November 11, 2026, 3:31 pm
----------- Advertisement -----------
----------- Advertisement -----------
HomeNewsPolitician

Politician

ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਧਾਵਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੱਤਾਧਾਰੀ 'ਆਪ' ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਦਿਨ-ਰਾਤ...

 ਲਾੜੀ ਨੂੰ ਨਹੀਂ ਮਿਲਿਆ ਪਸੰਦ ਦਾ ਲਹਿੰਗਾ ਤਾਂ ਵਾਪਸ ਮੋੜਤੀ ਬਾਰਾਤ, ਜ਼ਬਰਦਸਤ ਹੋਇਆ ਹੰਗਾਮਾ

 ਲਾੜੇ ਵੱਲੋਂ ਦਾਜ ਦੀ ਮੰਗ ਕਰਨ ਕਾਰਨ ਵਿਆਹ ਤੋਂ ਬਿਨਾਂ ਹੀ ਜਲੂਸਾਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਪਰ ਪਾਣੀਪਤ ਵਿੱਚ, ਲਾੜੀ ਪੱਖ ਦੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਬਾਰਾਤ ਨੂੰ ਖਾਲੀ ਹੱਥ ਵਾਪਸ ਭੇਜ ਦਿੱਤਾ...

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ...

ਭਾਜਪਾ ਨੂੰ ਵੱਡਾ ਝਟਕਾ, ਅਦਾਕਾਰਾ ਰੰਜਨਾ ਨਾਚਿਆਰ ਨੇ ਦਿੱਤਾ ਅਸਤੀਫ਼ਾ; ਤਿੰਨ ਭਾਸ਼ਾ ਨੀਤੀ ‘ਤੇ ਪ੍ਰਗਟਾਈ ਨਾਰਾਜ਼ਗੀ

ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੀ ਦੱਖਣ ਦੀ ਅਦਾਕਾਰਾ ਰੰਜਨਾ ਨਾਚਿਆਰ ਨੇ ਮੰਗਲਵਾਰ ਨੂੰ ਭਾਜਪਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਸਤੀਫ਼ੇ ਦਾ ਕਾਰਨ ਤਿੰਨ ਭਾਸ਼ਾਈ ਨੀਤੀ ਲਾਗੂ ਕਰਨਾ ਦੱਸਿਆ ਗਿਆ ਹੈ। ਇਸ ਦੇ ਨਾਲ ਹੀ, ਉਹ ਤਾਮਿਲਨਾਡੂ ਰਾਜ ਦੀ...

ਦੋ ਸਿੱਖਾਂ ਦੇ ਕਤਲ ਕੇਸ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ,ਪਹਿਲਾਂ ਹੀ ਤਿਹਾੜ ਜੇਲ੍ਹ ‘ਚ ਬੰਦ ਹੈ ਸੱਜਣ ਕੁਮਾਰ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਈ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼

ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਤੇ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨਸਭਾ ਚ ਪੇਸ਼ ਕੀਤਾ ਮੰਡੀਕਰਨ ਡ੍ਰਾਫਟ ਖਿਲਾਫ ਮਤਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ...

ਪੰਜਾਬ ਸਰਕਾਰ ਦਾ ਨਸ਼ਿਆਂ ਖਿਲਾਫ਼ ਜੰਗ: ਨਸ਼ਾ ਤਸਕਰ ਦੇ ਘਰ ਉਤੇ ਰਾਤ ਨੂੰ ਚੱਲਿਆ ਬੁਲਡੋਜ਼ਰ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਪਰਾਧੀਆਂ ਵਿਰੁੱਧ ਕੀਤੀ ਗਈ ਬੁਲਡੋਜ਼ਰ ਕਾਰਵਾਈ ਦੀ ਤਰਜ਼ ‘ਤੇ ਹੁਣ ਪੰਜਾਬ ਵਿੱਚ ਕਾਰਵਾਈ ਸ਼ੁਰੂ ਹੋ ਗਈ ਹੈ। ਕੱਲ੍ਹ ਰਾਤ (ਮੰਗਲਵਾਰ ਦੇਰ ਰਾਤ), ਪੰਜਾਬ ਪੁਲਿਸ ਦੀ ਇੱਕ ਟੀਮ ਨੇ ਇੱਕ ਬਦਨਾਮ ਨਸ਼ਾ ਤਸਕਰ ਦੇ ਘਰ ਨੂੰ...

ਟਰੰਪ ਦਾ ਵੱਡਾ ਐਕਸ਼ਨ, 1600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ, ਬਾਕੀਆਂ ਨੂੰ ਛੁੱਟੀ ‘ਤੇ ਭੇਜਿਆ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਵਿਦੇਸ਼ ਵਿਚ ਮਦਦ ਮੁਹੱਈਆ ਕਰਾਉਣ ਵਾਲੀ ਏਜੰਸੀ USAID ਦੇ 1600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਰਹੇ ਹਨ ਤੇ ਬਾਕੀ ਮੁਲਾਜ਼ਮਾਂ ਨੂੰ ਪੇਡ ਲੀਵ ‘ਤੇ ਭੇਜਿਆ ਜਾ ਰਿਹਾ ਹੈ ਯਾਨੀ...

‘ਵਿਧਾਇਕਾਂ’ ਵਾਲੇ ਬਿਆਨ ‘ਤੇ ਗਰਮਾਈ ਸਿਆਸਤ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਬਾਜਵਾ ਨੂੰ ਦਿੱਤਾ ਖੁੱਲ੍ਹਾ ਚੈਲੰਜ

ਸੈਸ਼ਨ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਬਾਹਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ AAP ਵਿਧਾਇਕ ਸਾਡੇ ਕੋਲ ਟਿਕਟਾਂ ਲਈ ਬੁਕਿੰਗ ਕਰਵਾ ਰਹੇ...