November 10, 2026, 6:46 am
----------- Advertisement -----------
----------- Advertisement -----------
HomeNewsPolitician

Politician

ਪ੍ਰਧਾਨ ਮੰਤਰੀ ਮੋਦੀ ਤੇ CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਦੁਨੀਆਂ ਭਰ ਦੇ ਸਾਲ 2025 ਵਿਚ ਪ੍ਰਵੇਸ਼ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਨੂੰ ਖੁਸ਼ਹਾਲ ਵਰ੍ਹੇ ਦੀ ਕਾਮਨਾ ਕਰਦਿਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕਾਮਨਾ...

ਡੱਲੇਵਾਲ ਦੀਆਂ ਮੈਡੀਕਲ ਰਿਪੋਰਟਾਂ ਨੇ ਵਧਾਈ ਚਿੰਤਾ, ਹਾਲਤ ਨਾਜ਼ੁਕ, 4 ਜਨਵਰੀ ਨੂੰ ਮਹਾਪੰਚਾਇਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36 ਦਿਨਾਂ ਤੋਂ ਜਾਰੀ ਹੈ। ਸੋਮਵਾਰ ਦੇਰ ਰਾਤ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ‘ਤੇ ਡਿੱਗ ਗਿਆ। ਉਨ੍ਹਾਂ ਦੀ ਜਾਂਚ ਕਰ ਰਹੇ ਡਾ. ਸਵੈਂਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ...

 ਨਰਾਇਣ ਸਿੰਘ ਚੌੜਾ ’ਤੇ ਅੰਤਰਿਮ ਕਮੇਟੀ ਨੇ ਲਿਆ ਯੂ-ਟਰਨ, ਪੰਥ ਚੋਂ ਛੇਕਣ ਦਾ ਮਤਾ ਲਿਆ ਵਾਪਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਛ ਚੋਂ ਛੇਕਣ ਦੇ ਮਾਮਲੇ ’ਤੇ ਅੰਤਰਿਮ ਕਮੇਟੀ ਨੇ...

ਗੈਂਗਸਟਰ ਦੇ ਨਿਸ਼ਾਨੇ ਤੇ ਇਹ ਮਸ਼ਹੂਰ ਗਾਇਕ, ਧਮਕੀ ਦੇਕੇ ਮੰਗੀ 2 ਕਰੋੜ ਦੀ ਫਿਰੌਤੀ, ਦਿੱਤੀ ਧਮਕੀ

ਪੰਜਾਬੀ ਗਾਇਕ ਅਕਸਰ ਹੀ ਗੈਂਗਸਟਰਾਂ ਦੇ ਨਿਸ਼ਾਨਿਆਂ ਤੇ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਪੰਜਾਬੀ ਗਾਇਕ ਰਣਜੀਤ ਬਾਵਾ ਸੁਰਖੀਆਂ ਦੇ ਵਿੱਚ ਆਏ ਹਨ। ਦਰਅਸਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲੋਂ ਰੰਗਦਾਰੀ ਮੰਗੀ ਗਈ ਹੈ। ਵਿਦੇਸ਼ੀ ਨੰਬਰ...

ਇਥੋਪੀਆ ਵਿਚ ਵਾਪਰਿਆ ਵੱਡਾ ਹਾਦਸਾ, ਨਦੀ ਵਿਚ ਡਿੱਗਿਆ ਟਰੱਕ, 71 ਲੋਕਾਂ ਦੀ ਮੌਤ

ਅਫ਼ਰੀਕੀ ਦੇਸ਼ ਇਥੋਪੀਆ ’ਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਯਾਤਰੀਆਂ ਨਾਲ ਭਰਿਆ ਇਕ ਟਰੱਕ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ’ਚ 71 ਲੋਕਾਂ ਦੀ ਜਾਨ ਚਲੀ ਗਈ ਹੈ। ਦਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ...

ਵਿਆਹ ਕਰਵਾਉਣ ਨਿਕਲਿਆ ਲਾੜਾ, ਬਹਿ ਗਿਆ ਕਿਸਾਨਾਂ ਨਾਲ ਧਰਨੇ ਤੇ, ਦੱਸੀ ਇਹ ਵਜ੍ਹਾ

 ਕਿਸਾਨਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਕੀਤਾ ਹੋਇਆ ਹੈ ਅਤੇ ਇਕ ਲਾੜਾ ਆਪਣੇ ਵਿਆਹ ਵਾਲੇ ਦਿਨ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਪਹੁੰਚਿਆ ਹੈ। ਦੱਸ ਦੇਈਏ ਕਿ ਪੰਜਾਬ ਬੰਦ ਦੇ ਤਹਿਤ ਅੱਜ ਕਿਸਾਨਾਂ ਨੇ ਬਠਿੰਡਾ ਦੇ...

AAP ਸਰਕਾਰ ਦਾ ਵੱਡਾ ਫ਼ੈਸਲਾ, ਗ੍ਰੰਥੀਆਂ ਤੇ ਪੁਜਾਰੀਆਂ ਨੂੰ ਹਰ ਮਹੀਨੇ 18000 ਰੁਪਏ ਦੇਣ ਦਾ ਐਲਾਨ

ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਆਪ ਨੇ ਗ੍ਰੰਥੀ-ਪੁਜਾਰੀ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਚੋਣਾਂ ਦੀ...

ਡੱਲੇਵਾਲ ਨੂੰ ਜਬਰਦਸਤੀ ਹਟਾਉਣ ਦੀ ਹੋ ਸਕਦੀ ਕੋਸ਼ਿਸ਼, ਕਈ ਵੱਡੇ ਅਧਿਕਾਰੀ ਪਹੁੰਚੇ ਮੌਕੇ ਤੇ, ਡੱਲੇਵਾਲ ਦੇ ਖੁਲਾਸੇ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 5 ਦਿਨਾਂ ਬਾਅਦ ਅੱਜ ਸੋਸ਼ਲ ਮੀਡੀਆ 'ਤੇ ਲਾਈਵ ਹੋਏ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਹੁਣ ਕੇਂਦਰ ਦੇ ਨਕਸ਼ੇ ਕਦਮ 'ਤੇ ਚੱਲ ਕੇ ਸਾਡੇ ਅੰਦੋਲਨ ਨੂੰ ਕੁਚਲਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਵੱਧ...

ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਜਾਣੋਂ ਕੀ ਕੀ ਰਹੇਗਾ ਬੰਦ

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਫਸਲਾਂ ਦੀ ਐੱਮਐੱਸਪੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਬੰਦ ਦਾ...

ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਘੋੜੀ ਖਰੀਦਣ ਲਈ ਲੁੱਟਿਆ ਬੈਂਕ , ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ

ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਲੇਕਿਨ ਜਿਲਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ HDFC ਬੈਂਕ...