November 10, 2026, 5:30 am
----------- Advertisement -----------
----------- Advertisement -----------
HomeNewsPolitician

Politician

ਤੁਸੀਂ ਵੀ ਟਿਕਟਾਂ ਬੁੱਕ ਕਰਨ ਬਾਰੇ ਸੋਚ ਰਹੇ ਹੋ ਤਾਂ ਸਾਵਧਾਨ!, ਰੇਲਵੇ ਟਿਕਟਿੰਗ ਵੈੱਬਸਾਈਟ ਅਤੇ ਐਪ ਦੇਸ਼ ਭਰ ਵਿੱਚ ਠੱਪ

ਭਾਰਤੀ ਰੇਲਵੇ ਦੇ ਈ-ਟਿਕਟਿੰਗ ਪਲੇਟਫਾਰਮ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਦੀ ਆਨਲਾਈਨ ਵੈੱਬਸਾਈਟ ਅਤੇ ਮੋਬਾਈਲ ਐਪ ਵੀਰਵਾਰ (26 ਦਸੰਬਰ) ਨੂੰ ਅਸਥਾਈ ਤੌਰ 'ਤੇ ਅਣਉਪਲਬਧ ਹੋ ਗਈ। ਇਸ ਵੱਡੇ ਵਿਘਨ 'ਤੇ ਅਜੇ ਤੱਕ IRCTC ਵੱਲੋਂ ਕੋਈ ਪ੍ਰਤੀਕਿਰਿਆ ਨਹੀਂ...

ਜਿਸਦੀ ਦੇਖਭਾਲ ਲਈ ਪਤੀ ਨੇ ਲਿਆ VRS, ਨੌਕਰੀ ਦੇ ਆਖਰੀ ਦਿਨ ਹੀ ਉਹ ਛੱਡ ਗਈ ਸਾਥ

ਰਾਜਸਥਾਨ ਦੇ ਕੋਟਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਸਰਕਾਰੀ ਕਰਮਚਾਰੀ ਦੀ ਪਤਨੀ ਬਿਮਾਰ ਸੀ। ਅਜਿਹੇ 'ਚ ਪਤੀ ਨੇ ਸਵੈ-ਇੱਛਾ ਨਾਲ ਰਿਟਾਇਰਮੈਂਟ ਲੈ ਲਈ। ਪਰ ਇਸ ਦੌਰਾਨ ਜਦੋਂ ਰਿਟਾਇਰਮੈਂਟ ਪਾਰਟੀ ਚੱਲ ਰਹੀ ਸੀ ਤਾਂ ਉੱਥੇ...

ਨਹੀਂ ਰਹੇ ਡੱਲੇਵਾਲ ? ਸੋਸ਼ਲ ਮੀਡੀਆ ’ਤੇ ਕੌਣ ਕਰ ਰਿਹਾ ਇਹ ਪ੍ਰਚਾਰ ?, ਖਨੌਰੀ ਬਾਰਡਰ ਤੋਂ ਕਿਸਾਨ ਹੋਏ ਇਕੱਠੇ

 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ...

ਹੱਥ ਪੈਰ ਪਏ ਪੀਲੇ ਬੋਲਣ ਤੋ ਅਸਮਰਥ ਨੇ ਜਗਜੀਤ ਸਿੰਘ ਡੱਲੇਵਾਲ, ਪੂਰਾ ਪੰਜਾਬ ਚਿੰਤਾ ਚ ਪਰ ਕੇਂਦਰ ਬੇਖ਼ਬਰ !

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ...

ਨਵੇਂ ਸਾਲ ਤੇ ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ, ਪੁਲਿਸ ਕਰੇਗੀ ਸੇਵਾ, ਮੁੱਖ ਮੰਤਰੀ ਤੇ ਹੁਕਮ

ਹਿਮਾਚਲ 'ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਤੰਗ ਕਰੇਗੀ। ਸੀਐਮ ਸੁਖਵਿੰਦਰ ਸੁੱਖੂ ਨੇ ਇਸ ਸਬੰਧੀ ਹਿਮਾਚਲ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਮੁਤਾਬਿਕ ਸ਼ਰਾਬ ਪੀਕੇ ਝੂਮਣ ਵਾਲੇ ਸੈਲਾਨੀਆਂ ਨੂੰ ਹਵਾਲਾਤ ’ਚ ਬੰਦ ਨਹੀਂ ਕੀਤਾ...

ਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ,ਕਰਨਗੇ ਜੋੜੇ ਸਾਫ ਤੇ ਭਾਂਡਿਆਂ ਦੀ ਕਰਨਗੇ ਸੇਵਾ

 ਸੁਖਬੀਰ ਬਾਦਲ ਤੋਂ ਬਾਅਦ ਹੁਣ SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਇਸੇ ਦੌਰਾਨ ਪੰਜ ਪਿਆਰਿਆਂ ਨੇ ਸ਼੍ਰੋਮਣੀ...

ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੀ  ਡਾਕਟਰਾਂ ਦੀ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦੂਜੀ ਗੱਡੀ ਵਿਚ ਜਾ ਵੱਜੀ , ਕਈ ਡਾਕਟਰ ਜ਼ਖ਼ਮੀ 

ਪਟਿਆਲਾ ਸ਼ਹਿਰ ਦੇ ਸਮਾਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਮਵੀਕਲਾਂ ’ਚ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੇ ਡਾਕਟਰਾਂ ਦੀ ਸਕਾਰਪੀਓ ਗੱਡੀ ਹਦਸਾ ਗ੍ਰਸਤ ਹੋ ਗਈ ਹੈ। ਜਦੋਂ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਸ ਪਟਿਆਲਾ ਆ ਰਹੀ...

ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ ਐੱਸਐੱਚਓ ਸਣੇ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ

ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਤਰਨ ਤਾਰਨ ਦੇ...

ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ, ਅੱਜ ਕਈ ਦਿਨਾਂ ਬਾਅਦ ਉਹ ਆਪਣੀ ਟਰਾਲੀ 'ਚੋਂ ਬਾਹਰ ਆ ਗਏ। ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਅੱਜ ਉਸ ਨੂੰ ਸਟਰੈਚਰ ’ਤੇ...

ਡੱਲੇਵਾਲ ਨੇ ਦਿੱਤਾ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾਂ, ਪਰ ਇਸ ਜਥੇਬੰਦੀ ਨੇ ਕਿਉਂ ਬਣਾਈ ਦੂਰੀ

ਸੰਯੁਕਤ ਕਿਸਾਨ ਮੋਰਚਾ (SKM) ਫਿਲਹਾਲ ਸ਼ੰਭੂ-ਖਨੌਰੀ ਸਰਹੱਦ ‘ਤੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਸਾਢੇ ਚਾਰ ਘੰਟੇ ਚੱਲੀ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਲਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਏਕਤਾ ਲਈ ਲਗਾਤਾਰ...