November 11, 2026, 4:43 pm
----------- Advertisement -----------
----------- Advertisement -----------
HomeNewsPolitician

Politician

ਪਤਨੀ ਤੋਂ ਪ੍ਰੇਸ਼ਾਨ TCS ਮੈਨੇਜਰ ਨੇ ਲਿਆ ਫਾ+ਹਾ, 7 ਮਿੰਟ ਦੀ ਖੌਫ਼ਨਾਕ ਵੀਡੀਓ ਕੀਤੀ ਰਿਕਾਰਡ

"ਕਿਰਪਾ ਕਰਕੇ ਮਰਦਾਂ ਲਈ ਵੀ ਸੋਚੋ..." ਇਹ ਸ਼ਬਦ ਟੀਸੀਐਸ ਦੇ ਭਰਤੀ ਮੈਨੇਜਰ ਮਾਨਵ ਸ਼ਰਮਾ ਦੇ ਹਨ, ਜਿਸ ਨੇ ਆਗਰਾ ਵਿੱਚ ਜੀਵਨਲੀਲ੍ਹਾ ਸਮਾਪਤ ਕਰ ਲਈ। ਮਾਨਵ ਸ਼ਰਮਾ ਨੇ ਮੌਤ ਤੋਂ ਪਹਿਲਾਂ ਇੱਕ ਵੀਡੀਓ ਰਿਕਾਰਡ ਕੀਤਾ, ਜਿ "ਕਿਰਪਾ ਕਰਕੇ ਮਰਦਾਂ ਲਈ ਵੀ...

ਉਤਰਾਖੰਡ ‘ਚ ਟੁੱਟਿਆ ਗਲੇਸ਼ੀਅਰ, ਜ਼ਮੀਨ ਖਿਸਕਣ ਕਾਰਨ ਮਾਣਾ ਖੇਤਰ ‘ਚ 50 ਤੋਂ ਵੱਧ ਮਜ਼ਦੂਰ ਫਸੇ

ਚਮੋਲੀ ਤੋਂ ਬਦਰੀਨਾਥ ਧਾਮ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨਾ ਪਿੰਡ ਨੇੜੇ ਗਲੇਸ਼ੀਅਰ ਡਿੱਗਣ ਕਾਰਨ 57 ਮਜ਼ਦੂਰ ਦੱਬੇ ਗਏ ਹਨ, ਜਦਕਿ 10 ਮਜ਼ਦੂਰਾਂ ਨੂੰ ਬਚਾਇਆ ਗਿਆ। ਹਾਲਾਂਕਿ ਅਜੇ 47 ਮਜ਼ਦੂਰਾਂ ਦੀ ਭਾਲ ਜਾਰੀ, ਇਹ ਸਾਰੇ ਮਜ਼ਦੂਰ ਬੀਆਰਓ...

CM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ ਦੀ ਤਰੀਕ 31 ਅਗਸਤ ਤੱਕ ਵਧਾਈ

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ...

ਦੋਵੇਂ ਜਥੇਦਾਰਾਂ ਦੀ ਧਾਮੀ ਨਾਲ ਮੁਲਾਕਾਤ, ਕੀਤੀ ਅਸਤੀਫਾ ਵਾਪਸ ਲੈਣ ਦੀ ਅਪੀਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਹੁਸ਼ਿਆਰਪੁਰ ‘ਚ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਮੁਲਾਕਾਤ ‘ਚ ਦੋਵੇਂ ਜਥੇਦਾਰਾਂ ਨੇ...

ਰਾਮ ਰਹੀਮ ਨੂੰ ਵਾਰ ਵਾਰ ਪਟੀਸ਼ਨ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ

ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ ਵਾਰ ਪਟੀਸ਼ਨ ਦੇਣ ਦੇ ਮਾਮਲੇ ਵਿੱਚ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ SGPC ਨੂੰ ਵੱਡਾ ਝਟਕਾ ਦਿੱਤਾ ਹੈ।  ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ...

