November 10, 2026, 1:38 am
----------- Advertisement -----------
----------- Advertisement -----------
HomeNewsPolitician

Politician

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ ਸਰਕਾਰੀ ਗਵਾਹਾਂ ਵਿਰੁਧ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਕੋਰਟ ਨੇ ਸੀ.ਆਈ.ਏ. ਦੀ ਹਿਰਾਸਤ ‘ਚੋਂ ਗੈਂਗਸਟਰ ਮੁਲਜ਼ਮ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਦੇ ਨਾਮ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼

 ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਅੱਜ ਇਸ ਸਬੰਧੀ ਸੋਸ਼ਲ਼ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ। ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਪੋਸਟ ਲਿਖਕੇ ਕਿਹਾ ਕਿ ਕਿਸੇ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਨਾਲ ਹੀ ਸੀਐੱਮ ਮਾਨ ਦੇ...

ਸੁਖਬੀਰ ਬਾਦਲ ਤੇ ਕਈ ਮਹੀਨਿਆਂ ਤੋਂ ਹਮਲਾ ਕਰਨਾ ਚਾਹੁੰਦਾ ਸੀ ਆਰੋਪੀ,ਜਾਣੋਂ ਕੋਣ ਹੈ ਨਰਾਇਣ ਸਿੰਘ ਚੌੜਾ?

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਹੋਏ ਜਾਨਲੇਵਾ ਹਮਲੇ ਦੀ ਖਬਰ ਇਸ ਸਮੇਂ ਸੁਰਖੀਆਂ 'ਚ ਹੈ। ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ ਬਾਦਲ ਤੇ ਹਮਲਾ ਹੋਇਆ ਹੈ।ਜਿਸਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ...

ਪ੍ਰਧਾਨ ਮੰਤਰੀ ਮੋਦੀ ਦੇ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼, ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਨੇਤਾ ਬਣ ਗਏ ਹਨ। ਪੀਐਮ ਦੇ ਫਾਲੋਅਰਜ਼ ਦੀ ਗਿਣਤੀ 10 ਕਰੋੜ (10 ਕਰੋੜ) ਨੂੰ ਪਾਰ ਕਰ ਗਈ ਹੈ। ਪਿਛਲੇ 3 ਸਾਲਾਂ 'ਚ 3...

ਸੰਸਦ ‘ਚ ਸੁਰੱਖਿਆ ਦੀ ਉਲੰਘਣਾ ਨੂੰ ਲੈਕੇ ਹੋਏਆ ਹੰਗਾਮਾ,  33 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ

 ਅੱਜ (18 ਦਸੰਬਰ) ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 11ਵਾਂ ਦਿਨ ਹੈ। ਸੰਸਦ 'ਚ ਸੁਰੱਖਿਆ ਕੁਤਾਹੀ ਦੇ ਮੁੱਦੇ 'ਤੇ ਲੋਕ ਸਭਾ 'ਚ ਲਗਾਤਾਰ ਚੌਥੇ ਦਿਨ ਵੀ ਹੰਗਾਮਾ ਹੋਇਆ ਹੈ। ਸਪੀਕਰ ਓਮ ਬਿਰਲਾ ਨੇ ਹੰਗਾਮਾ ਕਰਨ ਵਾਲੇ 33 ਸੰਸਦ ਮੈਂਬਰਾਂ...