November 11, 2026, 10:16 am
----------- Advertisement -----------
----------- Advertisement -----------
HomeNewsPolitician

Politician

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਵੇਗੀ 30 ਜਨਵਰੀ ਨੂੰ, ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹਾਈਕੋਰਟ ਦੇ ਫੈਸਲੇ ਦੇ ਬਾਅਦ ਹੁਣ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀ ਪੱਤਰ ਭਰੇ ਜਾਣਗੇ। ਅਜੇ...

ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ

ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ ਰਹੀ ਨਸ਼ੇ ਦੀ ਲਤ ‘ਤੇ ਵੱਡਾ ਬਿਆਨ ਦਿੱਤਾ ਹੈ। ਇੱਕ ਵਾਰ ਫਿਰ ਤੋਂ ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਵਿਧਾਇਕ...

ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ

ਪੰਜਾਬ ਵਿਚ ਕੈਮਰਿਆਂ ਰਾਹੀਂ ਚਲਾਨ ਪੇਸ਼ ਕਰਨ ਦੀ ਸਕੀਮ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼ੁਰੂਆਤ ਵਿੱਚ ਇਹ ਸਕੀਮ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਨੂੰ ਪੂਰੇ...

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਮੰਗਲਵਾਰ ਨੂੰ 57ਵਾਂ ਦਿਨ ਹੈ। ਜਗਜੀਤ ਡੱਲੇਵਾਲ ਨੇ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਕਿਹਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵ੍ਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸੇਫ਼ਟੀ ਵਿਭਾਗ ਨੇ ਇੱਕ ਅਹਿਮ ਫ਼ੈਸਲਾ ਲਿਆ ਹੈ।ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11 ਥਾਵਾਂ ‘ਤੇ ਲਗਾਤਾਰ 72 ਘੰਟੇ ਛਾਪੇਮਾਰੀ ਕੀਤੀ। ਗੁਰੂਗ੍ਰਾਮ, ਪੰਚਕੂਲਾ, ਜੀਂਦ, ਮੋਹਾਲੀ ਅਤੇ ਮੁੰਬਈ ਵਿੱਚ ਵਿਊਨਾਓ ਮਾਰਕੀਟਿੰਗ ਸਰਵਿਸਿਜ਼, ਬਿਗ ਬੁਆਏ ਟੌਇਜ਼ ਸਮੇਤ 6 ਕੰਪਨੀਆਂ ਤੋਂ 2...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ...

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ ਹਮਲਾ ਕਰਨ ਵਾਲੇ ਸਰਪੰਚ,ਪੰਚ ਅਤੇ ਹੋਰ ਪਿੰਡ ਦੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਥਾਣਾ ਹਠੂਰ ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ...

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਕੇਂਦਰ ਤੋਂ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਮੇਅਰ ਦਾ ਤਾਜ ਮਹਿਲਾ ਦੇ ਸਿਰ ‘ਤੇ ਸੱਜਿਆ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ...