November 10, 2026, 5:01 am
----------- Advertisement -----------
----------- Advertisement -----------
HomeNewsPolitician

Politician

ਆਖਿਰ ਕਿਉਂ ਹਤਾਸ਼ ਹੋ ਗਏ ਜਗਜੀਤ ਡੱਲੇਵਾਲ, ਕਿਹਾ ਜੇਕਰ ਸਰਕਾਰ ਚੁੱਕ ਨਾ ਪਾਈ ਤਾਂ ਜਿੱਤਾਂਗੇ ਜਾਂ ਫਿਰ ਮਰਾਂਗੇ

 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਨੂੰ...

ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਨੇ ਬੀਬੀ ਹਰਸਿਮਰਤ ਕੌਰ ਬਾਦਲ, ਕਰ ਦਿੱਤੀ ਇਹ ਵੱਡੀ ਮੰਗ

ਪੰਜਾਬ ਦੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ...

ਪੰਧੇਰ ਨੇ ਸੁਣਾਈਆ ਸਰਕਾਰ ਨੂੰ ਖਰੀਆਂ, ਸੁਣੋਂ ਕੀ ਹੈ ਅੱਗੇ ਦੀ ਰਣਨੀਤੀ ?

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ...

ਸੋਹਾਣਾ ਪਿੰਡ ‘ਚ ਹੋਏ ਦਰਦਨਾਕ ਹਾਦਸੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਬੀਤੇ ਦਿਨੀਂ ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ 31 ਸਾਲ ਦੇ ਗਗਨਦੀਪ ਸਿੰਘ ਹੈ ਵੱਜੋਂ ਹੋਈ ਹੈ ਜੋ ਕਿ ਸੋਹਾਨਾ ਦੇ ਹੀ ਪਿੰਡ ਚਾਉਮਾਜਰਾ ਦਾ...

ਵਿਆਹ ਦੇ ਬੰਧਨ ਵਿਚ ਬੱਝੀ ਬੈਡਮਿੰਟਨ ਸਟਾਰ ਪੀਵੀ ਸਿੰਧੂ, ਪਹਿਲੀ ਤਸਵੀਰ ਆਈ ਸਾਹਮਣੇ

 ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਉਨ੍ਹਾਂ ਦਾ ਵਿਆਹ ਰਾਜਸਥਾਨ ਦੇ ਉਦੈਪੁਰ ਵਿਚ ਹੋਇਆ। ਪੀਵੀ ਸਿੰਧੂ ਦੇ ਵਿਆਹ ਵਿਚ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਾ ਵਿਆਹ ਵੈਂਕਟ ਦੱਤਾ ਸਾਈਂ...

ਲਗਾਤਾਰ ਨਾਜ਼ੁਕ ਹੋ ਰਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ, ਕੀਤੀ ਆਮ ਲੋਕਾਂ ਨੂੰ ਇਹ ਅਪੀਲ

 ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ...

ਡੱਲੇਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਤੇ ਰਵਨੀਤ ਬਿੱਟੂ ਦਾ ਬਿਆਨ, ਫੋਟੋ ਖਿਚਵਾਉਣ ਜਾਂਦੇ ਨੇ

28 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ  ਜਾ ਰਹੇ ਲੀਡਰਾਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।ਰਵਨੀਤ ਬਿੱਟੂ ਨੇ ਤੰਜ਼ ਕੱਸਦਿਆਂ ਕਿਹਾ ਕਿ ਇਹ ਲੀਡਰ ਜਗਜੀਤ ਸਿੰਘ ਡੱਲੇਵਾਲ...

ਬਹੁਮੰਜ਼ਿਲਾ ਇਮਾਰਤ ਚ ਚੱਲ ਰਿਹਾ ਸੀ ਜਿਮ, ਡਿੱਗਣ ਕਾਰਨ ਮਲਬੇ ਚ ਦਬੇ ਕਾਫੀ ਲੋਕ

ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਸੋਹਾਣਾ ’ਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਇਮਾਰਤ ਡਿੱਗਦੇ ਹੀ ਬਹੁਤ ਉੱਚੀ...

ਪ੍ਰਸ਼ਾਸਨ ਡੱਲੇਵਾਲ ਨੂੰ ਕਰ ਸਕਦਾ ਏਅਰਲਿਫਟ! , ਬਾਰਡਰ ਤੋਂ ਕਿਸਾਨਾਂ ਨੇ ਪ੍ਰਗਟਾਏ ਖਦਸ਼ੇ

ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਕਿਸੇ ਵੇਲੇ ਵੀ ਏਅਰਲਿਫਟ ਕਰ ਸਕਦਾ ਹੈ ਕਿਉਂਕਿ ਮੋਰਚੇ ਵਾਲੀ ਜਗ੍ਹਾ ਨੇੜੇ ਹੈਲੀਪੇਡ  ਬਣਾਏ ਜਾ ਰਹੇ ਹਨ। ਇਨ੍ਹਾਂ ਹੈਲੀਪੇਡਾਂ...

ਵਲਟੋਹਾ ਨੇ ਇੱਕ ਵਾਰ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਚੁੱਕੇ ਸਵਾਲ

ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਇੱਕ ਵਾਰ ਫਿਰ ਤੋਂ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉੱਤੇ ਸਾਵਲ ਚੁੱਕੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ...