November 11, 2026, 2:40 pm
----------- Advertisement -----------
----------- Advertisement -----------
HomeNewsPolitician

Politician

ਮਾਨ ਕੈਬਨਿਟ ਵਿੱਚ ਵੱਡਾ ਫੇਰਬਦਲ ! ਇੱਕ ਮੰਤਰੀ ਦੇ ਵਿਭਾਗ ਨੂੰ ਹੀ ਖਤਮ ਕੀਤਾ

 ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਬਦਲਾਅ ਕੀਤਾ ਹੈ । ਹੁਣ ਉਨ੍ਹਾਂ ਦੇ ਕੋਲ ਸਿਰਫ਼ NRI ਮਾਮਲਿਆਂ ਦਾ ਵਿਭਾਗ ਹੀ ਰਹੇਗਾ । ਜਦਕਿ ਪਹਿਲਾਂ ਉਨ੍ਹਾਂ ਦੇ ਕੋਲ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, “ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਧਾਮੀ”

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਪ੍ਰਧਾਨ ਧਾਮੀ ਦੇ ਅਸਤੀਫੇ ਨੂੰ  ਲੈ ਕੇ ਅੰਤ੍ਰਿੰਗ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਅੰਤ੍ਰਿੰਗ ਕਮੇਟੀ ਨੇ...

ਕੈਨੇਡਾ ਤੋਂ 4 ਕੁਇੰਟਲ ਸੋਨੇ ਦੀ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰ ਪਹੁੰਚੀ ਈਡੀ: ਮੋਹਾਲੀ ਵਿੱਚ ਪੁੱਛਗਿੱਛ ਜਾਰੀ

ਈਡੀ ਨੇ ਕੈਨੇਡਾ ਦੇ ਇਤਿਹਾਸ ਵਿਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀ ਚੰਡੀਗੜ੍ਹ ਸੰਪਤੀਆਂ ’ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ...

ਕਿਸਾਨੀ ਅੰਦੋਲਨ ਤੋਂ ਪ੍ਰੇਰਿਤ ਪੰਜਾਬ ਦਾ ਅਨੋਖਾ ਵਿਆਹ, ਬਾਰਾਤ ਲੈ ਕੇ ਲਾੜੇ ਦੇ ਖੇਤ ਪਹੁੰਚੀ ਲਾੜੀ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਨੌਖਾ ਵਿਆਹ ਹੋਇਆ ਜੋ ਕਿ ਹਰ ਪਾਸੇ ਚਰਚਾ ਦਾ ਵਿਸਾ ਬਣਿਆ ਹੋਇਆ ਹੈ। ਆਮ ਤੌਰ ‘ਤੇ ਵਿਆਹ ਸਮਾਰੋਹ ਵਿੱਚ ਲਾੜਾ ਵਿਆਹ ਦੀ ਬਾਰਾਤ ਨਾਲ ਲਾੜੀ ਦੇ ਘਰ ਜਾਂਦਾ ਹੈ, ਪਰ ਇਸ ਵਿਆਹ ਵਿੱਚ ਇਹ ਪਰੰਪਰਾ ਉਲਟ ਸੀ।...

ਤੂਫਾਨ ਤੇ ਭਾਰੀ ਮੀਂਹ ਦਾ ਅਲਰਟ, ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ‘ਤੇ ਪਵੇਗੀ ਮਾਰ

ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਇਸੇ ਦੇ ਚਲਦਿਆਂ ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਤੇਜ਼ ਹਨੇਰੀ ਚੱਲਣ ਤੋਂ ਬਾਅਦ ਮੀਂਹ ਪਿਆ। ਇਸ ਦੌਰਾਨ ਕਈ ਥਾਵਾਂ ’ਤੇ ਗੜੇਮਾਰੀ ਵੀ ਹੋਈ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ...

