November 11, 2026, 5:20 pm
----------- Advertisement -----------
----------- Advertisement -----------
HomeNewsPolitician

Politician

ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ ਹਿਰਾਸਤ ’ਚ

ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨੀ ਅੰਦੋਲਨ ‘ਚ ਚੰਡੀਗੜ੍ਹ ਨੂੰ ਕਿਸਾਨਾਂ ਵਲੋਂ ਰਵਾਨਾ ਹੋਣ ਕਰਕੇ, ਅੱਜ ਸਵੇਰੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ,...

ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸ਼ੋਅ ਸ਼ੁਰੂ ਕਰਨ ਦੀ ਮਿਲ ਗਈ ਇਜਾਜ਼ਤ

 ਪੋਡਕਾਸਟਰ ਰਣਵੀਰ ਇਲਾਹਾਬਾਦੀਆ ਨੇ ਅਗਲੇ ਹੁਕਮਾਂ ਤੱਕ ਆਪਣੇ ਕਿਸੇ ਵੀ ਪ੍ਰੋਗਰਾਮ ਦੇ ਪ੍ਰਸਾਰਣ 'ਤੇ ਰੋਕ ਲਗਾਉਣ ਵਾਲੇ ਹੁਕਮ ਵਿੱਚ ਸੋਧ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਰਣਵੀਰ ਇਲਾਹਾਬਾਦੀਆ ਨੇ ਸੁਪਰੀਮ ਕੋਰਟ ਨੂੰ ਪ੍ਰੋਗਰਾਮ ਪ੍ਰਸਾਰਿਤ ਕਰਨ ਦੀ...

ਸ਼ੁੱਕਰਵਾਰ ਤੱਕ ਪ੍ਰੋਪਰਟੀ ਦੇ ਰਜਿਸਟਰੇਸ਼ਨ ਨਹੀਂ ਕਰਨਗੇ ਪੰਜਾਬ ਦੇ ਤਹਿਸੀਲਦਾਰ

ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਪੂਰੀ ਤਰ੍ਹਾਂ ਨਾਲ ਕੰਮ ਠੱਪ ਰਿਹਾ। ਲੁਧਿਆਣਾ ਅਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਹੋਰ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਨਰਾਜ਼ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਹੜ੍ਹਤਾਲ...

13, 14, 15 ਅਤੇ 16 ਨੂੰ ਬੰਦ ਰਹਿਣਗੇ ਬੈਂਕ-ਸਕੂਲ ਅਤੇ ਸਰਕਾਰੀ ਦਫਤਰ

ਮਾਰਚ ਮਹੀਨਾ ਸ਼ੁਰੂ ਹੁੰਦੇ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਇਸੇ ਮਹੀਨੇ ਛੁੱਟੀਆਂ ਦੀ ਭਰਮਾਰ ਰਹਿੰਦੀ ਹੈ। ਮਾਰਚ ਵਿਚ ਹੋਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਖਾਸ ਤੌਰ ਉਤੇ ਉਤਸ਼ਾਹਿਤ ਹਨ। ਜੇਕਰ ਤੁਸੀਂ ਵੀ ਹਾਰ ਛੁੱਟੀਆਂ ਮਨਾਉਣ...

24 ਘੰਟਿਆਂ ਦੇ ਅੰਦਰ ਅੰਮ੍ਰਿਤਸਰ ਵਿੱਚ ਦੂਜਾ ਐਨਕਾਊਂਟਰ

ਪੰਜਾਬ ਵਿਚ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਚੌਕਸ ਹੈ। ਇਸੇ ਕੜੀ ਵਿਚ ਪੁਲਿਸ ਹਰ ਰੋਜ਼ ਗੈਂਗਸਟਰਾਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ‘ਚ ਪੁਲਿਸ ਨੇ ਇਕ ਹੋਰ ਐਨਕਾਊਂਟਰ ਕੀਤਾ ਹੈ। ਕੱਲ੍ਹ, ਪੁਲਿਸ ਨੇ ਦੋ ਨਸ਼ਾ...

ਸਿੱਖ ਭਰਾਵਾਂ ‘ਤੇ ਹਮਲੇ ਦਾ SGPC ਨੇ ਲਿਆ ਨੋਟਿਸ, CM ਨੂੰ ਲਿਖੀ ਚਿੱਠੀ

ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। SGPC ਪ੍ਰਧਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਾਮੂਲੀ ਵਿਵਾਦ ਨੂੰ ਲੈ ਕੇ ਭੜਕੀ ਭੀੜ ਵੱਲੋਂ...

CM ਰੇਖਾ ਗੁਪਤਾ ਨੇ ਜਾਰੀ ਕੀਤਾ WhatsApp ਨੰਬਰ, ਮਿਲੇ ਸੁਝਾਵਾਂ ਮੁਤਾਬਕ ਬਜਟ ਕੀਤਾ ਜਾਵੇਗਾ ਤਿਆਰ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ ਪੇਸ਼ ਕਰੇਗੀ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਸਮਾਜ ਦੇ ਵੱਖ...

ਪੰਜਾਬ ‘ਚ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਵਿਚ ਅੱਜ ਫਿਰ ਤੋਂ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਸੰਗਰੂਰ ਵਿਚ...

SKM ਅੱਜ ਮੁੱਖ ਮੰਤਰੀ ਪੰਜਾਬ ਨਾਲ ਕਰੇਗਾ ਮੀਟਿੰਗ, 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨੇ ਦੀ ਤਿਆਰੀ

ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ, ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਇੱਕ ਸਥਾਈ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੌਰਾਨ, ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦੇ 3 ਮਹੀਨੇ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ !

ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੋਇਆ ਵਿਵਾਦ ਹੁਣ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । ਸ਼ੋਅ ਦੌਰਾਨ ਨਕਲੀ ਟਿਕਟਾਂ ਵਿਕਣ ਦਾ ਮਾਮਲਾ ਸਾਹਮਣੇ ਆਇਆ ਸੀ । ਹੁਣ ਇਸ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ । ਚੰਡੀਗੜ੍ਹ...