November 11, 2026, 4:18 pm
----------- Advertisement -----------
----------- Advertisement -----------
HomeNewsPolitician

Politician

ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਵੱਡਾ ਹਾਦਸਾ; ਤੇਜ਼ ਰਫ਼ਤਾਰ ਕਾਰ ਨਦੀ ’ਚ ਡਿੱਗੀ, 7 ਜ਼ਖਮੀ, 5 ਲੋਕਾਂ ਦੇ ਡੁੱਬਣ ਦਾ ਖਦਸ਼ਾ

ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਇੱਕ ਕਾਰ ਨਦੀ ਵਿੱਚ ਡਿੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਿਆ। ਇਹ ਘਟਨਾ ਕਲਾਈ ਇਲਾਕੇ ਵਿੱਚ ਵਾਪਰੀ ਜਿੱਥੇ ਇੱਕ ਬੇਕਾਬੂ ਕਾਰ ਪੁਲਸਤਿਆ ਨਦੀ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਸੱਤ ਯਾਤਰੀ ਨਦੀ ਦੇ ਤੇਜ਼ ਵਹਾਅ ਵਿੱਚ...

ਪਟਿਆਲਾ, ਰੋਪੜ ਤੋਂ ਬਾਅਦ ਲੁਧਿਆਣਾ ‘ਚ ਨਸ਼ਾ ਤਸਕਰ ਦੇ ਘਰ ਉੱਤੇ ਪੁਲਿਸ ਨੇ ਚਲਾਇਆ ਬੁਲਡੋਜ਼ਰ

ਪਟਿਆਲਾ, ਰੋਪੜ ਤੋਂ ਬਾਅਦ ਲੁਧਿਆਣਾ ‘ਚ ਨਸ਼ਾ ਤਸਕਰ ਦੇ ਘਰ ਉੱਤੇ ਪੁਲਿਸ ਨੇ ਚਲਾਇਆ ਬੁਲਡੋਜ਼ਰ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਲਈ ਨਸ਼ਾ ਤਸਕਰਾਂ ਉੱਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਖੇ ਮਹਿਲਾ ਨਸ਼ਾ ਤਸਕਰ ਦੇ...

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ, ‘ਸੌਦਾ’ ਸਿਰ੍ਹੇ ਨਾ ਚੜ੍ਹਨ ‘ਤੇ AAP ਵਰਕਰ ਨੇ ਨਿਗਲਿਆ ਜ਼ਹਿਰ

ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲਣ ਲਿਆ ਗਿਆ ਹੈ। ਜ਼ਹਿਰ ਨਿਗਲ ਵਾਲੇ ਮਨਜੀਤ ਸਿੰਘ ਕਾਕਾ ਨੂੰ...

AAP ਲੀਡਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਲੁੱਟ, ਲੁਟੇਰਿਆਂ ਨੇ ਅਗ਼ਵਾ ਕਰਕੇ ਖੰਨਾ ‘ਚ ਸੁੱਟਿਆ

ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਖ਼ਬਰ ਹੈ। ਘਟਨਾ ਖਰੜ (Kharar News) ਦੇ ਲਾਂਡਰਾਂ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਗੰਨਮੈਨ ਨੂੰ ਅਗਵਾ ਕਰਕੇ ਲੁੱਟਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਇਸ ਸਮੇਂ ਖੰਨਾ...

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ – ਸੁਖਵਿੰਦਰ ਸਿੰਘ

ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ, ਜੋ ਜੈ ਹੋ, ਚੱਕ ਦੇ, ਛਈਆ ਛਈਆ, ਹੌਲੇ ਹੌਲੇ, ਬੰਜਾਰਾ, ਸਾਕੀ ਸਾਕੀ ਅਤੇ ਰਮਤਾ ਜੋਗੀ ਵਰਗੇ ਬਾਲੀਵੁੱਡ ਹਿੱਟ ਗੀਤਾਂ ਨੂੰ ਆਪਣੀ ਸ਼ਾਨਦਾਰ ਆਵਾਜ਼ ਦੇ ਚੁੱਕੇ ਹਨ, ਅੱਜ ਵੀ ਆਪਣੇ ਗਾਇਕੀ ਨਾਲ ਲੋਕਾਂ ਦੀਆਂ...

ਕੁਸ਼ਤੀ ਮੈਚ ਦੌਰਾਨ ਪਹਿਲਵਾਨ ਦੀ ਗੋ+ਲੀ ਮਾਰ ਕੇ ਹੱ+ਤਿਆ, ਭਗਦੜ ਮਚੀ

ਹਰਿਆਣਾ ਦੇ ਸੋਨੀਪਤ ਵਿੱਚ ਕਤਲਾਂ ਦੀ ਲੜੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਤਾਜ਼ਾ ਮਾਮਲਾ ਸੋਨੀਪਤ ਦੇ ਕੁੰਡਲ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਆਯੋਜਿਤ ਕੁਸ਼ਤੀ ਮੁਕਾਬਲੇ ਦੌਰਾਨ, ਬਾਈਕ ‘ਤੇ ਸਵਾਰ ਦੋ ਹਮਲਾਵਰਾਂ ਨੇ...

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ...

‘US ਤੋਂ ਡਿਪੋਰਟ ਭਾਰਤੀਆਂ ਲਈ ਹਮਦਰਦੀ ਵਿਖਾਉਣ ਦੀ ਲੋੜ ਨਹੀਂ’, ਕੇਂਦਰੀ ਮੰਤਰੀ ਖੱਟਰ ਦਾ ਵੱਡਾ ਬਿਆਨ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੇ ਮਾਮਲੇ ਵਿਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਕਿਹਾ ਕਿ ਡਿਪੋਰਟ ਕੀਤੇ ਗਏ ਲੋਕਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੋਣੀ...

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ

ਪੰਜਾਬ ਸਰਕਾਰ ਨੇ War on Drugs ਤਹਿਤ ਵੱਡਾ ਕਦਮ ਪੁੱਟਿਆ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕੈਬਨਿਟ ਕਮੇਟੀ ਗਠਿਤ ਕੀਤੀ ਹੈ।  ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ।...

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ। ਮੀਟਿੰਗ ਵਿੱਚ ਨਵੀਂ...