November 10, 2026, 3:52 am
----------- Advertisement -----------
----------- Advertisement -----------
HomeNewsPolitician

Politician

ਕੈਨੇਡਾ ’ਚ ਹਰਿਆਣਾ ਦੀ ਕੁੜੀ ਦਾ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕ+ਤ+ਲ

ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ| ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ...

ਡੱਲੇਵਾਲ ਦੀ ਹਾਲਤ ਨਾਜ਼ੁਕ, 23 ਦਿਨ ਹੋ ਗਏ ਭੁੱਖ ਹੜਤਾਲ ਨੂੰ, ਡਾਕਟਰ ਚਿੰਤਾ ਚ

 23ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਅੱਜ ਜਦੋਂ ਜਗਜੀਤ ਸਿੰਘ ਡੱਲੇਵਾਲ ਸਟੇਜ ਉੱਪਰ ਆਉਣ ਲੱਗੇ ਤਾਂ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ...

ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ  ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ...

ਵਧੀਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਿਲਾਂ, ਬੀਬੀ ਜਗੀਰ ਕੌਰ ਨੇ ਰੱਖੀ ਇਹ ਮੰਗ

ਵਧੀਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਿਲਾਂ, ਬੀਬੀ ਜਗੀਰ ਕੌਰ ਨੇ ਰੱਖੀ ਇਹ ਮੰਗ ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ...

ਜਿੱਥੇ ਹੋਏ ਛੋਟੇ ਸਹਿਬਜਾਦੇ ਸ਼ਹੀਦ, ਫ਼ਤਹਿਗੜ੍ਹ ਸਾਹਿਬ ਦੇ ਨਾਮ ‘ਚ ਲੁੱਕਿਆ ਇਤਿਹਾਸ, ਨਾਮ ਲਈ ਕਰਨਾ ਪਿਆ ਸੀ 300 ਸਾਲ ਤੱਕ ਇੰਤਜ਼ਾਰ

ਨਿੱਕੀਆਂ ਜਿੰਦਾ, ਵੱਡੇ ਸਾਕੇ ਇਤਿਹਾਸ ਦੇ ਪੰਨਿਆਂ ਵਿੱਚ ਜਦੋਂ ਵੀ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ, ਤਾਂ ਉਨ੍ਹਾਂ ਦੀ ਸ਼ੁਰੂਆਤ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਤੋਂ ਹੁੰਦੀ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ...

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ,...

ਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਹਨਾਂ ਨੇ ਕਿਹਾ ਕਿ ਮੈਨੂੰ ਪੰਜਾਬ ਨਾਲ ਪਿਆਰ ਹੈ ਅਤੇ ਇੱਥੇ ਆ ਕੇ ਹਮੇਸ਼ਾ ਹੀ ਮੈਨੂੰ ਸਕੂਨ ਮਿਲਦਾ ਹੈ। ਅੰਮ੍ਰਿਤਸਰ ਬਹੁਤ ਪਿਆਰਾ ਸ਼ਹਿਰ ਹੈ ਅਤੇ ਪੰਜਾਬ ਸਾਡਾ ਸਟੇਟ ਹੈ ਤੇ ਪੰਜਾਬ ਨਾਲ ਸਾਨੂੰ...

ਜਗਜੀਤ ਸਿੰਘ ਡਲੇਵਾਲ ਦੀ ਸਿਹਤ ਨੂੰ ਲੈਕੇ ਚਿੰਤਾ ਚ ਡਾਕਟਰ “ਕਿਸੇ ਸਮੇਂ ਵੀ ਆ ਸਕਦਾ ਹੈ ਹਾਰਟ ਅਟੈਕ”

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ।ਡਾਕਟਰਾਂ...

ਪੁਲਿਸ ਥਾਣੇ ਚ ਕੀਤਾ ਬੰਬ ਧਮਾਕਾ, ਨਾਲ ਹੀ ਪੁਲਿਸ ਨੂੰ ਦੇ ਦਿੱਤੀ ਇਹ ਵੱਡੀ ਧਮਕੀ

ਗੁਰੂ ਨਗਰੀ ਦੀ ਨਗਰੀ ਅੰਮ੍ਰਿਤਸਰ ’ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਉੱਥੇ ਹੀ...

ਰੈਸਟੋਰੈਂਟ ਚ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ, ਨਾ ਕੋਈ ਸੱਟ ਦਾ ਨਿਸ਼ਾਨ, ਮੌ+ਤ ਬਣੀ ਭੇਦ

ਜਾਰਜੀਆ ਦੇ ਗੁਡੌਰੀ ਵਿੱਚ ਇੱਕ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। 12ਵਾਂ ਵਿਅਕਤੀ ਜਾਰਜੀਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹ ਸਾਰੇ ਰੈਸਟੋਰੈਂਟ ਦੀ ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਸੌਂ ਰਹੇ ਸਨ। ਫਿਰ ਕਾਰਬਨ...