November 10, 2026, 6:09 am
----------- Advertisement -----------
----------- Advertisement -----------
HomeNewsPolitician

Politician

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ,ਐਂਬੂਲੈਂਸ ਡਰਾਈਵਰ ਦੀ ਹੋਈ ਮੌ+ਤ

ਜਲੰਧਰ ਵਿਖੇ ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਚਾਲਕ ਦੀ ਮੌਤ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਥੇ ਹੀ...

ਬਠਿੰਡਾ ਹਾਦਸੇ ‘ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ

ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਘੰਬੀਰ...

ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੇ ਰਾਜਘਾਟ ਵਿਚ ਅੰਤਿਮ ਸੰਸਕਾਰ ਲਈ ਜਗ੍ਹਾ ਦੇਣ ਦੀ ਕੇਂਦਰ ਨੇ ਠੁਕਰਾਈ ਮੰਗ, ਉੱਠੇ ਸਵਾਲ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ: ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ...

ਭਰਾ ਵੱਲੋਂ ਹੈਵਾਨੀਅਤ ! ਸਿਰਫ਼ ਇਸ ਵਜ੍ਹਾ ਨਾਲ ਭੈਣ ਦਾ ਬੇਰਹਮੀ ਨਾਲ ਕ+ਤ+ਲ

ਮੋਗਾ ਵਿੱਚ ਇੱਕ ਭਰਾ ਨੇ ਭੈਣ ਦਾ ਕਤਲ ਕਰ ਦਿੱਤਾ । ਫਤਿਹਗੜ੍ਹ ਕੋਟੋਟਾਨਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨੇ ਦੇ ਘਰ ਵੇਰੋ ਵਿੱਚ ਗਏ ਸੀ । 20 ਸਾਲ ਦੀ ਭੈਣ ‘ਤੇ ਭਰਾ ਨੂੰ ਸ਼ੱਕ ਸੀ ਜਿਸ ਦੀ ਵਜ੍ਹਾ ਕਰਕੇ...

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ ; ਕਈ ਇਲਾਕਿਆਂ ‘ਚ ਮੀਂਹ, ਮੋਹਾਲੀ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੋਹਾਲੀ ਵਿੱਚ ਕਈ ਥਾਵਾਂ ਤੇ ਗੜ੍ਹੇਮਾਰੀ ਵੀ ਹੋਈ ਹੈ ਮੌਸਮ ਵਿਭਾਗ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਦੀ ਮੌ+ਤ, ਕਈ ਜ਼ਖ਼ਮੀ

ਬਠਿੰਡਾ ’ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ ਗਈ ਹੈ। ਹਾਦਸਾ ’ਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਇਹ ਬੱਸ ਨਿੱਜੀ ਕੰਪਨੀ...

 ਡਾ. ਮਨਮੋਹਨ ਸਿੰਘ ਦੇ 10 ਵੱਡੇ ਕੰਮ, ਜਿਨ੍ਹਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ ਬੀਤੇ ਦਿਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਆਖਰੀ ਸਾਹ ਲਏ। ਦੱਸ ਦੇਈਏ ਕਿ ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ...

ਪੰਜਾਬ ਲਈ ਵੱਡੀ ਚਿੰਤਾ ਵਾਲੀ ਗੱਲ, ਡੱਲੇਵਾਲ ਨੇ ਪਾਣੀ ਵੀ ਪੀਣਾ ਬੰਦ

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਐਮ.ਐਸ.ਪੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨੀ ਮੋਰਚਾ ਚੱਲ ਰਿਹਾ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੇ ਹਾਲਾਤ ਦਿਨੋ-ਦਿਨ ਵਿਗੜ...

ਸ਼ਾਂਤ ਸੁਭਾਅ ਦੇ ਮਾਲਕ ਡਾਕਟਰ ਮਨਮੋਹਨ ਸਿੰਘ ਦੀ ਕਿਵੇਂ ਹੋਈ ਸਿਆਸਤ ਚ ਐਂਟਰੀ, ਜਾਣੋਂ ਸਫ਼ਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ 26 ਦਸੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨਾਲ ਜੁੜੀਆਂ ਕਈ ਯਾਦਾਂ ਤਾਜ਼ਾ ਹੋ ਗਈਆਂ ਹਨ। ਡਾ. ਮਨਮੋਹਨ ਸਿੰਘ 2004 ਤੋਂ 2014...

ਪੰਜਾਬ ‘ਚ 27 ਦਸੰਬਰ ਤੋਂ ਲੈ ਕੇ 29 ਤੱਕ ਯੈਲੋ ਅਲਰਟ: ਗੜ੍ਹੇਮਾਰੀ ਦੀ ਸੰਭਾਵਨਾ, ਕਈ ਥਾਵਾਂ ‘ਤੇ ਪਵੇਗਾ ਮੀਂਹ, ਵਧੇਗੀ ਠੰਢ

ਪੰਜਾਬ ਭਰ ਦੇ ਵਿੱਚ ਮੌਸਮ ਦੇ ਅੰਦਰ ਆਉਣ ਵਾਲੇ ਦਿਨਾਂ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ...