November 11, 2026, 12:23 pm
----------- Advertisement -----------
----------- Advertisement -----------
HomeNewsPolitician

Politician

ਲੋਨ ਦੀਆਂ ਕਿਸਤਾਂ ਲੈਣ ਆਉਂਦੇ ਨੇ ਪੱਟ ਲਈ  ਵਿਆਹੀ ਔਰਤ, ਵਿਆਹ ਦੇ ਡੇਢ ਮਹੀਨੇ ਬਾਅਦ ਹੀ ਭੱਜੀ ਪ੍ਰੇਮੀ ਨਾਲ

ਬਿਹਾਰ ਦੇ ਜਮੂਈ ਜ਼ਿਲ੍ਹੇ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੈਂਕ ਲੈਣ ਪਹੁੰਚੇ ਇਕ ਬੈਂਕ ਮੁਲਾਜ਼ਮ ‘ਤੇ ਇਕ ਵਿਆਹੁਤਾ ਮਹਿਲਾ ਦਾ ਦਿਲ ਆ ਗਿਆ ਤੇ ਉਸ ਨੇ ਆਪਣੇ ਪਤੀ ਨੂੰ ਛੱਡ ਕੇ ਬੈਂਕ...

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਗੀਤਾਂ ਤੇ ਝੂੰਮੇ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਬਿਜ਼ਨੈੱਸਮੈਨ ਤੇਜਬੀਰ ਸਿੰਘ ਨਾਲ ਹੋਇਆ ਹੈ। ਬੀਤੇ ਦਿਨੀਂ...

ਸੱਜਣ ਕੁਮਾਰ ਦੋਸ਼ੀ ਕਰਾਰ,ਰਾਊਜ਼ ਅਵੈਨਿਊ ਕੋਰਟ ‘ਚ ਹੋਈ ਸੁਣਵਾਈ ,ਸਰਸਵਤੀ ਵਿਹਾਰ ਚ ਸਿੱਖਾਂ ਦੇ ਕਤਲ ਦਾ ਮਾਮਲਾ

ਸੱਜਣ ਕੁਮਾਰ ਦੋਸ਼ੀ ਕਰਾਰ,ਰਾਊਜ਼ ਅਵੈਨਿਊ ਕੋਰਟ 'ਚ ਹੋਈ ਸੁਣਵਾਈ ,ਸਰਸਵਤੀ ਵਿਹਾਰ ਚ ਸਿੱਖਾਂ ਦੇ ਕਤਲ ਦਾ ਮਾਮਲਾ  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਜ਼...

ਨਹਿਰ ‘ਚ ਡਿੱਗੇ ਲੋਕਾਂ ਲਈ ਮਸੀਹਾ ਬਣਿਆ ਸਾਬਕਾ ਫੌਜੀ,ਸ਼ੀਸ਼ੇ ਤੋੜਕੇ ਬਚਾਈ ਲੋਕਾਂ ਦੀ ਜਾਨ

ਸੋਮਵਾਰ ਦੇਰ ਰਾਤ ਲੁਧਿਆਣਾ ਦੇ ਮਾਛੀਵਾੜਾ ਸਾਹਿਬ ‘ਚ ਮਜ਼ਦੂਰਾਂ ਨਾਲ ਭਰੀ ਸਕਾਰਪੀਓ ਸਰਹਿੰਦ ਨਹਿਰ ‘ਚ ਡਿੱਗ ਗਈ। ਕਾਰ ਵਿਚ ਸਵਾਰ ਸਾਰੇ ਲੋਕ ਪਾਣੀ ਵਿਚ ਡੁੱਬ ਰਹੇ ਸਨ। ਫਿਰ ਕਾਰਗਿਲ ਜੰਗ ਦਾ ਨਾਇਕ ਸਾਬਕਾ ਫ਼ੌਜੀ ਹਰਜਿੰਦਰ ਸਿੰਘ ਉਨ੍ਹਾਂ ਲਈ ਮਸੀਹਾ...

ਭਾਈ ਰਾਜੋਆਣਾ ਦੀ ਅਚਾਨਕ ਵਿਗੜੀ ਸਿਹਤ, ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ PGI!

