November 11, 2026, 9:51 am
----------- Advertisement -----------
----------- Advertisement -----------
HomeNewsPolitician

Politician

ਨਹੀਂ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ, ਅਮਰੀਕਾ ’ਚ ਲਏ ਆਖਰੀ ਸਾਹ

 ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ...

ਅੰਮ੍ਰਿਤਪਾਲ ਦੀ ਸਿਆਸੀ ਪਾਰਟੀ ਦਾ ਐਲਾਨ , ਨਾਂਅ ਰੱਖਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’

 ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੀ ਖਡੂਰ ਸਾਹਿਬ...

ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਐਵਨਿਊ ‘ਚ ਹੋਇਆ ਧਮਾਕਾ, ਪੁਲਿਸ ਦਾ ਦਾਅਵਾ- ਬੋਤਲ ਟੁੱਟਣ ਦੀ ਸੀ ਅਵਾਜ਼ 

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬੀਤੇ ਕੁਝ ਸਮੇਂ ਤੋਂ ਲਗਾਤਾਰ ਧਮਾਕੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ।...

MP ਅੰਮ੍ਰਿਤਪਾਲ ਦੀ ਪਾਰਟੀ ਦਾ ਅੱਜ ਹੋਵੇਗਾ ਐਲਾਨ, ਅਕਾਲੀ ਦਲ ਲਈ ਵੱਡੀ ਚੁਣੌਤੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਮ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਸ੍ਰੀ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ। 40 ਮੁਕਤਿਆਂ...

ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ...

ਆਮ ਲੋਕਾਂ ਤੇ ਪੈ ਸਕਦੀ ਮਹਿਗਾਈ ਦੀ ਇੱਕ ਹੋਰ ਮਾਰ, ਅਸਮਾਨੀ ਚੜੇ ਕਣਕ ਦੇ ਭਾਅ

ਦੇਸ਼ ਵਿਚ ਚੌਲਾਂ ਦਾ ਸਟਾਕ ਜਨਵਰੀ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ, ਜਦਕਿ ਕਣਕ ਦਾ ਸਟਾਕ ਲਗਾਤਾਰ ਘੱਟ ਰਿਹਾ ਹੈ। ਚੌਲਾਂ ਦੇ ਢੁਕਵੇਂ ਭੰਡਾਰਾਂ ਕਾਰਨ ਭਾਰਤ ਆਪਣੀ ਬਰਾਮਦ ਵਿਚ ਤੇਜ਼ੀ ਲਿਆ ਸਕਦਾ ਹੈ, ਪਰ ਕਣਕ ਦੀ...

ਪੰਜਾਬ ਦਾ ਗੌਰਵਮਈ ਇਤਹਾਸ ਲੁਕਿਆ ਇਸ ਲੋਹੜੀ ਦੇ ਤਿਉਹਾਰ ਚ, ਜਾਣੋਂ ਕੀ ਹੈ ਇਸਦੀ ਮਹੱਤਤਾ

ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲਣਗੀਆਂ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ...

ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ, ਹਿਸਾਰ ਤੋਂ ਖਨੌਰੀ ਪਹੁੰਚਣਗੇ ਕਿਸਾਨ

ਖਨੌਰੀ ਕਿਸਾਨ ਮੋਰਚੇ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (ਐਤਵਾਰ) 48ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਅੱਜ, ਹਿਸਾਰ, ਹਰਿਆਣਾ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਡੱਲੇਵਾਲ ਦੇ ਸਮਰਥਨ ਵਿੱਚ ਖਨੌਰੀ ਕਿਸਾਨ...

ਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ CM ਮਾਨ

 ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ, ਇਸ਼ ਉਪਰੰਤ ਗੋਗੀ ਦਾ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ...