November 11, 2026, 11:05 am
----------- Advertisement -----------
----------- Advertisement -----------
HomeNewsPolitician

Politician

ਰਾਜੇਵਾਲ ਨੇ ਕੇਂਦਰੀ ਬਜਟ ਨੂੰ ਦੱਸਿਆ ਅੰਕੜਿਆ ਦੀ ਖੇਡ

ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਦੇ ਵੱਲੋਂ ਜਿੱਥੇ ਆਮ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਆਮ ਬਜਟ ਨੂੰ ਲੈ ਕੇ ਲੋਕਾਂ ਦੀਆਂ ਪ੍ਰਤਿਕਿਰਿਆਵਾਂ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸੇ ਵਿਚਕਾਰ ਹੁਣ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ...

ਖਰੜ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਖਰੜ ‘ਚ ਬੀਤੀ ਰਾਤ ਸਿਵਜੋਤ ਇਨਕਲੇਵ ਦੇ ਇੱਕ ਢਾਬੇ ‘ਤੇ ਬੈਠੇ ਕਬੱਡੀ ਖਿਡਾਰੀ ਦੀ ਗੋਲੀਆਂ ਅਤੇ ਕਿਰਪਾਨਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਪੁੱਤਰ ਬਲਦੇਵ ਸਿੰਘ ਰਾਮਪੁਰਾ ਫੂਲ...

ਖੀਰਾਂਵਾਲੀ ਪੈਟਰੋਲ ਪੰਪ ਤੇ ਚੱਲੀ ਗੋਲੀ ਦੌਰਾਨ ਇੱਕ ਕਰਿੰਦਾ ਜਖਮੀ, ਲੁਟੇਰੇ ਨਗਦੀ ਲੁੱਟ ਕੇ ਫਰਾਰ

ਕਪੂਰਥਲਾ ਦੇ ਖੀਰਾਵਾਲੀ ਪੈਟਰੋਲ ਪੰਪ ਤੇ ਗੋਲੀ ਚੱਲਣ ਨਾਲ ਇੱਕ ਕਰਿੰਦਾ ਗੰਭੀਰ ਜ਼ਖਮੀ ਹੋ ਗਿਆ ਲੁਟੇਰੇ ਨਗਦੀ ਲੁੱਟ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਖੀਰਾਂਵਾਲੀ ਵਿਖੇ ਦੋ ਮੋਟਰਸਾਈਕਲ ਤੇ ਸਵਾਰ ਛੇ ਲੁਟੇਰੇ ਆਏ ਉਹਨਾਂ ਨੇ ਪੈਟਰੋਲ...

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਵਿੱਚ ਪੂਰੇ ਪੰਜਾਬ ਚ ਕੀਤੀ ਹੈ ਲੋਕਤੰਤਰ ਦੀ ਹੱਤਿਆ – ਸ਼ਵੇਤ ਮਲਿਕ

ਦੇਸ਼ ਦਾ ਆਮ ਬਜਟ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025-26 ਦਾ ਬਜਟ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ, ਮਿਡਲ ਕਲਾਸ ਵੱਲ ਵਿਸ਼ੇਸ਼ ਧਿਆਨ ਦੇ ਕੇ ਮਹਿੰਗਾਈ ਨੂੰ ਕੰਟਰੋਲ ਕਰਨ ਦੇ ਯਤਨ...

ਫਰਵਰੀ ਚੜ੍ਹਦੇ ਪੰਜਾਬ ‘ਚ ਪੈਣ ਲੱਗੀ ਸੰਘਣੀ ਧੁੰਦ, 1-2 ਦਿਨ ‘ਚ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਹੋਈ ਹੈ। ਇਸੇ ਦੌਰਾਨ ਇਸੇ ਦੌਰਾਨ ਦੱਸਿਆ ਗਿਆ ਹੈ ਕਿ ਇਹਨਾਂ ਦਿਨਾਂ ਤੋਂ ਪਹਿਲਾਂ ਭਾਰੀ ਧੁੰਦ ਵੀ ਪੰਜਾਬ ਵਿੱਚ ਦੇਖਣ ਨੂੰ ਮਿਲੇਗੀ।...

