November 10, 2026, 4:26 am
----------- Advertisement -----------
----------- Advertisement -----------
HomeNewsPolitician

Politician

ਪੰਜਾਬ ‘ਚ 5 ਨਿਗਮਾਂ ‘ਚ ਵੋਟਿੰਗ : 11 ਵਜੇ ਤੱਕ 27 ਫੀਸਦੀ ਵੋਟਿੰਗ, ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ...

ਸਫ਼ਰ-ਏ-ਸ਼ਹਾਦਤ ਸਮਾਗਮ ਸ਼ੁਰੂ, ਦਸ਼ਮੇਸ਼ ਪਿਤਾ ਨੇ ਸਿੰਘਾਂ ਤੇ ਪਰਿਵਾਰ ਸਮੇਤ ਛੱਡਿਆ ਸੀ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਸਫ਼ਰ-ਏ-ਸ਼ਹਾਦਤ ਕੱਲ੍ਹ ਦੇਰ ਰਾਤ ਤੋਂ ਸ਼ੁਰੂ ਹੋ ਗਿਆ ਹੈ। ਦਾ ਸਫ਼ਰ-ਏ-ਸ਼ਹਾਦਤ ਕੱਲ੍ਹ  ਸ੍ਰੀ ਅਨੰਦਪੁਰ ਸਾਹਿਬ ਦੀ ਸੀਮਾ ਤੋਂ ਸ਼ੁਰੂ ਹੋ ਕੇ ਸਰਸਾ ਕੰਡੇ ਦੀ ਜੰਗ ਵਿੱਚ ਪਰਿਵਾਰ ਛੱਡ ਕੇ, ਚਮਕੌਰ ਗੜ੍ਹੀ...

ਖ਼ਤਰੇ ਚ ਹੈ ਇਹਨਾਂ ਪੰਜਾਬੀ ਕਲਾਕਾਰਾਂ ਦੀ ਜ਼ਿੰਦਗੀ, NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ

ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆਚੰਡੀਗੜ੍ਹ 'ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ...

ਕੇਂਦਰ ਦੇ ਇਸ਼ਾਰੇ ‘ਤੇ ਪੰਜਾਬ ਸਰਕਾਰ ਡੱਲੇਵਾਲ ਨੂੰ ਚੁੱਕਣ ਦੀ ਕਰ ਰਹੀ ਤਿਆਰੀ ! , ਕਿਸਾਨਾਂ ਨੇ ਖਨੌਰੀ ‘ਤੇ ਵਧਾਈ ਸੁਰੱਖਿਆ

 ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੇ ਦਿਨ, ਯਾਨੀ ਕਿ ਵੀਰਵਾਰ ਨੂੰ ਉਹ ਬੇਹੋਸ਼ ਵੀ ਹੋ ਗਏ...

 ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ, ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ ਦੋ ਐਫਆਈਆਰਜ਼ ਵੀ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿਤੀ ਹੈ। ਅਦਾਲਤ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ ਦੋ ਐਫਆਈਆਰਜ਼ ਨੂੰ ਵੀ ਰੱਦ ਕਰ ਦਿਤਾ ਹੈ। ਇਹ ਮਾਮਲਾ ਸੀ-1 ਅਗਸਤ...

2 ਟਰੱਕਾਂ ਦੀ ਜਬਰਦਸਤ ਟੱਕਰ ਬਣੀ 7 ਲੋਕਾਂ ਦੀ ਮੌ+ਤ ਦਾ ਕਾਰਨ, 35 ਦਾ ਚੱਲ ਰਿਹਾ ਇਲਾਜ਼

ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਅਜਮੇਰ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ 'ਚ 2 ਤੋਂ 3 ਲੋਕ ਜ਼ਿੰਦਾ ਸੜ ਗਏ। ਇਹ ਹਾਦਸਾ ਇਕ ਪੈਟਰੋਲ ਪੰਪ 'ਤੇ ਖੜ੍ਹੇ ਸੀਐਨਜੀ ਟੈਂਕਰ ਨੂੰ ਅੱਗ...

ਵੋਟਿੰਗ ਤੋਂ 24 ਘੰਟੇ ਪਹਿਲਾਂ ਲੁਧਿਆਣਾ ਵੱਡਾ ਹੰਗਾਮਾ ! ‘AAP’ ਤੇ ਬੀਜੇਪੀ ਦੇ ਵਰਕਰ ਹੋ ਗਏ ਆਹਮੋ-ਸਾਹਮਣੇ

ਪੰਜਾਬ ਦੀਆਂ 5 ਨਿਗਮਾਂ ਵਿੱਚ ਚੋਣ ਪ੍ਰਚਾਰ 19 ਦਸੰਬਰ ਸ਼ਾਮ 4 ਵਜੇ ਰੁਕ ਗਿਆ ਸੀ। ਉਸ ਤੋਂ ਬਾਅਦ ਸ਼ਰਾਬ ਅਤੇ ਰਾਸ਼ਨ ਵੰਡਣ ਦਾ ਖੇਡ ਸ਼ੁਰੂ ਹੋ ਗਿਆ । ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਖਨੌਰੀ ਮੋਰਚੇ ਨੂੰ ਲੈ ਕੇ ਚਾਲ,”ਡਾਕਟਰਾਂ ਦੇ ਬਾਣੇ ‘ਚ ਆਈ ਕਮਾਂਡੋ ਪੁਲਿਸ” ! ਕਿਸਾਨ ਆਗੂਆਂ ਨੇ ਕਰ ਦਿੱਤੀ ਲੋਕਾਂ ਨੂੰ ਅਪੀਲ

ਕਿਸਾਨਾਂ ਦੀਆਂ ਹੱਕੀਆਂ ਮੰਗਾਂ ਨੂੰ ਲੈ ਕੇ ਆਪਣੀ ਜਾਨ ਦੀ ਬਾਜ਼ੀ ਲਗਾਉਣ ਵਾਲੇ ਅਤੇ 24 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ। ਹੁਣ ਇਸ ਨੂੰ ਲੈ ਕੇ ਹਰ ਕੋਈ...

ਡੱਲੇਵਾਲ ਮਸਲੇ ’ਤੇ ਸੁਪਰੀਮ ਕੋਰਟ ਸਖ਼ਤ, ਸੈਂਟਰ ਸਰਕਾਰ ਨੂੰ ਦਿੱਤੀ ਇਹ ਵੱਡੀ ਨਸੀਹਤ

ਪਿਛਲੇ 24 ਦਿਨਾਂ ਤੋਂ ਨਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਕਰਦਿਆਂ SC ਨੇ ਸਖ਼ਤ ਰੁਖ਼ ਅਪਣਾਇਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ...

ਐਮਰਜੈਂਸੀ ਸੇਵਾ ਡਾਇਲ 112 ‘ਤੇ  ਫੋਨ ਕਰਕੇ ਕਹਿੰਦਾ ਕਰ ਲਓ ਤਿਆਰੀ, ‘ਸੀਐਮ ਮਾਰ ਦਿਆਂਗਾ ਗੋ+ਲੀ’

 ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪੁਲਿਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਮੁਲਜ਼ਮ, ਜਿਸ ਦੀ ਪਛਾਣ ਅਨਿਲ ਵਜੋਂ ਹੋਈ...