 ਹਿਮਾਚਲ ’ਚ ਵਿਗੜਿਆ ਮੌਸਮ, ਕੁੱਲੂ ’ਚ ਨਾਲੇ ’ਚ ਵਹੀਆਂ ਗੱਡੀਆਂ, ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ- ਮਨਾਲੀ ਹਾਈਵੇਅ ਠੱਪ

ਹਿਮਾਚਲ ਪ੍ਰਦੇਸ਼ ਵਿੱਚ ਅੱਜ ਮੀਂਹ ਕਾਰਨ ਭਾਰੀ ਤਬਾਹੀ ਹੋਈ ਹੈ। ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਇਸ ਦੇ ਨਾਲ ਹੀ ਨਾਲੇ ਵਿੱਚ ਪਾਣੀ ਭਰਨ ਕਾਰਨ ਕਈ ਵਾਹਨ ਮਲਬੇ ਹੇਠ ਦੱਬ...

ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਉਤੇ ਹਮਲਾ; ਦੋ ਮੁਲਾਜ਼ਮ ਜ਼ਖ਼ਮੀ

ਤਰਨਤਾਰਨ ਦੇ ਪਿੰਡ ਕਲਾਂ 'ਚ ਪੁਲਿਸ ਤੇ ਨਸ਼ਾ ਤਸਰਕਾਂ ਵਿਚਾਲੇ ਮੁਠਭੇੜ ਹੋ ਗਈ। ਜਾਣਕਾਰੀ ਮੁਤਾਬਕ ਪੁਲਿਸ ਨਸ਼ਾ ਤਸਕਰ ਨੂੰ ਫੜਨ ਗਈ ਸੀ ਜਿੱਥੇ ਨਸ਼ਾ ਤਸਕਰ ਦੇ ਸਾਥੀਆਂ ਵੱਲੋਂ ਮੁਲਜ਼ਮ ਨੂੰ ਛੁਡਾਉਣ ਲਈ ਪੁਲਿਸ 'ਤੇ ਫਾਇਰਿੰਗ ਕੀਤੀ ਗਈ ਅਤੇ ਇੱਟਾਂ-ਪੱਥਰਾਂ...

ਕਾਂਗਰਸ ਨੇ ਬਠਿੰਡਾ ਦੇ 6 ਕੌਂਸਲਰਾਂ ਨੂੰ ਪਾਰਟੀ ਵਿੱਚੋਂ ਕੱਢਿਆ: ‘ਆਪ’ ਨੂੰ ਵੋਟ ਪਾਉਣ ਦੇ ਦੋਸ਼

ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਬਠਿੰਡਾ ਦੇ ਛੇ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਬਰਖਾਸਤਗੀ 5 ਸਾਲਾਂ ਲਈ ਲਗਾਈ ਗਈ ਹੈ। ਪ੍ਰਾਪਤ...

ਨਹਿਰਾਂ ਉਪਰ ਨਿਰਮਾਣ ਅਧੀਨ ਪੁਲ ’ਤੇ ਪਲਟਿਆ ਕੈਂਟਰ, 3 ਘੰਟੇ ਕੈਂਟਰ ‘ਚ ਫਸਿਆ ਰਿਹਾ ਡਰਾਈਵਰ

ਫਰੀਦਕੋਟ ਦੇ ਤਲਵੰਡੀ ਰੋਡ ’ਤੇ ਜੋੜੀਆ ਨਹਿਰ ਉਪਰ ਬਣ ਰਹੇ ਨਵੇਂ ਪੁਲ ’ਤੇ ਅੱਜ ਤੜਕਸਾਰ ਕਰੀਬ 4 ਵਜੇ ਇਕ ਚੋਕਰ ਨਾਲ ਭਰਿਆ ਕੈਂਟਰ ਪਲਟ ਗਿਆ, ਜੋ ਨਹਿਰ ਦੀ ਪਟੜੀ ਨਾਲ ਲਮਕ ਗਿਆ। ਇਸ ਹਾਦਸੇ ਦੇ ਦੌਰਾਨ ਕੈਂਟਰ ਦਾ ਡਰਾਈਵਰ...

CBSE ਨੇ ਮੰਨੀ ਗਲਤੀ ! ਹੁਣ ਕੇਂਦਰ ਵੀ ਸੁਧਾਰੇ,ਮੰਤਰੀ ਹਰਜੋਤ ਬੈਂਸ ਨੇ ਕੇਂਦਰ ਨੂੰ ਲਿਖੀ ਚਿੱਠੀ

ਪੰਜਾਬੀ ਵਿਸ਼ੇ ਨੂੰ 10ਵੀਂ ਅਤੇ 12ਵੀਂ ਬੋਰਡ ਤੋਂ ਬਾਹਰ ਕੱਢਣ ਖਿਲਾਫ਼ ਮਾਨ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ । ਜਿਸ ਵਿੱਚ...