November 10, 2026, 8:00 am
----------- Advertisement -----------
----------- Advertisement -----------
HomeNewsPolitician

Politician

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਰੋਣ ਲੱਗ ਪਏ ਪਰਿਵਾਰਿਕ ਮੈਂਬਰ

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਸੋਮਵਾਰ ਸ਼ਾਮ ਨੂੰ ਵਿਗੜ ਗਈ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਡਿੱਗ ਗਿਆ। ਧਰਨੇ ਵਾਲੀ ਥਾਂ...

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ...

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣੋ ਕਿ ਕਿਹਾ

ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, 'ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ...

ਚੀਨ ਤੋਂ ਬਾਅਦ ਹੁਣ ਭਾਰਤ ‘ਚ ਵੀ ਆਇਆ HMPV ਵਾਇਰਸ , ਬੈਂਗਲੁਰੂ ‘ਚ ਦੋ ਮਾਮਲੇ ਆਏ ਸਾਹਮਣੇ

ਚੀਨ 'ਚ ਫੈਲੇ ਕੋਰੋਨਾ ਵਰਗੇ ਐਚਐਮਪੀਵੀਵਾਇਰਸ ਦਾ ਭਾਰਤ 'ਚ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ 'ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ...

ਦੇਸ਼ਭਰ ਚ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ, ਆਸਥਾ ਅੱਗੇ ਫਿੱਕੀ ਪਈ ਠੰਡ

 ਸਾਹਿਬੇ ਕਮਾਲ, ਸਰਬੰਸ ਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੇਸ਼ ਅਤੇ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਰੰਗ ਬਿਰੰਗੇ ਫੁੱਲਾਂ ਨਾਲ ਤੇ ਲਾਈਟਾਂ ਨਾਲ...

ਅੱਜ ਤੋਂ ਤਿੰਨ ਦਿਨ ਪੰਜਾਬ ਵਿੱਚ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਇਸ ਕਾਰਨ ਅੱਜ, ਕੱਲ੍ਹ ਅਤੇ ਪਰਸੋਂ ਤੋਂ ਜਲੰਧਰ ਸਮੇਤ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਹ ਸੇਵਾ ਠੱਪ ਰਹੇਗੀ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ...

ਭਾਜਪਾ ਨੇ ਤਿੰਨ ਸਿੱਖਾਂ ਨੂੰ ਬਣਾਇਆ ਉਮੀਦਵਾਰ! ਸਿਰਸਾ ਦਾ ਨਾਮ ਵੀ ਸ਼ਾਮਲ

ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਲਈ ਭਾਜਪਾ ਨੇ ਅੱਜ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦਾ ਨਾਮ ਵੀ ਸ਼ਾਮਲ ਹੈ। ਦੱਸ ਦੇਈਏ ਕਿ...

ਮਹਾਪੰਚਾਇਤ ‘ਚ ਜਾ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ, ਇਕ ਦੀ ਮੌ+ਤ, ਕਈ ਫੱਟੜ

ਪੰਜਾਬ ਦੇ ਬਰਨਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਵਿਚ ਵਿਚ ਇਕ ਬਜ਼ੁਰਗ ਬੀਬੀ ਦੀ ਮੌਤ ਹੋ ਗਈ ਜਦੋਂ ਕਿ ਕਈ ਕਿਸਾਨ ਗੰਭੀਰ ਜ਼ਖਮੀ ਦੱਸੇ ਜਾ...

ਬੱਚਿਆਂ ਦੇ ਸੋਸ਼ਲ  ਅਕਾਊਂਟ ਨੂੰ ਲੈਕੇ ਸਰਕਾਰ ਹੋਈ ਸਖ਼ਤ, ਲਿਆ ਵੱਡਾ ਫੈਸਲਾ

 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਅਕਾਊਂਟ ਬਣਾਉਣ ਲਈ ਮਾਤਾ-ਪਿਤਾ ਦੀ ਇਜਾਜ਼ਤ ਲੈਣੀ ਪਵੇਗੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ (ਡੀਪੀਡੀਪੀ) ਨਿਯਮਾਂ ਦਾ ਖਰੜਾ ਜਾਰੀ ਕੀਤਾ ਹੈ। ਇਸ ਸਬੰਧੀ...

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਹਾਪੰਚਾਇਤ ਦੀ ਸਟੇਜ ਤੋਂ ਡੱਲੇਵਾਲ ਬੋਲੇ-‘ਮੋਰਚਾ ਅਸੀਂ ਹੀ ਜਿੱਤਾਂਗੇ’

ਹਰਿਆਣਾ ਦੇ ਟੋਹਾਣਾ ਵਿਚ ਕਿਸਾਨਾਂ ਦੀ ਅੱਜ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟ੍ਰੈਚਰ ਤੋਂ ਮੰਚ ‘ਤੇ ਲਿਆਂਦਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਡੱਲੇਵਾਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਜੋ ਲੋਕ ਮੋਰਚੇ...