ਬਜਟ ਪਿਟਾਰੇ ‘ਚੋਂ ਵਿਦਿਆਰਥੀਆਂ ਲਈ ਵੱਡਾ ਐਲਾਨ ? IIT ‘ਚ ਵਧੇਗੀ Students ਦੀ ਗਿਣਤੀ

 ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਮੋਦੀ ਸਰਕਾਰ 3.0 ਦਾ ਪਹਿਲਾ ਪੂਰਾ-ਸਮਾਂ ਆਮ ਬਜਟ ਪੇਸ਼ ਕੀਤਾ। ਇਹ 8ਵੀਂ ਵਾਰ ਸੀ ਜਦੋਂ ਉਨ੍ਹਾਂ ਨੇ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ। 2025 ਦਾ ਬਜਟ ਪੇਸ਼ ਕਰਦੇ ਹੋਏ,...

ਬਜਟ 2025: ਇਨਕਮ ਟੈਕਸ ਸਲੈਬ ਨੂੰ ਲੈ ਕੇ ਵੱਡਾ ਐਲਾਨ, 12 ਲੱਖ ਰੁਪਏ ਤੱਕ ਕੋਈ ਟੈਕਸ ਨਹੀਂ, ਦੇਖੋ ਨਵੀਂ ਟੈਕਸ ਸਲੈਬ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 12 ਲੱਖ ਰੁਪਏ ਤੱਕ ਕੋਈ ਟੈਕਸ ਨਹੀਂ ਲੱਗੇਗਾ। ਆਰਥਿਕ ਵਿਕਾਸ ਅਤੇ ਆਬਾਦੀ ਦੀਆਂ ਲੋੜਾਂ ਦੇ ਆਧਾਰ 'ਤੇ ਭਾਰਤ ਵਿੱਚ ਆਮਦਨ ਕਰ ਦੀਆਂ ਦਰਾਂ ਸਮੇਂ...

ਮੱਧ ਵਰਗ ਨੂੰ ਵੱਡੀ ਰਾਹਤ, 12 ਲੱਖ ਰੁਪਏ ਦੀ ਸਾਲਾਨਾ ਆਮਦਨ ’ਤੇ ਨਹੀਂ ਲੱਗੇਗਾ ਟੈਕਸ, ਨਵੇਂ ਟੈਕਸ ਪ੍ਰਬੰਧ ਤਹਿਤ ਹੀ ਮਿਲੇਗਾ ਫਾਇਦਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਸ ਮੁਤਾਬਕ ਮੱਧ ਵਰਗ ਨੂੰ ਵੱਡੀ ਰਾਹਤ ਦਿੰਦਿਆਂ 12 ਲੱਖ ਰੁਪਏ ਦੀ ਸਾਲਾਨਾ ਆਮਦਨ ਨੂੰ ਪੂਰੀ ਤਰ੍ਹਾਂ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਹੈ। ਉਂਝ ਇਹ ਛੋਟ ਸਿਰਫ਼ ਨਵੇਂ ਟੈਕਸ ਪ੍ਰਬੰਧ ਤਹਿਤ ਹੀ ਮਿਲੇਗੀ।...

ਬਜਟ ‘ਚ ਕੀ ਹੋਇਆ ਸਸਤਾ ਤੇ ਕੀ ਮਹਿੰਗਾ, ਜਾਣੋ ਡਿਟੇਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਇਹ ਦੇਸ਼ ਦੀਆਂ ਇੱਛਾਵਾਂ ਦਾ ਬਜਟ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਦੁਨੀਆ ਦੀ ਸਭ ਤੋਂ ਤੇਜ਼ੀ...

ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੁੜੀਆਂ 36 ਦਵਾਈਆਂ ਪੂਰੀ ਤਰ੍ਹਾਂ ਡਿਊਟੀ ਫ੍ਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ 2025-26 ਦਾ ਕੇਂਦਰੀ ਬਜਟ ਐਲਾਨ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਆਪਣੇ ਬਜਟੇ ਦੇ ਪਿਟਾਰੇ ਵਿਚੋਂ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਇਕ ਵੱਡਾ ਐਲਾਨ ਕਰ ਦਿੱਤਾ ਹੈ। ਸੀਤਾਰਮਨ ਨੇ ਕਿਹਾ ਕਿ...