November 11, 2026, 12:49 pm
----------- Advertisement -----------
----------- Advertisement -----------
HomeNewsPolitician

Politician

US ਤੋਂ 65 ਪੰਜਾਬੀ ਨੌਜਵਾਨ ਪਹੁੰਚੇ ਅੰਮ੍ਰਿਤਸਰ ਏਅਰਪੋਰਟ, ਲੈਂਡ ਹੋਇਆ ਅਮਰੀਕੀ ਜਹਾਜ

ਸ਼ਨਿੱਚਰਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। ਗੈਰ-ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17ਏ ਸ਼ਨਿੱਚਰਵਾਰ ਰਾਤ 11.33...

ਕਿਸਾਨਾਂ ਵੱਲੋਂ CM ਮਾਨ ਦੇ ਘਿਰਾਓ ਦਾ ਐਲਾਨ, 5 ਮਾਰਚ ਨੂੰ ਟ੍ਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ‘ਚ ਲਾਉਣਗੇ ਪੱਕਾ ਮੋਰਚਾ

ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਵੱਲੋਂ ਸ਼ਨੀਵਾਰ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨੇ ਕਰਜ਼ ਮੁਆਫ਼ੀ ਨੂੰ ਲੈ ਕੇ 5 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ...

ਕਰਜ਼ੇ ਦੀ ਪੰਡ ਚੁੱਕਕੇ ਗਿਆ ਸੀ ਅਮਰੀਕਾ, ਡੀਪੋਰਟ ਹੋਇਆ ਤਾਂ ਪਰਿਵਾਰ ਰੋ-ਰੋ ਹੋਇਆ ਕਮਲਾ

ਡੋਨਾਲਡ ਟਰੰਪ ਸਰਕਾਰ ਇੱਕ ਵਾਰ ਫਿਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਅਮਰੀਕਾ ਤੋਂ ਭਾਰਤ ਭੇਜ ਰਹੀ ਹੈ। ਪਹਿਲਾ ਜਹਾਜ਼ ਸ਼ਨੀਵਾਰ ਰਾਤ 10.15 ਵਜੇ ਅੰਮ੍ਰਿਤਸਰ 'ਚ ਉਤਰੇਗਾ। 119 ਗੈਰ-ਕਾਨੂੰਨੀ ਪਰਵਾਸੀ ਭਾਰਤੀਆਂ ਵਾਲੇ ਇਸ ਜਹਾਜ਼ ਵਿੱਚ ਪੰਜਾਬ ਦੇ 67, ਹਰਿਆਣਾ...

ਅਮਰੀਕਾ ਤੋਂ ਆ ਰਹੇ 2 ਜਹਾਜ਼, ਸਭ ਤੋਂ ਵੱਧ ਪੰਜਾਬੀ ਡਿਪੋਰਟ, ਲਿਸਟ ਆਈ ਸਾਹਮਣੇ

ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਭਾਰਤੀ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਪਰਤ ਰਹੇ ਹਨ। 15 ਜਨਵਰੀ (ਸ਼ਨੀਵਾਰ) ਨੂੰ ਅਮਰੀਕੀ ਫੌਜ ਦਾ ਇਕ ਜਹਾਜ਼ 119 ਭਾਰਤੀਆਂ ਨੂੰ ਲੈ ਕੇ ਪਹੁੰਚ ਰਿਹਾ ਹੈ। ਜਹਾਜ਼ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ...

ਮਹਾਂਕੁੰਭ ​​ਜਾ ਰਹੇ ਸ਼ਰਧਾਲੂਆਂ ਦੀ ਕਾਰ ਦੀ ਬੱਸ ਨਾਲ ਹੋਈ ਟੱਕਰ, 10 ਲੋਕਾਂ ਦੀ ਮੌ+ਤ

 ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਮਹਾਂਕੁੰਭ ​​ਮੇਲਾ ਲੱਗ ਰਿਹਾ ਹੈ। ਦੇਸ਼ ਅਤੇ ਦੁਨੀਆ ਭਰ ਤੋਂ ਸ਼ਰਧਾਲੂਆਂ ਦਾ ਇੱਕ ਨਿਰੰਤਰ ਪ੍ਰਵਾਹ ਹੈ। ਇਸ ਦੌਰਾਨ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ 'ਤੇ ਇੱਕ ਬੋਲੇਰੋ ਅਤੇ ਬੱਸ ਵਿਚਕਾਰ ਭਿਆਨਕ...

ਡਿਪੋਰਟ ਹੋ ਕੇ ਆ ਰਹੇ ਪ੍ਰਵਾਸੀ ਭਾਰਤੀਆਂ ਨੂੰ ਭਗਵੰਤ ਮਾਨ ਖੁਦ ਕਰਨਗੇ ਰਿਸੀਵ, ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾਵੇਗਾ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਮੁੱਖ ਮੰਤਰੀ...

ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ, ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ

 ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਐਮਐਸਪੀ ਸਮੇਤ 11 ਮੁੱਦਿਆਂ ‘ਤੇ ਮੀਟਿੰਗ ਕੀਤੀ। ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ, ਇਹ ਮੀਟਿੰਗ...

ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮੁੱਖ ਮੰਤਰੀ ਨੂੰ ਮਿਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਣੇ ਮੁੱਖ ਮੰਤਰੀ...

ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਦਾਲਤ ਨੇ ਜਲਦੀ ਸੁਣਵਾਈ ਤੋਂ ਕੀਤਾ ਇਨਕਾਰ 

ਮਸ਼ਹੂਰ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਤੇ ਵਿਵਾਦ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਿਵਾਦ ਤੋਂ ਬਾਅਦ, ਕਾਮੇਡੀਅਨ ਸਮੈ ਰੈਨਾ ਅਤੇ ਮਸ਼ਹੂਰ ਪੋਡਕਾਸਟਰ ਰਣਵੀਰ ਇਲਾਹਾਬਾਦੀਆ ਵੀ ਵਿਵਾਦਾਂ 'ਚ ਘਿਰੇ ਹੋਏ ਹਨ। ਹੁਣ ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ...

ਚੈਂਪੀਅਨਸ ਟਰਾਫੀ 2025 ਲਈ ICC ਨੇ ਪ੍ਰਾਈਜ਼ ਮਨੀ ਦਾ ਕੀਤਾ ਐਲਾਨ, ਚੈਂਪੀਅਨ ਟੀਮ ਨੂੰ ਮਿਲਣਗੇ 19.46 ਕਰੋੜ ਰੁਪਏ

ਇੰਟਰਨੈਸ਼ਨਲ ਕ੍ਰਿਕਟ ਕਾਊਸਲ (ICC) ਨੇ ਚੈਂਪੀਅਨਸ ਟਰਾਫੀ 2025 ਲਈ ਪ੍ਰਾਈਸ ਮਨੀ ਦਾ ਐਲਾਨ ਕੀਤਾ ਹੈ। ਪਾਕਿਸਤਾਨ ਵਿਚ ਚੈਂਪੀਅਨਸ ਟਰਾਫੀ 9 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਿਚ 8 ਦੇਸ਼ ਹਿੱਸਾ ਲੈਣਗੇ। ਚੈਂਪੀਅਨ ਨੂੰ 19.46 ਕਰੋੜ (2.24 ਮਿਲੀਅਨ US...