November 11, 2026, 12:10 pm
----------- Advertisement -----------
----------- Advertisement -----------
HomeNewsPolitician

Politician

ਕਿਸਾਨਾਂ ਦੀਆਂ ਮਹਾਪੰਚਾਇਤਾਂ ਅੱਜ ਤੋਂ ਹੋਣਗੀਆਂ ਸ਼ੁਰੂ, ਡੱਲੇਵਾਲ ਦੀ ਮੈਡੀਕਲ ਸਹੂਲਤ 7 ਦਿਨਾਂ ਬਾਅਦ ਸ਼ੁਰੂ,

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੀ ਸਥਿਤੀ ਵਿੱਚ, ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ...

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਅਤੇ ਗਿਆਨੀ ਜਗਤਾਰ ਸਿੰਘ ਹੋਣਗੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਹਿਮ ਮਤਾ ਪਾਸ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿਚ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ...

SGPC ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ...

ਨਗਰ ਪੰਚਾਇਤ ਨਡਾਲਾ ਤੇ  ਕਾਂਗਰਸ ਦਾ ਕਬਜ਼ਾ, ਸੁਖਪਾਲ ਖਹਿਰਾ ਨੂੰ ਮੀਟਿੰਗ ਹਾਲ ਚ ਜਾਣ ਤੋਂ ਗਿਆ ਰੋਕਿਆ

  ਅੱਜ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਵੇਲੇ ਮਹੋਲ ਉਸ ਵੇਲੇ ਤਨਾਅਪੂਰਨ ਹੋ ਗਿਆ ਜਦੋ ਮੀਟਿੰਗ ਹਾਲ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਾਣ ਲਈ ਰੋਕਿਆ ਗਿਆ ਪਰੰਤੂ ਬਹਿਸ ਬਾਜ਼ੀ ਤੋ ਬਾਅਦ ਰਿਟਰਨਿੰਗ ਅਫਸਰ...

ਕਹਿੰਦੇ ਨੇ ਪਿਆਰ ਦੀ ਕੋਈ ਉਮਰ ਨਹੀਂ ਹੁੰਦੀ, 2.5 ਫੁੱਟ ਦੇ ਜਸਮੇਰ ਨੇ ਲਾਈਆਂ ਕੈਨੇਡਾ ਦੀ 3.5 ਫੁੱਟ ਕੱਦ ਦੀ ਸੁਪ੍ਰੀਤ ਕੌਰ ਨਾਲ ਲਾਵਾਂ

2.5 ਫੁੱਟ ਕੱਦ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਵਾਸੀ ਕੁਰੂਕਸ਼ੇਤਰ ਹਰਿਆਣਾ ਦਾ ਵਿਆਹ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਵਾਸੀ ਜਲੰਧਰ ਨਾਲ ਹੋਇਆ ਹੈ। ਸੁਪ੍ਰੀਤ ਕੌਰ ਕੈਨੇਡਾ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਹੋਈ...

ਹਾਰ ਮਗਰੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਸਵੇਰੇ 11 ਵਜੇ ਹੋਵੇਗੀ ਮੀਟਿੰਗ

ਦਿੱਲੀ ਚੋਣਾਂ ਵਿਚ ਹਾਰ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ‘ਤੇ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਇਹ ਬੈਠਕ ਦਿੱਲੀ ਦੇ ਕਪੂਰਥਲਾ...

ਸ਼੍ਰੀ ਗੁਰੂ ਰਵਿਦਾਸ ਜਯੰਤੀ ਤੋਂ ਪਹਿਲਾਂ ਬੇਅਦਬੀ: 2 ਭਰਾਵਾਂ ਨੇ ਧਾਰਮਿਕ ਝੰਡਾ ਉਖਾੜ ਕੇ ਸੁੱਟਿਆ

ਜਲੰਧਰ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ, ਜਲੰਧਰ ਦਿਹਾਤੀ ਖੇਤਰ ਦੇ ਮਹਿਤਪੁਰ ਥਾਣੇ ਦੀ ਪੁਲਿਸ ਨੇ ਮੁਲਜ਼ਮ ਪਾਏ ਗਏ ਦੋਵਾਂ ਭਰਾਵਾਂ ਵਿਰੁੱਧ ਮਾਮਲਾ ਦਰਜ ਕਰਕੇ...

SGPC ਕਾਰਜਕਾਰਨੀ ਦੀ ਮੀਟਿੰਗ ਅੱਜ, ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ‘ਤੇ ਚਰਚਾ ਹੋਣ ਦੀ ਸੰਭਾਵਨਾ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਵਾਲੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਐਸਜੀਪੀਸੀ ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ...

ਵਿਦੇਸ਼ ਤੋਂ ਹੋਣਾ ਪਿਆ ਡਿਪੋਰਟ ਤਾਂ ਔਰਤ ਨੇ ਏਜੰਟ ਨੂੰ ਹੀ ਕਰ ਲਿਆ ਅਗਵਾ, ਮੰਗੇ 3 ਲੱਖ

ਏਜੰਟਾਂ ਦੇ ਜਾਲ ਵਿੱਚ ਫਸਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਏਜੰਟਾਂ ਰਾਹੀਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਸਾਰੇ ਲੋਕ ਕਾਨੂੰਨੀ ਮੁਸੀਬਤਾਂ ਵਿੱਚ ਫਸ ਗਏ ਅਤੇ ਉਨ੍ਹਾਂ ਨੂੰ ਦੇਸ਼...

ਗੇਮ ਬਣੀ ਨੌਜਵਾਨ ਲਈ ਜਾਨਲੇਵਾ, PUB-G ਖੇਡਦਾ ਦਰਿਆ ਕਿਨਾਰੇ ਪਹੁੰਚਿਆ, ਘਰ ਕਾਲ ਕਰਕੇ ਕਹਿੰਦਾ ਛਾਲ ਮਾਰਨ ਲੱਗਿਆ

ਨੌਜਵਾਨਾਂ ਵਿਚ ਗੇਮਾਂ ਖੇਡਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ ਤੇ ਕਈ ਵਾਰ ਲੋੜ ਤੋਂ ਵੱਧ ਗੇਮਾਂ ਖੇਡਣਾ ਉਨ੍ਹਾਂ ਲਈ ਖਤਰਨਾਕ ਸਾਬਤ ਹੋ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦ ਸਾਹਿਬ ਤੋਂ ਸਾਹਮਣੇ ਆਇਆ ਹੈ...