December 14, 2024, 10:24 am
----------- Advertisement -----------
----------- Advertisement -----------
HomeNewsPolitics

Politics

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਇੰਟਰਨੈੱਟ ਬੰਦ, ਹਰਿਆਣਾ ਸਰਕਾਰ ਨੇ ਅੰਬਾਲਾ ਦੇ 12 ਪਿੰਡਾ ’ਚ ਇੰਟਰਨੈੱਟ ਕੀਤਾ ਬੰਦ

ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ...

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ। ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਪੂਰੀ ਹੋ ਗਈ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਬਦ ਕੀਰਤਨ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ...

ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ ਉਮੀਦਵਾਰਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ...

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, ਇਨ੍ਹਾਂ 5 ਸ਼ਹਿਰਾਂ ਵਿੱਚ 21 ਨੂੰ ਹੋਵੇਗੀ ਵੋਟਿੰਗ

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ (ਵੀਰਵਾਰ) ਆਖਰੀ ਦਿਨ ਹੈ। ਚੋਣ ਕਮਿਸ਼ਨ ਵੱਲੋਂ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ...

ਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ ਕੇਂਦਰ ਮਸਲੇ ਦਾ ਹੱਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ...

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ ਹੈ। ਡਾ. ਸਵੈਮਾਨ ਦੀ ਟੀਮ ਨਾਲ ਸਬੰਧਤ ਡਾਕਟਰਾਂ ਦੀ ਟੀਮ ਹਰ ਛੇ ਘੰਟੇ ਬਾਅਦ ਉਨ੍ਹਾਂ ਦਾ ਚੈੱਕਅੱਪ ਕਰ ਰਹੀ ਹੈ।ਇਸੇ ਦੌਰਾਨ ਡਾ. ਸਵੈਮਾਨ ਦੀ ਟੀਮ...

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ ਪਟਿਆਲਾ ਦੇ ਐਮ.ਸੀ. ਦਫ਼ਤਰ ਦੇ ਬਾਹਰ ਗੇਟ ਬੰਦ ਕਰਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ...

ਚੌੜਾ ਮਾਮਲੇ ਚ ਪੁਲਿਸ ਨੇ ਲਗਾਏ ਐਸਜੀਪੀਸੀ ਤੇ ਗੰਭੀਰ ਇਲਜ਼ਾਮ,ਜਾਣੋਂ ਕਿਉੰ ਉਲਝ ਰਹੀ ਤਾਣੀ

 ਪੰਜਾਬ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਨਰਾਇਣ ਸਿੰਘ ਚੌੜਾ ਮਾਮਲੇ ਦੇ ਵਿਚ ਪੁਲਿਸ ਨਾਲ ਸਹਿਯੋਗ ਨਹੀਂ ਕਰ ਰਹੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੀਸੀਟੀਵੀ ਫੁਟੇਜ਼ ਮੁਹੱਇਆ ਨਹੀਂ ਕਰਵਾਈ ਜਾ ਰਹੀ,...

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ 17 ਦਿਨ ਹੋ ਗਏ ਹਨ। ਉਹ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਇਸੇ ਦੌਰਾਨ ਕੱਲ ਦੇਰ ਰਾਤ ਕਿਸਾਨ...