November 12, 2026, 6:49 pm
----------- Advertisement -----------
----------- Advertisement -----------
HomeNewsPolitician

Politician

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ...

ਕਿਸਾਨਾਂ ਨੇ CM ਮਾਨ ਦੀ ਮਾਤਾ ਦੀ ਗੱਡੀ ਨੂੰ ਪਾਇਆ ਘੇਰਾ, ਕਾਫਲੇ ਅੱਗੇ ਲਾ ਲਿਆ ਧਰਨਾ

ਮਾਨਸਾ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਕਾਫਲੇ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਕਾਰ ਅੱਗੇ ਧਰਨਾ ਲਾ ਦਿੱਤਾ। ਇਹ ਘਟਨਾ ਕਸਬਾ ਭੀਖੀ ਨੇੜੇ ਵਾਪਰੀ। ਕਿਸਾਨ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਜਾ...

ਵਿਰੋਧੀਆਂ ਕੇਜਰੀਵਾਲ ਦੀ ਵਿਪਾਸਨ ‘ਤੇ ਚੁੱਕੇ ਸਵਾਲ, ਪੈਸੇ ਦੀ ਦੱਸਿਆ ਬਰਬਾਦੀ

ਅਰਵਿੰਦ ਕੇਜਰੀਵਾਲ ਦੀ 10 ਦਿਨਾਂ ਦੀ ਭਗਤੀ ਅੱਜ ਹੁਸ਼ਿਆਰਪੁਰ ਵਿਚ ਸ਼ੁਰੂ ਹੋ ਗਈ ਹੈ। ਕੇਜਰੀਵਾਲ ਕੱਲ ਪਰਿਵਾਰ ਸਮੇਤ ਹੁਸ਼ਿਆਰਪੁਰ ਆਏ ਸਨ, ਜਿਸ ਉਤੇ ਸਵਾਤੀ ਮਾਲੀਵਾਲ ਨੇ ਸਵਾਲ ਚੁੱਕੇ ਹਨ। ਸਵਾਲੀ ਮਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕੇਜਰੀਵਾਲ ਨੂੰ...

ਕੇਦਾਰਨਾਥ ਤੇ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਰੋਪ-ਵੇਅ ਪ੍ਰਾਜੈਕਟਾਂ ਨੂੰ ਮਿਲੀ ਮਨਜੂਰੀ, ਹੁਣ 36 ਮਿੰਟਾਂ ‘ਚ ਹੋਵੇਗਾ ਸਫ਼ਰ !

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਰੋਪ-ਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਰੋਪਵੇਅ ਵਿਕਾਸ ਪ੍ਰੋਗਰਾਮ ਦੇ ਤਹਿਤ ਉੱਤਰਾਖੰਡ ਵਿੱਚ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਅਤੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ (12.4...

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ

                ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ...

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ...

ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ 

ਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਦੂਰ ਦੁਰਾਡੇ ਦੇ ਇਲਾਕਿਆਂ 'ਚ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ...

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਫਤਿਹਗੜ੍ਹ ਸਾਹਿਬ ‘ਚ ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਮੁਹਿੰਮ ਤੇਜ਼ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਢੇਹਾ ਕਾਲੋਨੀ ਵਿਚ ਨਸ਼ਾ ਤਸਕਰ ਸਲੋਚਨਾ ਦੇਵੀ ਦਾ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ। ਜੇਸੀਬੀ ਨਾਲ ਉਸ...

ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੀਤਾ ਗ੍ਰਿਫ਼ਤਾਰ, ਮੋਗਾ ‘ਚ ਕਿਸਾਨ ਤੇ ਪੁਲਿਸ ਆਪਸ ‘ਚ ਭਿੜੇ

ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਸਨ ਜਿੱਥੇ ਵੱਡੀ ਗਿਣਤੀ ਦੇ...