November 11, 2026, 10:53 am
----------- Advertisement -----------
----------- Advertisement -----------
HomeNewsPolitician

Politician

 ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰਿਆ ਹਾਦਸਾ, ਤਾਰ ਟੁੱਟਣ ਨਾਲ ਗੁਰਸਿੱਖ ਦੀ ਗਈ ਜਾਨ

ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਚ ਅੱਜ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਹਾਦਸਾ ਵਾਪਰ ਗਿਆ। ਸੇਵਾ ਦੌਰਾਨ ਤਾਰ ਟੁੱਟਣ ਨਾਲ ਗੁਰਸਿੱਖ ਸਤਨਾਮ ਸਿੰਘ ਦੀ ਜਾਨ ਚਲੀ ਗਈ। ਮ੍ਰਿਤਕ ਪਿੰਡ ਬਾਲੇਵਾਲ ਦਾ ਰਹਿਣ ਵਾਲਾ ਸੀ ਤੇ ਗੁਰਦੁਆਰਾ...

1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿਚ ਦੋ ਸਾਬਕਾ ਪੁਲਿਸ ਮੁਲਜ਼ਮ ਦੋਸ਼ੀ ਪਾਏ ਗਏ ਹਨ। ਲੰਬੇ ਸਮੇਂ ਤੋਂ ਝੂਠੇ ਪੁਲਿਸ ਮੁਕਾਬਲੇ ਦੇ ਚੱਲ ਰਹੇ...

ਹਾਦਸੇ ਦੌਰਾਨ 5 ਭੈਣਾਂ ਦੇ ਇਕਲੌਤੇ ਭਰਾ ਸੁਖਵਿੰਦਰ ਸਿੰਘ ਦੀ ਵੀ ਹੋਈ ਮੌਤ

ਫਿਰੋਜ਼ਪੁਰ ਅੰਦਰ ਵਾਪਰੇ ਸੜਕ ਹਾਦਸੇ ਦੌਰਾਨ 11 ਦੇ ਕਰੀਬ ਹੋਈ ਮੌਤ 16 ਦੇ ਕਰੀਬ ਹੁਣ ਤੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ...

ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

ਮੁਹਾਲੀ ਪੁਲਿਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ੍ਹ ਨਾਭਾ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸ ਸਿਟੀ-2 ਹਰਸਿਮਰਨ ਸਿੰਘ ਬਲ ਨੇ ਦੱਸਿਆ...

ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ 'ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ...

ਹਮਾਸ ਨੇ 3 ਇਜ਼ਰਾਈਲੀ ਬੰਧਕਾਂ ਸਮੇਤ 5 ਥਾਈ ਨਾਗਰਿਕ ਵੀ ਕੀਤੇ ਰਿਹਾਅ

ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜਗਬੰਦੀ ਲਾਗੂ ਹੋਣ ਦੇ ਬਾਅਦ ਅੱਜ ਤੀਸਰੀ ਵਾਰ ਬੰਧਕਾਂ ਅਤੇ ਕੈਦੀਆਂ ਦੀ ਅਦਲਾ-ਬਦਲੀ ਹੋਈ ਹੈ। ਫ਼ਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨੇ 8 ਹੋਰਾਂ ਨੂੰ ਰਿਹਾਅ ਕਰ ਦਿਤਾ ਹੈ। ਰਿਹਾਅ ਕੀਤੇ ਗਏ ਬੰਧਕਾਂ ਵਿਚ 3 ਇਜ਼ਰਾਈਲੀ...

ਟਰੰਪ ਨੇ ਭਾਰਤ ਸਮੇਤ ਬ੍ਰਿਕਸ ਦੇਸ਼ਾਂ ਨੂੰ ਮੁੜ ਦਿਤੀ 100 ਫ਼ੀ ਸਦੀ ਟੈਰਿਫ਼ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ, ਚੀਨ ਸਮੇਤ ਬ੍ਰਿਕਸ ਦੇਸ਼ਾਂ ਨੂੰ ਮੁੜ ਧਮਕੀ ਦਿਤੀ ਹੈ। ਟਰੰਪ ਨੇ ਧਮਕੀ ਭਰੇ ਲਹਿਜੇ ’ਚ ਕਿਹਾ ਕਿ ਬ੍ਰਿਕਸ ਦੇਸ਼ਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਹ ਅਮਰੀਕੀ ਡਾਲਰ ਨੂੰ ਨਹੀਂ ਬਦਲ ਸਕਦੇ। ਅਜਿਹਾ...

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਗਈ ਜਾਨ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਕਿਸਾਨ

ਸ਼ੰਭੂ ਮੋਰਚਾ : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ...

ਪ੍ਰੋਡਕਸ਼ਨ ਵਰੰਟ ‘ਤੇ ਟਰੈਵਲ ਏਜੰਟ ਅੰਕਿਤ ਡੋਨਕਰ, ਕਈ ਵੱਡੇ ਖੁਲਾਸੇ ਹੋਣ ਦੀ ਉਮੀਦ

ਰੂਸ-ਯੂਕਰੇਨ ਯੁੱਧ ਦੌਰਾਨ ਭਾਰਤੀ ਨੌਜਵਾਨਾਂ ਨੂੰ ਭਰਮਾਉਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਕਲੀ ਟਰੈਵਲ ਏਜੰਟ ਅੰਕਿਤ ਡੋਨਕਰ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਜਲੰਧਰ ਦੇ ਗੁਰਾਇਆ ਥਾਣੇ ਲਿਆਂਦਾ ਗਿਆ। ਨਕਲੀ ਟਰੈਵਲ ਏਜੰਟ ਅੰਕਿਤ ਡੋਨਕਰ...

ਫਿਰ ਵਾਪਰਿਆ ਦਰਦਨਾਕ ਹਾਦਸਾ, 5 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਫਿਰੋਜ਼ਪੁਰ-ਫਾਜਿਲਕਾ ਰੋਡ 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ਵਿੱਚ 8 ਤੋਂ 10 ਵਿਅਕਤੀਆਂ ਦੀ ਮੌਤ ਖਬਰ ਆ ਰਹੀ ਹੈ ਪਰ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।...