ਪਟਿਆਲਾ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਈ ਰਾਜੋਆਣਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਰਕੇ ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ PGI ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ ਗਿਆ। ਭਾਈ ਰਾਜੋਆਣਾ...

 ਨਹੀਂ ਹੋਵੇਗਾ SKM ਸਿਆਸੀ ਤੇ ਗੈਰ ਸਿਆਸੀ ਮੋਰਚੇ ਦਾ ਏਕਾ ! SKM ਗੈਰ ਸਿਆਸੀ ਵੱਲੋਂ ਮੀਟਿੰਗ ’ਚ ਸ਼ਾਮਲ ਹੋਣ ਤੋਂ ਇਨਕਾਰ 

ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਪੰਜਾਬ ਹਰਿਆਣਾ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਵੀ ਇੱਕ ਮਹੀਨੇ ਤੋਂ ਜਿਆਦਾ ਦਾ ਸਮਾਂ ਹੋ ਗਿਆ ਹੈ। ਇਸ...

ਰਾਜ ਕੁਮਾਰ ਵੇਰਕਾ ਨੇ ਘੇਰੀ ਪੰਜਾਬ ਸਰਕਾਰ, ਕਿਹਾ, ਜਨਤਾ ਨੇ ਨਹੀਂ ਲਾਉਣਾ ਮੂੰਹ

ਅਮ੍ਰਿਤਸਰ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕਾਂ ਦੀ ਅੱਜ ਮੀਟਿੰਗ ਬੁਲਾਈ ਗਈ ਹੈ ਜਿਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਕੈਬਨਟ ਮੰਤਰੀ ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ...

ਪਟਿਆਲਾ ’ਚ ਜੱਜ ਦੇ ਡੈਸਕ ’ਤੇ ਚੜਿਆ ਨਿਹੰਗ ਸਿੰਘ ਦੇ ਬਾਣੇ ’ਚ ਸ਼ਖਸ ਨੇ ਕੱਢ ਲਈ ਸ਼੍ਰੀ ਸਾਹਿਬ

ਪਟਿਆਲਾ ਕੋਰਟ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਸ਼ਖਸ ਐਡੀਸ਼ਨਲ ਸਬ ਜੁਡੀਸ਼ਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਦੀ ਕੋਰਟ ’ਚ ਡੈਸਕ ’ਤੇ ਚੜ੍ਹ ਗਿਆ। ਇਨ੍ਹਾਂ ਹੀ ਨਹੀਂ ਡੈਸਕ ’ਤੇ ਚੜ੍ਹ ਕੇ ਸ਼੍ਰੀ ਸਾਹਿਬ ਵੀ ਕੱਢ ਲਿਆ ਜਿਸ ਤੋਂ...

ਸੰਤ ਸੀਚੇਵਾਲ ਨੇ ਪ੍ਰਧਾਨਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ, ‘ਕੌਮੀ ਪੱਧਰ ‘ਤੇ ਮਨਾਇਆ ਜਾਵੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ’

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਾਲ 2027 ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕੌਮੀ ਪੱਧਰ 'ਤੇ ਮਨਾਇਆ ਜਾਵੇ। ਸੰਤ ਸੀਚੇਵਾਲ ਨੇ...

ਕਿਸਾਨਾਂ ਨੇ ਲੰਡਨ ’ਚ ‘ਵਿਰਾਸਤੀ ਟੈਕਸ’ ਦੇ ਵਿਰੋਧ ’ਚ ਕੱਢਿਆ ਟਰੈਕਟਰ ਮਾਰਚ 

ਲੰਡਨ ’ਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਸਰਕਾਰ ਨੂੰ ‘ਵਿਰਾਸਤੀ ਟੈਕਸ’ ਖ਼ਤਮ ਕਰਨ ਦੀ ਅਪੀਲ ਕੀਤੀ। ਕਿਸਾਨਾਂ ਨੇ ਲੇਬਰ ਸਰਕਾਰ ਤੋਂ ਅਪਣੀ ਵਿਰਾਸਤੀ ਟੈਕਸ ਯੋਜਨਾ ’ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦੇ ਹੋਏ ਵੈਸਟਮਿੰਸਟਰ ’ਚ ਮਾਰਚ ਦੌਰਾਨ ਟਰੈਕਟਰ...