June 26, 2026, 4:47 am
----------- Advertisement -----------
----------- Advertisement -----------
HomeNewsPolitician

Politician

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮੋਹਾਲੀ ਵਿੱਚ ਇੱਕ ਸਮਾਰੋਹ ਦੌਰਾਨ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਕੰਮਕਾਜੀ ਔਰਤਾਂ ਆਪਣੇ ਬੱਚਿਆਂ ਨਾਲ...

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ...

ਚੰਡੀਗੜ੍ਹ, 18 ਜੂਨ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ...

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਾਜਾਂ ਦੀ ਸਾਂਝੀ ਪੁਲਿਸ ਕਾਰਵਾਈ ਨਾਲ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀ ਤੱਤਾਂ ਦੇ ਨੈੱਟਵਰਕਾਂ ‘ਤੇ ਪ੍ਰਭਾਵਸ਼ਾਲੀ ਪ੍ਰਹਾਰ

ਮੋਹਾਲੀ, 18 ਜੂਨ 2026 ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਅਜਿਹੀ ਵੱਡੀ ਰਾਸ਼ਟਰੀ ਪ੍ਰੀਖਿਆ ਦੀ ਸੁਰੱਖਿਆ ਲਈ ਐਮਰਜੈਂਸੀ ਉਪਾਅ ਕਰਨ ਅਤੇ ਅਸਥਾਈ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ ਇਕ ਪੰਜਾਬੀ ਨੌਜਵਾਨ ਨੇ ਲੰਘੇ ਮੰਗਲਵਾਰ ਨੂੰ ਆਪਣੇ ਮਾਂ-ਬਾਪ ਅਤੇ ਨਾਨੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਹੈ। ਹਿਡਾਲਗੋ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਮ੍ਰਿਤਕਾਂ...