਲਤਾਨਪੁਰ ਲੋਧੀ ’ਚ ਤੜਕੇ ਸਵੇਰੇ ਕੁੜੀ ਮੁੰਡੇ ਦੀ ਲਾਸ਼ ਪਵਿੱਤਰ ਕਾਲੀ ਵੇਈਂ ’ਚ ਸ਼ੱਕੀ ਹਾਲਾਤਾਂ ’ਚ ਪੁਲਿਸ ਨੂੰ ਬਰਾਮਦ ਹੋਈਆਂ ਅਤੇ ਜਿਨਾਂ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਰਾਮ ਬਾਲਕ...

ਹਰਿਆਣਾ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ।  ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਾਇਲਟ ਨੇ ਜਹਾਜ਼ ਨੂੰ ਜ਼ਮੀਨ 'ਤੇ ਅਜਿਹੀ ਥਾਂ ਉਤਾਰਿਆ ਜਿਥੇ...