ਹਰਿਆਣਾ ਕਾਂਗਰਸ ਦਾ ਵੱਡਾ ਐਕਸ਼ਨ, ਨਗਰ ਨਿਗਮ ਚੋਣਾਂ ਤੋਂ ਪਹਿਲਾਂ 7 ਨੇਤਾਵਾਂ ਨੂੰ ਪਾਰਟੀ ‘ਚੋਂ ਕੱਢਿਆ

ਹਰਿਆਣਾ ਵਿੱਚ ਅਗਲੇ ਨਗਰ ਨਿਗਮ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਵੱਡੀ ਕਾਰਵਾਈ ਕਰ ਚੁੱਕੀ ਹੈ। ਕਾਂਗਰਸ ਨੇ 7 ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਹਰਿਆਣਾ ਕਾਂਗਰਸ ਦੇ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵਿਗੜੇ ਹਾਲਾਤ, ਭਾਰੀ ਮੀਂਹ ਤੇ ਗੜ੍ਹੇਮਾਰੀ

ਪੰਜਾਬ ਵਿਚ ਮੌਸਮ ਇਕਦਮ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ। ਜਲੰਧਰ, ਪਠਾਨਕੋਟ, ਬਟਾਲਾ, ਗੁਰਦਾਸਪੁਰ ਵਿਚ ਭਾਰੀ ਮੀਂਹ ਪਿਆ ਹੈ। ਬਿਆਸ ਵਿੱਚ ਭਾਰੀ ਗੜੇਮਾਰੀ ਦੀ ਖਬਰ ਆ ਰਹੀ ਹੈ। ਸੜਕ ਉਤੇ ਬਰਫ ਦੀ ਚਿੱਟੀ...

ਜਿਮ ‘ਚ 270 ਕਿਲੋ ਦੀ ਰਾਡ ਡਿੱਗੀ,ਨੈਸ਼ਨਲ ਵੇਟਲਿਫਟਿੰਗ ਖਿਡਾਰਨ ਦੀ ਟੁੱ+ਟੀ ਗਰਦਨ, ਮੌਕੇ ‘ਤੇ ਮੌ+ਤ

ਰਾਜਸਥਾਨ ਦੇ ਬੀਕਾਨੇਰ ‘ਚ ਰਾਸ਼ਟਰੀ ਵੇਟਲਿਫਟਿੰਗ ਖਿਡਾਰੀ ਦੀ ਮੌਤ ਹੋ ਗਈ। ਪਾਵਰਲਿਫਟਿੰਗ ਖਿਡਾਰਨ ਅਤੇ ਸੋਨ ਤਮਗਾ ਜੇਤੂ ਯਸ਼ਤਿਕਾ ਜਿਮ ‘ਚ ਅਭਿਆਸ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। 270 ਕਿਲੋ ਦੀ ਰਾਡ ਡਿੱਗਣ ਨਾਲ ਉਸ ਦੀ ਗਰਦਨ ਟੁੱਟ ਗਈ।...

ਅਮਰੀਕਾ ਦੇ 6 ਰਾਜਾਂ ਵਿੱਚ ਹੜ੍ਹ, 15 ਦੀ ਮੌ+ਤ, ਕੜਾਕੇ੍ ਦੀ ਠੰਢ ਨਾਲ ਜੂਝ ਰਹੇ ਹਨ 9 ਕਰੋੜ ਲੋਕ

ਅਮਰੀਕਾ ਦੇ ਛੇ ਰਾਜ, ਕੈਂਟਕੀ, ਜਾਰਜੀਆ, ਵਰਜੀਨੀਆ, ਪੱਛਮੀ ਵਰਜੀਨੀਆ, ਟੈਨੇਸੀ ਅਤੇ ਇੰਡੀਆਨਾ ਹੜ੍ਹਾਂ ਦਾ ਸਾਹਮਣਾ ( Floods in 6 states of America )  ਕਰ ਰਹੇ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜ ਕੈਂਟਕੀ ਸੀ, ਜਿੱਥੇ ਪਿਛਲੇ ਛੇ ਦਿਨਾਂ ਵਿੱਚ 12 ਲੋਕਾਂ...

ਪੰਜਾਬੀਆਂ ਨਾਲ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ,ਪਹਿਲਾ ਦੇਖੇ ਸਨਾਖਤੀ ਕਾਰਡ, ਫਿਰ ਮਾਰ ਦਿੱਤੀ ਗੋ+ਲੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਲਾਹੌਰ ਜਾ ਰਹੀ ਇੱਕ ਬੱਸ ‘ਤੇ ਅਣਪਛਾਤੇ ਬੰਦੂਕਧਾਰੀਆਂ ਨੇ ਬੁੱਧਵਾਰ ਨੂੰ ਹਮਲਾ ਕਰ ਦਿੱਤਾ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਦੇ ਅਨੁਸਾਰ, ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ...